Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਪੰਜਾਬ ’ਚ PRTC–ਪਨਬੱਸ ਹੜਤਾਲ ਦਾ ਦੂਜਾ ਦਿਨ: ਸਰਕਾਰ ਨੇ ਸਖ਼ਤ ਰੁਖ ਅਖਤਿਆਰਿਆ, ਡਿਪੂ ਪ੍ਰਧਾਨ ਬਿਕਰਮਜੀਤ ਸਿੰਘ ਸਸਪੈਂਡ

Updated on Saturday, November 29, 2025 13:25 PM IST

 

ਪੰਜਾਬ ਭਰ ਵਿੱਚ PRTC, ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ। ਕਿਲੋਮੀਟਰ-ਸਕੀਮ ਬੱਸਾਂ ਦਾ ਟੈਂਡਰ ਰੱਦ ਕਰਨ ਦੇ ਵਿਰੋਧ ਵਿੱਚ ਸ਼ੁਰੂ ਹੋਈ ਇਸ ਹੜਤਾਲ ਨੇ ਅੱਜ ਤੱਕ ਰਾਜ ਭਰ ਦੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਕੀਤੀ ਹੈ। ਸਰਕਾਰ ਨੇ ਹੜਤਾਲ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ ਸਖ਼ਤ ਕਦਮ ਚੁੱਕੇ ਹਨ ਅਤੇ ਪਨਬਸ ਜਲੰਧਰ-1 ਡਿਪੂ ਦੇ ਪ੍ਰਧਾਨ ਬਿਕਰਮਜੀਤ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ।

ਵਿਭਾਗ ਵੱਲੋਂ ਭੇਜੇ ਗਏ ਈਮੇਲ ਵਿੱਚ ਦੱਸਿਆ ਗਿਆ ਕਿ ਕਰਮਚਾਰੀ ਨੇ ਗੈਰ-ਕਾਨੂੰਨੀ ਹੜਤਾਲ ਵਿੱਚ ਸ਼ਾਮਲ ਹੋ ਕੇ ਡਿਊਟੀ ਤੋਂ ਗੈਰਹਾਜ਼ਰ ਰਹਿੰਦਿਆਂ ਵਿਭਾਗ ਨੂੰ ਵਿੱਤੀ ਨੁਕਸਾਨ ਪਹੁੰਚਾਇਆ ਹੈ। ਬਿਕਰਮਜੀਤ ਸਿੰਘ ਵੱਲੋਂ ਦੋ ਦਿਨਾਂ ਵਿੱਚ ਕੁੱਲ 21459 ਰੁਪਏ ਦਾ ਨੁਕਸਾਨ ਹੋਣ ਦਾ ਹਵਾਲਾ ਦਿੰਦਿਆਂ ਉਸ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਸਮਾਪਤ ਕਰ ਦਿੱਤੀਆਂ ਗਈਆਂ ਹਨ।

ਦੱਸ ਦੇਈਏ ਕਿ ਕੱਲ੍ਹ ਹੜਤਾਲ ਦੌਰਾਨ ਕਈ ਥਾਵਾਂ ’ਤੇ ਕੱਚੇ ਮੁਲਾਜ਼ਮਾਂ ਅਤੇ ਪੁਲਿਸ ਵਿੱਚ ਝੜਪਾਂ ਵੀ ਹੋਈਆਂ, ਜਿਸ ਤੋਂ ਬਾਅਦ ਕਈ ਮੁਲਾਜ਼ਮਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਇਸੀ ਘਟਨਾ ਤੋਂ ਬਾਅਦ ਕੱਚੇ ਕਾਮਿਆਂ ਨੇ ਰਾਜ ਭਰ ਵਿੱਚ ਬੱਸਾਂ ਰੋਕ ਕੇ ਹੜਤਾਲ ਦਾ ਐਲਾਨ ਕੀਤਾ ਸੀ।

ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਦਰਸਾਇਆ ਗਿਆ ਕਿ ਬਿਕਰਮਜੀਤ ਸਿੰਘ ਨੇ 28 ਅਤੇ 29 ਨਵੰਬਰ ਨੂੰ ਆਪਣੀ ਡਿਊਟੀ ਨਹੀਂ ਕੀਤੀ ਅਤੇ ਮੁਕੇਰੀਆ–ਜਲੰਧਰ–ਅੰਮ੍ਰਿਤਸਰ–ਪਠਾਨਕੋਟ ਰੂਟ ’ਤੇ ਬੱਸ ਨਾ ਚਲਾਉਣ ਕਾਰਨ ਵਿਭਾਗ ਨੂੰ ਵੱਡਾ ਵਿੱਤੀ ਨੁਕਸਾਨ ਅਤੇ ਜਨਤਾ ਨੂੰ ਕਾਫ਼ੀ ਪਰੇਸ਼ਾਨੀ ਹੋਈ।

ਸਰਕਾਰ ਦਾ ਕਹਿਣਾ ਹੈ ਕਿ ਹੜਤਾਲ ਕਾਰਨ ਰੋਜ਼ਾਨਾ ਸਫ਼ਰ ਕਰਨ ਵਾਲੇ ਲੱਖਾਂ ਲੋਕ ਪ੍ਰਭਾਵਿਤ ਹੋ ਰਹੇ ਹਨ ਅਤੇ ਜਨਹਿਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਖ਼ਤ ਕਾਰਵਾਈ ਜਾਰੀ ਰਹੇਗੀ।

 
 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X