Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਦਿੱਲੀ ‘ਚ ਹਲਦੀ ਸਮਾਗਮ ਦੌਰਾਨ ਹਾਈਡਰੋਜਨ ਗੁਬਾਰੇ ਫਟੇ, ਦੂਲ੍ਹਾ–ਦੂਲ੍ਹਨ ਗੰਭੀਰ ਰੂਪ ਵਿੱਚ ਝੁਲਸੇ

Updated on Tuesday, November 25, 2025 15:20 PM IST

ਦਿੱਲੀ ਵਿੱਚ ਇੱਕ ਜੋੜੇ ਦੀ ਹਲਦੀ ਦੀ ਰਸਮ ਉਸ ਸਮੇਂ ਭਿਆਨਕ ਹਾਦਸੇ ਵਿੱਚ ਬਦਲ ਗਈ, ਜਦੋਂ ਐਂਟਰੀ ਲਈ ਸਜਾਏ ਗਏ ਹਾਈਡਰੋਜਨ ਗੁਬਬਾਰੇ ਅਚਾਨਕ ਫੱਟ ਪਏ। ਧਮਾਕੇ ਨਾਲ ਦੂਲ੍ਹਾ–ਦੂਲ੍ਹਨ ਦੋਵੇਂ ਝੁਲਸ ਗਏ ਅਤੇ ਮੌਕੇ ‘ਤੇ ਹੜਕੰਪ ਮਚ ਗਿਆ।

ਵਾਇਰਲ ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਜੋੜਾ ਗੁਬਾਰਿਆਂ ਦੇ ਵਿਚੋਂ ਐਂਟਰੀ ਕਰ ਰਿਹਾ ਹੁੰਦਾ ਹੈ, ਇਸ ਦੌਰਾਨ ਪਿੱਛੋਂ ਕਿਸੇ ਨੇ ਰੰਗਾਂ ਦੀ ਗਨ ਉੱਪਰ ਵੱਲ ਚਲਾ ਦਿੱਤੀ। ਗਰਮੀ ਨਾਲ ਗੁਬਾਰਿਆਂ ਵਿੱਚ ਭਰੀ ਹਾਈਡਰੋਜਨ ਗੈਸ ਨੇ ਤੁਰੰਤ ਅੱਗ ਫੜ ਲੀ ਅਤੇ ਬਲਾਸਟ ਹੋ ਗਿਆ। ਜੋੜੇ ਨੇ ਕੈਪਸ਼ਨ ਵਿੱਚ ਲਿਖਿਆ ਕਿ ਉਹ ਕਦੇ ਸੋਚਿਆ ਨਹੀਂ ਸੀ ਕਿ ਉਨ੍ਹਾਂ ਦੀ ਜ਼ਿੰਦਗੀ ਦਾ ਖਾਸ ਦਿਨ ਇੰਨਾ ਦਰਦਨਾਕ ਬਣ ਜਾਵੇਗਾ। ਉਹਨਾਂ ਨੇ ਵੀਡੀਓ ਸਿਰਫ਼ ਲੋਕਾਂ ਨੂੰ ਸਾਵਧਾਨ ਕਰਨ ਲਈ ਸਾਂਝੀ ਕੀਤੀ ਹੈ ताकि ਹੋਰ ਲੋਕ ਅਜਿਹੀਆਂ ਗਲਤੀਆਂ ਤੋਂ ਬਚ ਸਕਣ।

ਜਾਣਕਾਰੀ ਮੁਤਾਬਕ ਦੁਲ੍ਹਨ ਤਨਿਆ ਦੇ ਚਿਹਰੇ ਅਤੇ ਪਿੱਠ ‘ਤੇ ਗੰਭੀਰ ਜ਼ਖ਼ਮ ਲੱਗੇ ਹਨ, ਜਦੋਂਕਿ ਦੂਲ੍ਹੇ ਕੁਸ਼ਾਗ੍ਰ ਦੇ ਹੱਥ ਅਤੇ ਪਿੱਠ ਬੁਰੀ ਤਰ੍ਹਾਂ ਸੜ ਗਏ। ਦੋਵੇਂ ਦੇ ਵਾਲ ਵੀ ਸੜ ਗਏ। ਜੋੜੇ ਨੇ ਦੱਸਿਆ ਕਿ ਜਿੱਥੇ ਉਹਨਾਂ ਨੂੰ ਖੂਬਸੂਰਤ ਦਿਖਣਾ ਸੀ, ਉਨ੍ਹਾਂ ਨੂੰ ਉਲਟ ਮੇਕਅਪ ਨਾਲ ਜ਼ਖ਼ਮ ਢੱਕਣੇ ਪਏ ਅਤੇ ਸੜੇ ਹੋਏ ਵਾਲ ਕੱਟ ਕੇ ਠੀਕ ਕਰਨ ਪਏ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X