Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਮਜੀਠੀਆ ਮਾਮਲੇ ’ਚ ਵੱਡਾ ਮੋੜ: ਹਾਈਕੋਰਟ ਨੇ ਨਵੀਂ ਪਟੀਸ਼ਨ ਰਿਕਾਰਡ ’ਤੇ ਲਈ

Updated on Saturday, November 29, 2025 13:14 PM IST

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਵਿੱਚ ਅੱਜ ਮਹੱਤਵਪੂਰਨ ਤਰੱਕੀ ਸਾਹਮਣੇ ਆਈ ਹੈ। ਮਜੀਠੀਆ ਦੇ ਵਕੀਲਾਂ ਵੱਲੋਂ ਦਾਇਰ ਕੀਤੀ ਪਟੀਸ਼ਨ ਵਿੱਚ 16 ਨਵੰਬਰ ਨੂੰ ਵਿਜੀਲੈਂਸ ਵੱਲੋਂ ਮੋਹਾਲੀ ਦੀ ਹੇਠਲੀ ਅਦਾਲਤ ਵਿੱਚ ਦਾਖਲ ਅਰਜ਼ੀ—ਜਿਸ ਵਿੱਚ ਜਾਂਚ ਪੂਰੀ ਹੋਣ ਦੀ ਗੱਲ ਕਹੀ ਗਈ ਸੀ—ਨੂੰ ਰਿਕਾਰਡ ’ਤੇ ਲੈਣ ਦੀ ਮੰਗ ਕੀਤੀ ਗਈ ਸੀ।

ਇਸਦੇ ਬਿਰੁੱਧ, ਪੰਜਾਬ ਸਰਕਾਰ ਹਾਈਕੋਰਟ ਵਿੱਚ ਲਗਾਤਾਰ ਇਹ ਦਲੀਲ ਦੇ ਰਹੀ ਸੀ ਕਿ ਮਜੀਠੀਆ ਵਿਰੁੱਧ ਜਾਂਚ ਅਜੇ ਵੀ ਜਾਰੀ ਹੈ ਅਤੇ ਇਸ ਕਾਰਣ ਉਸਨੂੰ ਜ਼ਮਾਨਤ ਨਹੀਂ ਮਿਲਣੀ ਚਾਹੀਦੀ। 20 ਨਵੰਬਰ ਨੂੰ ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ’ਤੇ ਫੈਸਲਾ ਰਾਖਵਾਂ ਰੱਖਿਆ ਸੀ। ਪਰ ਇੱਕ ਹਫ਼ਤੇ ਬਾਅਦ ਹੀ ਜਾਂਚ ਅਧਿਕਾਰੀ ਵੱਲੋਂ ਮੋਹਾਲੀ ਵਿੱਚ ਜਾਂਚ ਪੂਰੀ ਹੋਣ ਬਾਰੇ ਅਰਜ਼ੀ ਦਾਇਰ ਕੀਤੇ ਜਾਣ ਨਾਲ ਮਾਮਲਾ ਨਵੇਂ ਮੋੜ ’ਚ ਦਾਖਲ ਹੋ ਗਿਆ।

ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਸਵਾਲ ਕੀਤਾ ਕਿ ਹੇਠਲੀ ਅਦਾਲਤ ਵਿੱਚ ਜਾਂਚ ਮੁਕੰਮਲ ਹੋਣ ਦੀ ਗੱਲ ਕਹੀ ਜਾ ਰਹੀ ਹੈ, ਪਰ ਹਾਈਕੋਰਟ ਵਿੱਚ ਇਸ ਦੇ ਉਲਟ ਦਲੀਲਾਂ ਕਿਵੇਂ ਦਿੱਤੀਆਂ ਗਈਆਂ। ਸਰਕਾਰ ਦੇ ਵਿਰੋਧ ਦੇ ਬਾਵਜੂਦ, ਹਾਈਕੋਰਟ ਨੇ ਮਜੀਠੀਆ ਵੱਲੋਂ ਦਾਇਰ ਕੀਤੀ ਨਵੀਂ ਪਟੀਸ਼ਨ ਨੂੰ ਰਿਕਾਰਡ ’ਤੇ ਲੈ ਲਿਆ ਹੈ। ਜ਼ਮਾਨਤ ਪਟੀਸ਼ਨ ’ਤੇ ਫੈਸਲਾ ਹਾਲੇ ਵੀ ਰਿਜ਼ਰਵ ਹੈ।

 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X