Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਨਿਊਜ਼ੀਲੈਂਡ ਟੈਕਸ ਵਿਭਾਗ ਵੱਲੋਂ ਬਕਾਇਆ ਵਸੂਲਣ ਲਈ ਵੱਡੀ ਕਾਰਵਾਈ – ਖਾਤਿਆਂ ਵਿੱਚੋਂ ਸਿੱਧੀ ਕਟੌਤੀ ਦਾ ਰਾਹ ਅਪਣਾਇਆ -ਹਰਜਿੰਦਰ ਸਿੰਘ ਬਸਿਆਲਾ-

Updated on Thursday, October 16, 2025 10:36 AM IST

ਔਕਲੈਂਡ, 15 ਅਕਤੂਬਰ 2025- ਨਿਊਜ਼ੀਲੈਂਡ ਦੇ ਟੈਕਸ ਵਿਭਾਗ, ਇਨਲੈਂਡ ਰੈਵੇਨਿਊ ਡਿਪਾਰਟਮੈਂਟ (IRD), ਨੇ ਉਨ੍ਹਾਂ ਲੋਕਾਂ ਅਤੇ ਕਾਰੋਬਾਰਾਂ ਤੋਂ ਬਕਾਇਆ ਟੈਕਸ (Tax Debt) ਵਸੂਲਣ ਦੀ ਮੁਹਿੰਮ ਤੇਜ਼ ਕਰ ਦਿੱਤੀ ਹੈ ਜਿਨ੍ਹਾਂ ਨੇ ਅਜੇ ਤੱਕ ਆਪਣਾ ਟੈਕਸ ਨਹੀਂ ਭਰਿਆ। ਇਸ ਨਵੀਂ ਅਤੇ ਸਖ਼ਤ ਪਹੁੰਚ ਕਾਰਨ ਹਜ਼ਾਰਾਂ ਲੋਕਾਂ ਦੇ ਬੈਂਕ ਖਾਤਿਆਂ ਵਿੱਚੋਂ ਸਿੱਧੇ ਪੈਸੇ ਕੱਟੇ ਗਏ ਹਨ।
ਇਨਲੈਂਡ ਰੈਵੇਨਿਊ ਡਿਪਾਰਟਮੈਂਟ (ਟੈਕਸ ਵਿਭਾਗ) ਕਿਉਂ ਸਖ਼ਤ ਹੋਇਆ?
ਮਾਰਚ ਤੱਕ, ਨਿਊਜ਼ੀਲੈਂਡ ਦਾ ਕੁੱਲ ਟੈਕਸ ਬਕਾਇਆ 9.3 ਬਿਲੀਅਨ ਡਾਲਰ ਤੱਕ ਪਹੁੰਚ ਗਿਆ ਹੈ। ਇਹ ਇੱਕ ਬਹੁਤ ਵੱਡੀ ਰਕਮ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਕੋਵਿਡ-19 ਦੇ ਸਮੇਂ ਵਿਭਾਗ ਨੇ ਲੋਕਾਂ ਨੂੰ ਕਾਫ਼ੀ ਨਰਮੀ ਦਿੱਤੀ ਸੀ, ਪਰ ਹੁਣ ਇਹ ਕਰਜ਼ਾ ਬਹੁਤ ਜ਼ਿਆਦਾ ਹੋ ਗਿਆ ਹੈ, ਜਿਸ ਨੂੰ ਸਰਕਾਰ ਹੁਣ ਹੋਰ ਵਧਣ ਨਹੀਂ ਦੇਣਾ ਚਾਹੁੰਦੀ।
ਕੁਝ ਕਾਰੋਬਾਰੀ ਆਪਣੇ ਗਾਹਕਾਂ ਤੋਂ ਗੁੱਡਜ਼ ਐਂਡ ਸਰਵਿਸਿਜ਼ ਟੈਕਸ ਅਤੇ ਕਰਮਚਾਰੀਆਂ ਦੀ ਤਨਖਾਹ ਵਿੱਚੋਂ ਪੀ.ਏ. ਵਾਈ. ਈ (Pay-As-You-Earn-PAYE) ਤਾਂ ਕੱਟ ਤਾਂ ਲੈਂਦੇ ਹਨ, ਪਰ ਉਹ ਇਸਨੂੰ ਟੈਕਸ ਵਿਭਾਗ ਕੋਲ੍ਹ ਜਮ੍ਹਾ ਕਰਾਉਣ ਦੀ ਬਜਾਏ, ਆਪਣੇ ਕਾਰੋਬਾਰ ਲਈ ਵਰਤ ਲੈਂਦੇ ਹਨ। ਇਸ ਨੂੰ ਲੇਖਾਕਾਰ ਇਨਲੈਂਡ ਰੈਵੇਨਿਊ ਡਿਪਾਰਟਮੈਂਟ ਨੂੰ ਬੈਂਕ ਵਾਂਗ ਵਰਤਣਾ ਕਹਿੰਦੇ ਹਨ।
ਸਿਸਟਮ ਅਪਗ੍ਰੇਡ: ਟੈਕਸ ਵਿਭਾਗ ਨੇ ਹਾਲ ਹੀ ਵਿੱਚ ਆਪਣਾ ਸਿਸਟਮ ਅਪਗ੍ਰੇਡ ਕੀਤਾ ਹੈ, ਜਿਸ ਕਾਰਨ ਉਸ ਕੋਲ ਹੁਣ ਲੋਕਾਂ ਦੀ ਵਿੱਤੀ ਜਾਣਕਾਰੀ ਜ਼ਿਆਦਾ ਹੈ ਅਤੇ ਉਹ ਬਕਾਇਆ ਵਸੂਲਣ ਲਈ ਪਹਿਲਾਂ ਨਾਲੋਂ ਜ਼ਿਆਦਾ ਤੇਜ਼ੀ ਨਾਲ ਕਾਰਵਾਈ ਕਰ ਸਕਦਾ ਹੈ।
-ਬੈਂਕ ਖਾਤਿਆਂ ਵਿੱਚੋਂ ਪੈਸੇ ਕੱਟਣ ਦੀ ਕਾਰਵਾਈ (Compulsory Deductions)
- ਟੈਕਸ ਵਿਭਾਗ ਨੇ ਬਕਾਇਆ ਟੈਕਸ ਵਾਲੇ ਗਾਹਕਾਂ ਨੂੰ ਨਿਸ਼ਾਨਾ ਬਣਾਇਆ ਹੈ, ਖਾਸ ਕਰਕੇ ਉਹ ਜਿਨ੍ਹਾਂ ਨੇ: ਵਿਭਾਗ ਵੱਲੋਂ ਵਾਰ-ਵਾਰ ਸੰਪਰਕ ਕਰਨ ਚਿੱਠੀਆਂ ਪੜ੍ਹਨ ਦੇ ਬਾਵਜੂਦ ਕੋਈ ਜਵਾਬ ਨਹੀਂ ਦਿੱਤਾ। ਇਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟੈਕਸ ਭਰਨ ਲਈ ਪੈਸੇ ਹੋਣ ਦੇ ਸੰਕੇਤ ਹਨ।
ਤਾਜ਼ਾ ਅੰਕੜੇ (ਮੱਧ-ਜੂਨ ਤੋਂ 30 ਸਤੰਬਰ ਤੱਕ):
ਨੋਟਿਸ ਭੇਜੇ: ਵਿਭਾਗ ਨੇ ਬੈਂਕਾਂ ਤੋਂ ਪੈਸੇ ਕੱਟਣ ਦੀ ਯੋਜਨਾ ਬਾਰੇ 16,500 ਤੋਂ ਵੱਧ ਨੂੰ ਨੋਟਿਸ ਭੇਜੇ ਹਨ। ਇਹ ਪਿਛਲੇ ਸਾਲ ਦੇ ਕੁੱਲ ਨੋਟਿਸਾਂ ਨਾਲੋਂ 25% ਜ਼ਿਆਦਾ ਹਨ।
ਕਟੌਤੀਆਂ ਪੂਰੀਆਂ: 8,181 ਕਟੌਤੀਆਂ ਹੋ ਚੁੱਕੀਆਂ ਹਨ।
ਵਸੂਲੀ: ਇਨ੍ਹਾਂ ਕਟੌਤੀਆਂ ਰਾਹੀਂ ਲਗਭਗ 17 ਮਿਲੀਅਨ ਡਾਲਰ ਵਸੂਲ ਕੀਤੇ ਗਏ ਹਨ।
ਤਨਖਾਹ ਕਟੌਤੀ: ਵਿਭਾਗ ਕੋਲ ਇਹ ਸਮਰੱਥਾ ਵੀ ਹੈ ਕਿ ਉਹ ਤੁਹਾਡੀ ਤਨਖਾਹ ਵਿੱਚੋਂ ਵੀ ਪੈਸੇ ਕੱਟ ਸਕਦਾ ਹੈ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X