Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਮੁਲਾਜ਼ਮਾ ਦੇ ਡੀ.ਏ.ਦੀਆਂ ਬਕਾਇਆ ਕਿਸ਼ਤਾਂ ਤੁਰੰਤ ਦਿੱਤੀਆਂ ਜਾਣ

Updated on Friday, November 28, 2025 20:24 PM IST

 ਪਟਿਆਲਾ : 28 ਨਵੰਬਰ 2025   : ਜਿਲ੍ਹਾ ਲੋਕ ਸੰਪਰਕ ਦਫ਼ਤਰ ਪਟਿਆਲਾ ਦੇ ਸੇਵਾ ਮੁਕਤ ਮੁਲਜ਼ਮਾ ਦੀ ਵੈਲਫ਼ੇਅਰ ਐਸੋਸੀਏਸ਼ਨ ਦੀ ਮਾਸਕ ਮੀਟਿੰਗ ਅੱਜ ਮੀਡੀਆ ਕਲੱਬ ਵਿੱਚ ਹੋਈ। ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਨੂੰ ਸੇਵਾ ਮੁਕਤ ਮੁਲਾਜ਼ਮਾ ਦੇ ਡੀ.ਏ.ਦੇ ਬਕਾਇਆ ਤੁਰੰਤ ਜ਼ਾਰੀ ਕਰਨ ਦੀ ਅਪੀਲ ਕੀਤੀ ਗਈ ਹੈ। ਵੈਲਫ਼ੇਅਰ ਐਸੋਸੀਏਸ਼ਨ ਦੇ ਪ੍ਰਧਾਨ ਸੁਰਜੀਤ ਸਿੰਘ ਸੈਣੀ ਨੇ ਅੱਗੋਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾ ਨਾਲ ਡੀ.ਏ.ਨਾ ਦੇ ਕੇ ਮਤ੍ਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਪੰਜਾਬ ਵਿੱਚ ਕੰਮ ਕਰਨ ਵਾਲੇ ਆਈ.ਏ.ਐਸ., ਆਈ.ਪੀ.ਐਸ.ਅਤੇ ਜੁਡੀਸ਼ਲ ਅਧਿਕਾਰੀਆਂ ਨੂੰ ਕੇਂਦਰੀ ਪੈਟਰਨ ‘ਤੇ ਡੀ.ਏ.ਦੀਆਂ ਪੂਰੀਆਂ ਕਿਸ਼ਤਾਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਦੇ ਮੁਲਾਜ਼ਮਾ ਨੂੰ ਜਦੋਂ ਹੋਰ ਸਾਰੀਆਂ ਸਹੂਲਤਾਂ ਉਪਰੋਕਤ ਅਧਿਕਾਰੀਆਂ ਦੇ ਬਰਾਬਰ ਦਿੱਤੀਆਂ ਜਾ ਰਹੀਆਂ ਹਨ ਤਾਂ ਡੀ.ਏ.ਦੇਣ ਵਿੱਚ ਕਿਉਂ ਬੇਇਨਸਾਫ਼ੀ ਕੀਤੀ ਜਾ ਰਹੀ ਹੈ? ਪੰਜਾਬ ਦੇ ਮੁਲਾਜ਼ਮਾ ਨੂੰ ਵੀ ਉਨ੍ਹਾਂ ਦੇ ਬਰਾਬਰ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਡੀ.ਏ ਦੀਆਂ ਕਿਸ਼ਤਾਂ ਨਾ ਦੇਣਾਂ ਉਨ੍ਹਾਂ ਦੇ ਜਮਹੂਰੀ ਹੱਕ ‘ਤੇ ਡਾਕਾ ਮਾਰਨ ਦੇ ਬਰਾਬਰ ਹੈ। ਜੇਕਰ ਪੰਜਾਬ ਸਰਕਾਰ ਨੇ ਇਹ ਡੀ.ਏ ਦੀਆਂ ਕਿਸ਼ਤਾਂ ਨਾ ਜ਼ਾਰੀ ਕੀਤੀਆਂ ਤਾਂ ਪੰਜਾਬ ਦੇ ਸੇਵਾ ਮੁਕਤ ਮੁਲਾਜ਼ਮਾ ਦੇ ਨਾਲ ਰਲਕੇ ਧਰਨੇ ਦਿੱਤੇ ਜਾਣਗੇ। ਮੀਟਿੰਗ ਵਿੱਚ ਸਰਕਾਰ ਨੂੰ ਫਾਲਤੂ ਖ਼ਰਚਿਆਂ ਤੇ ਕਾਬੂ ਪਾਉਣ ਲਈ ਕਿਹਾ ਗਿਆ। ਇਸ ਮੀਟਿੰਗ ਵਿੱਚ ਸੁਰਜੀਤ ਸਿੰਘ ਦੁਖੀ, ਕੁਲਜੀਤ ਸਿੰੰਘ ਅਤੇ ਜੈ ਕ੍ਰਿਸ਼ਨ ਕੈਸ਼ਿਯਪ ਦੇ ਜਨਮ ਦਿਨ ਕੇਕ ਕੱਟਕੇ ਮਨਾਏ ਗਏ ਅਤੇ ਉਨ੍ਹਾਂ ਦੀ ਤੰਦਰੁਸਤੀ ਅਤੇ ਖ਼ੁਸ਼ਹਾਲ ਲੰਬੀ ਜ਼ਿੰਦਗੀ ਦੀ ਕਾਮਨਾ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਗੁਰਪ੍ਰਤਾਪ ਸਿੰਘ ਜੀ.ਪੀ.ਨੇ ਕੀਤੀ, ਉਨ੍ਹਾਂ ਆਪਣੀ ਨੌਕਰੀ ਦੌਰਾਨ ਜ਼ਿੰਦਗੀ ਸੰਬੰਧੀ ਖੱਟੇ ਮਿੱਠੇ ਤਰਜਰਬੇ ਸਾਂਝੇ ਕੀਤੇ। ਮੀਟਿੰਗ ਵਿੱਚ ਉਜਾਗਰ ਸਿੰਘ, ਸੁਰਜੀਤ ਸਿੰਘ ਦੁਖੀ, ਸੁਰਜੀਤ ਸਿੰਘ ਸੈਣੀ, ਕੁਲਜੀਤ ਸਿੰਘ, ਪਰਮਜੀਤ ਕੌਰ ਸੋਢੀ, ਅਸ਼ੋਕ ਕੁਮਾਰ ਸ਼ਰਮਾ, ਸ਼ਾਮ ਸੁੰਦਰ, ਜੀ.ਆਰ.ਕੁਮਰਾ, ਗੁਰਪ੍ਰਤਾਪ ਸਿੰਘ ਜੀ.ਪੀ.ਅਤੇ ਨਵਲ ਕਿਸ਼ੋਰ ਸ਼ਾਮਲ ਹੋਏ।

 

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X