Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਉੱਤਰੀ ਭਾਰਤ ਵਿੱਚ ਕੜੱਕੜੀ ਸਰਦੀ ਦਾ ਕਹਿਰ, ਤਾਪਮਾਨ ਜ਼ੀਰੋ ਤੋਂ ਹੇਠਾਂ; ਦੱਖਣ ’ਚ ਚੱਕਰਵਾਤ ‘ਦਿਤਵਾਹ’ ਦਾ ਖ਼ਤਰਾ

Updated on Saturday, November 29, 2025 13:29 PM IST

ਉੱਤਰੀ ਭਾਰਤ ਵਿੱਚ ਸਿਰਦੀ ਦਾ ਪ੍ਰਭਾਵ ਲਗਾਤਾਰ ਵੱਧ ਰਿਹਾ ਹੈ। ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਤਾਪਮਾਨ ਜ਼ੀਰੋ ਤੋਂ ਹੇਠਾਂ ਲੁਧਕਣ ਨਾਲ ਨਦੀਆਂ, ਨਾਲਿਆਂ ਅਤੇ ਪਾਈਪਲਾਈਨਾਂ ਦੇ ਜੰਮਣ ਦਾ ਖ਼ਤਰਾ ਬਣ ਗਿਆ ਹੈ। ਦੂਜੇ ਪਾਸੇ, ਹਰਿਆਣਾ, ਪੰਜਾਬ, ਰਾਜਸਥਾਨ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਵੀ ਸ਼ੀਤ ਲਹਿਰ ਅਤੇ ਧੁੰਦ ਦੀਆਂ ਸਥਿਤੀਆਂ ਤੇਜ਼ੀ ਨਾਲ ਵਿਕਸਤ ਹੋ ਰਹੀਆਂ ਹਨ।

ਚੱਕਰਵਾਤ 'ਦਿਤਵਾਹ' ਦਾ ਦੱਖਣੀ ਭਾਰਤ ਵੱਲ ਰੁਖ
ਦੱਖਣੀ ਭਾਰਤ ਵਿਚ ਮੌਸਮ ਹੋਰ ਵੀ ਖਰਾਬ ਹੋ ਸਕਦਾ ਹੈ, ਕਿਉਂਕਿ ਚੱਕਰਵਾਤ ‘ਦਿਤਵਾਹ’ 100 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤਾਮਿਲਨਾਡੂ ਦੇ ਤੱਟ ਨਾਲ ਟਕਰਾਉਣ ਦੀ ਸੰਭਾਵਨਾ ਹੈ। ਇਸ ਤੂਫ਼ਾਨ ਨਾਲ ਭਾਰੀ ਬਾਰਿਸ਼ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਨੂੰ ਸੰਭਾਵਿਤ ਤੌਰ ‘ਤੇ ਨਾਜ਼ੁਕ ਦੱਸਿਆ ਹੈ।

ਪੰਜਾਬ ਵਿੱਚ ਤਾਪਮਾਨ ਹੋਰ ਘਟੇਗਾ
ਮੌਸਮ ਵਿਭਾਗ ਦੇ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦਾ ਘੱਟੋ-ਘੱਟ ਤਾਪਮਾਨ 2 ਤੋਂ 3 ਡਿਗਰੀ ਤੱਕ ਘਟ ਸਕਦਾ ਹੈ। ਹਾਲਾਂਕਿ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਦਾ ਹਲਕਾ ਵਾਧਾ ਦਰਜ ਕੀਤਾ ਗਿਆ ਹੈ, ਪਰ ਕੁੱਲ ਮਿਲਾ ਕੇ ਮੌਸਮ ਕਾਫ਼ੀ ਠੰਢਾ ਰਹੇਗਾ।

ਹਿਮਾਚਲ ਪ੍ਰਦੇਸ਼: ਮੰਡੀ ਤੇ ਬਿਲਾਸਪੁਰ ਲਈ ਸੰਘਣੀ ਧੁੰਦ ਦੀ ਚੇਤਾਵਨੀ
ਹਿਮਾਚਲ ਦੇ ਮੰਡੀ ਅਤੇ ਬਿਲਾਸਪੁਰ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਕਾਰਨ ਦ੍ਰਿਸ਼ਟਿਓਗਤਾ ਸਿਰਫ਼ 100 ਮੀਟਰ ਤੱਕ ਰਹਿ ਗਈ। ਸ਼ਿਮਲਾ ਦੇ ਕੁਫ਼ਰੀ ਵਿੱਚ ਘੱਟੋ-ਘੱਟ ਤਾਪਮਾਨ 7.5 ਡਿਗਰੀ, ਸੋਲਨ ਵਿੱਚ 2.7 ਡਿਗਰੀ ਅਤੇ ਹਮੀਰਪੁਰ ਵਿੱਚ 3.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਉੱਤਰੀ ਅਤੇ ਦੱਖਣੀ ਦੋਹਾਂ ਭਾਗਾਂ ਵਿੱਚ ਮੌਸਮ ਦੇ ਬਦਲਦੇ ਰੁਖ ਨੂੰ ਵੇਖਦਿਆਂ ਜਨਤਾ ਨੂੰ ਜ਼ਰੂਰੀ ਸਾਵਧਾਨੀਆਂ ਬਰਤਣ ਦੀ ਅਪੀਲ ਕੀਤੀ ਗਈ ਹੈ।

 
 
 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X