Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਕਪਿਲ ਸ਼ਰਮਾ ਦੇ KAP's ਕੈਫੇ ਫਾਇਰਿੰਗ ਮਾਮਲੇ 'ਚ ਬੰਧੂ ਮਾਨ ਸਿੰਘ ਸੇਖੋਂ ਗ੍ਰਿਫ਼ਤਾਰ

Updated on Friday, November 28, 2025 13:36 PM IST

ਕੈਨੇਡਾ ਵਿੱਚ ਕਪਿਲ ਸ਼ਰਮਾ ਦੇ KAP's ਕੈਫੇ 'ਤੇ ਹੋਈ ਫਾਇਰਿੰਗ ਮਾਮਲੇ ਵਿੱਚ ਸ਼ਾਮਲ ਬੰਧੂ ਮਾਨ ਸਿੰਘ ਸੇਖੋਂ ਨੂੰ ਦਿੱਲੀ ਪੁਲਿਸ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਮਾਨ ਸਿੰਘ ਨੇ ਸ਼ੂਟਰਾਂ ਨੂੰ ਹਥਿਆਰ ਅਤੇ ਵਾਹਨ ਮੁਹੱਈਆ ਕਰਵਾਇਆ ਸੀ। ਗੋਲੀਬਾਰੀ ਵਿੱਚ ਸਿੱਧੀ ਸ਼ਮੂਲੀਅਤ ਨਾ ਹੋਣ ਦੇ ਬਾਵਜੂਦ ਉਹ ਪੂਰੀ ਸਾਜ਼ਿਸ਼ ਦਾ ਹਿੱਸਾ ਸੀ। ਗੋਲੀਬਾਰੀ ਤੋਂ ਬਾਅਦ ਉਹ ਅਗਸਤ ਵਿੱਚ ਕੈਨੇਡਾ ਤੋਂ ਭਾਰਤ ਵਾਪਸ ਭੱਜ ਆਇਆ ਸੀ।

ਬੰਧੂ ਮਾਨ ਸਿੰਘ ਦਾ ਨਾਤਾ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੋਸਟ ਵਾਂਟੇਡ ਗੋਲਡੀ ਢਿੱਲੋਂ ਨਾਲ ਜੋੜਿਆ ਗਿਆ ਹੈ। ਉਸਦੀ ਗ੍ਰਿਫ਼ਤਾਰੀ ਨੂੰ ਦਿੱਲੀ ਪੁਲਿਸ ਦੀ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ, ਕਿਉਂਕਿ ਇਸ ਨਾਲ ਕੈਫੇ ਫਾਇਰਿੰਗ ਪਿੱਛੇ ਦੀ ਸਾਜ਼ਿਸ਼ ਦੀ ਗਹਿਰਾਈ ਨੂੰ ਖੰਗਾਲਣ ਵਿੱਚ ਮਦਦ ਮਿਲੇਗੀ।

ਹਥਿਆਰ ਤਸਕਰੀ ਗਿਰੋਹ ਦੀ ਗ੍ਰਿਫ਼ਤਾਰੀ ਦੌਰਾਨ ਮਿਲੇ ਸੁਰਾਗਾਂ ਤੋਂ ਪਤਾ ਲੱਗਾ ਸੀ ਕਿ ਉਹਨਾਂ ਨੇ ਲੁਧਿਆਣਾ ਵਿੱਚ ਮਾਨ ਸਿੰਘ ਨੂੰ ਹਥਿਆਰ ਦਿੱਤੇ ਸਨ। ਗ੍ਰਿਫ਼ਤਾਰੀ ਵੇਲੇ ਉਸਦੇ ਕੋਲੋਂ ਚੀਨ ਵਿੱਚ ਬਣਿਆ ਉੱਚ ਪੱਧਰੀ PX-3 ਪਿਸਤੌਲ ਅਤੇ 8 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।

ਕੈਨੇਡਾ ਦੇ ਸਰੀ ਸ਼ਹਿਰ ਵਿੱਚ ਕਪਿਲ ਸ਼ਰਮਾ ਦੇ ਕੈਫੇ 'ਤੇ ਤਿੰਨ ਵਾਰ ਫਾਇਰਿੰਗ ਹੋ ਚੁੱਕੀ ਹੈ। ਪੁਲਿਸ ਜਾਂਚ ਕਰ ਰਹੀ ਹੈ ਕਿ ਇਹ ਯੋਜਨਾ ਕਿਵੇਂ ਬਣੀ ਅਤੇ ਇਸ ਵਿੱਚ ਹੋਰ ਕੌਣ-ਕੌਣ ਸ਼ਾਮਲ ਸੀ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X