Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਜ਼ਿਲਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਜਰਖੜ ਸਟੇਡੀਅਮ ਵਿਖੇ ਧੂਮ ਧੜੱਕੇ ਨਾਲ ਸ਼ੁਰੂ  ਹਾਕੀ ਵਿੱਚ ਜਗਰਾਉਂ ,ਸੁਧਾਰ ਅਤੇ ਕਿਲ੍ਹਾ ਰਾਇਪੁਰ ਵੱਲੋਂ ਜੇਤੂ ਸ਼ੁਰੂਆਤ

Updated on Friday, November 28, 2025 20:14 PM IST

 
 
 ਲੁਧਿਆਣਾ :ਜਰਖੜ ਖੇਡ ਸਟੇਡੀਅਮ ਵਿਖੇ  ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਮਿੰਨੀ ਹੈਂਡਵਾਲ ਅਤੇ 6 - ਏ ਸਾਈਡ ਹਾਕੀ( ਅੰਡਰ - 11 ਸਾਲ) ਅੱਜ ਧੂਮ ਧੜੱਕੇ ਨਾਲ ਸ਼ੁਰੂ ਹੋ ਗਈਆਂ ਹਨ। 
 
ਪ੍ਰਾਇਮਰੀ ਸਕੂਲ ਖੇਡਾਂ ਦਾ ਉਦਘਾਟਨ ਸ. ਗਿਆਨ ਸਿੰਘ ਕੋਆਰਡੀਨੇਟਰ ਸਿੱਖਿਆ ਕ੍ਰਾਂਤੀ ਲੁਧਿਆਣਾ ਵੱਲੋਂ ਰਿਬਨ ਕੱਟ ਕੇ ਕੀਤਾ ਗਿਆ। ਇਸ ਸਮੇਂ ਉੱਘੇ ਸਮਾਜ ਸੇਵੀ ਅਤੇ ਖੇਡ ਪ੍ਰਮੋਟਰ ਸ. ਜਗਰੂਪ ਸਿੰਘ ਜਰਖੜ ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਕੀਤੀ। ਇਹ ਖੇਡਾਂ ਡੀਈਓ (ਐਲੀਮੈਂਟਰੀ ਸਿੱਖਿਆ) ਸ੍ਰੀਮਤੀ ਡਿੰਪਲ ਮਦਾਨ ਅਤੇ ਡਿਪਟੀ ਡੀਈਓ ਸ੍ਰੀ ਮਨੋਜ ਕੁਮਾਰ ਜੀ ਦੀ ਯੋਗ ਅਗਵਾਈ ਹੇਠ ਹੋ ਰਹੀਆਂ ਇਹਨਾਂ ਖੇਡਾਂ ਵਿੱਚ 19 ਬਲਾਕਾਂ ਦੇ ਲਗਭਗ 500 ਦੇ ਕਰੀਬ ਖਿਡਾਰੀ ਭਾਗ ਲੈ ਰਹੇ ਹਨ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ. ਮਨਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਪਹਿਲੇ ਦਿਨ ਦੀ ਖੇਡ ਵਿੱਚ ਹਾਕੀ ਮੁੰਡਿਆਂ ਦੇ ਮੁਕਾਬਲਿਆਂ ਵਿੱਚ ਜਗਰਾਉਂ ਨੇ ਰਾਮਪੁਰ ਨੂੰ 11-1 ਨਾਲ, ਕਿਲਾ ਰਾਏਪੁਰ ਨੇ ਢੰਡਾਰੀ ਨੂੰ 8-0 ਨਾਲ, ਸੁਧਾਰ ਨੇ ਸੈਕਰਟ ਲੁਧਿਆਣਾ ਨੂੰ 3-0 ਨਾਲ ਹਰਾਇਆ ਅਤੇ ਹਾਕੀ ਕੁੜੀਆਂ ਦੇ ਮੁਕਾਬਲਿਆਂ ਵਿੱਚ ਪੱਖੋਵਾਲ ਨੇ ਰਾਮਪੁਰ ਨੂੰ 3-0 ਨਾਲ, ਮੁੰਡੀਆਂ ਖੁਰਦ ਨੇ ਬੋਪਾ ਰਾਏ ਕਲਾਂ ਨੂੰ 4-0 ਅਤੇ ਜੀਐਨਐਮ ਦੋਰਾਹਾ ਨੇ ਢੰਡਾਰੀ ਨੂੰ 5-0 ਨਾਲ ਹਰਾਇਆ।
 ਮਿੰਨੀ ਹੈਂਡਵਾਲ ਲੜਕਿਆਂ ਦੇ ਮੁਕਾਬਲਿਆਂ ਵਿੱਚ ਮੁੰਡੀਆਂ ਕਲਾਂ ਨੇ ਮਾਛੀਵਾੜਾ ਨੂੰ, ਦਿੱਲੀ ਪਬਲਿਕ ਸਕੂਲ ਨੇ ਜੀਸਸ ਸੈਕਰਟ ਹਾਈ ਸਕੂਲ ਲੁਧਿਆਣਾ ਨੂੰ, ਢੰਡਾਰੀ ਕਲਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਅਲੋਡ ਨੂੰ,ਬੀਸੀਐਮ ਸ਼ਾਸਤਰੀ ਨਗਰ ਨੇ ਕਿੰਨਰ ਗਾਰਡਨ ਸਮਰਾਲਾ ਨੂੰ ਹਰਾਇਆ। ਮਿੰਨੀ ਹੈਂਡਬਾਲ ਲੜਕੀਆਂ ਦੇ ਮੁਕਾਬਲਿਆਂ ਵਿੱਚ ਦਿੱਲੀ ਪਬਲਿਕ ਸਕੂਲ ਨੇ ਕਿੰਡਰ ਗਾਰਡਨ ਸਮਰਾਲਾ ਨੂੰ, ਬੀਸੀਐਮ ਸ਼ਾਸਤਰੀ ਨਗਰ ਨੇ ਡੀਏਵੀ ਪੱਖੋਵਾਲ ਨੂੰ, ਦ੍ਰਿਸ਼ਟੀ ਨਾਰੰਗਵਾਲ ਨੇ ਅਲਪਾਈਨ ਵੁੱਡ ਸਕੂਲ ਨੂੰ, ਸਰਕਾਰੀ ਪ੍ਰਾਇਮਰੀ ਸਕੂਲ ਅਲੋਡ ਨੇ ਢੰਡਾਰੀ ਨੂੰ ਅਤੇ ਜੀਸਸ ਸੇਕਰੇਟ ਹਾਈ ਸਕੂਲ ਨੇ ਏਵੀਓਨ ਮਾਛੀਵਾੜਾ ਨੂੰ ਹਰਾਇਆ ।
ਇਸ ਮੌਕੇ ਕੰਵਲਜੀਤ ਕੌਰ, ਮਨਿੰਦਰਪਾਲ ਕੌਰ, ਮਨਜੀਤ ਕੌਰ, ਮਨਿੰਦਰਪਾਲ ਸਿੰਘ ਅਤੇ ਇੰਦਰਜੀਤ ਕੌਰ (ਸਾਰੇ ਸੀਐਚਟੀ) ਬਲਾਕ ਖੇਡ ਕਮੇਟੀ ਮੈਂਬਰ ਜਸਵਿੰਦਰ ਸਿੰਘ ਬੁਟਾਹਰੀ, ਪਰਗਟ ਸਿੰਘ ਪੱਦੀ, ਸਤਵੀਰ ਕੌਰ ਪੋਹੀੜ, ਕਮਲੇਸ਼ ਕੌਰ ਬੀਐਸਓ ਡੇਹਲੋਂ-1, ਰਵਿੰਦਰ ਸਿੰਘ ਸਾਇਆ ਖੁਰਦ, ਸਤਵੰਤ ਸਿੰਘ ਪੱਦੀ, ਦਵਿੰਦਰ ਸਿੰਘ ਖਾਨਪੁਰ, ਸੁਖਦੀਪ ਕੌਰ ਜਰਖੜ, ਹਰਕੋਮਲ ਸਿੰਘ ਭੁੱਟਾ, ਗੁਰਜੰਟ ਸਿੰਘ ਬੁਟਾਹਰੀ, ਜਸਵਿੰਦਰ ਸਿੰਘ ਮੁਕੰਦਪੁਰ, ਤੇਜਿੰਦਰ ਸਿੰਘ ਸ਼ੰਕਰ, ਜਸਵਿੰਦਰ ਸਿੰਘ ਜੱਸੋਵਾਲ, ਕੁਲਵੰਤ ਸਿੰਘ ਖਟੜਾ ਚੁਹਾਰਮ, ਸੁਖਦੀਪ ਕੌਰ ਜਰਖੜ, ਸੁਖਵਿੰਦਰ ਕੌਰ ਰਾੜਾ, ਧਰਮਿੰਦਰ ਸਿੰਘ ਜਰਖੜ, ਬੇਅੰਤ ਕੌਰ ਲਾਪਰਾਂ, ਆਕਾਸ਼ ਜਰਖੜ, ਮਨਪ੍ਰੀਤ ਸਿੰਘ ਕਿਲਾ ਰਾਏਪੁਰ, ਹਰੂਨ ਰਫੀ ਨੰਗਲ, ਮਨਪ੍ਰੀਤ ਸਿੰਘ ਕਿਲਾ ਰਾਏਪੁਰ , ਮਨਪ੍ਰੀਤ ਸਿੰਘ ਮੁੰਡੀਆਂ ਆਦਿ ਅਧਿਆਪਕ ਨੇ ਖੇਡਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਆਪੋ ਆਪਣੀਆਂ ਡਿਊਟੀਆਂ ਤਨਦੇਹੀ ਨਾਲ ਨਿਭਾਈਆਂ। ਇਹਨਾਂ ਖੇਡਾਂ ਦੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲੇ ਭਲਕੇ 28 ਨਵੰਬਰ ਨੂੰ ਖੇਡੇ ਜਾਣਗੇ।
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X