Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

 ਸੰਭਾਜੀਨਗਰ ਤੋਂ ਗ੍ਰਿਫ਼ਤਾਰ ਮਹਿਲਾ ਦੇ ਬਾਅਦ ਉਸਦਾ ਬੌਯਫ਼੍ਰੈਂਡ ਵੀ ਕਾਬੂ, ਅੰਤਰਰਾਸ਼ਟਰੀ ਕੜੀਆਂ ਦੀ ਜਾਂਚ ਤੇਜ਼

Updated on Saturday, November 29, 2025 13:38 PM IST

 

ਦੇਸ਼ ਦੀਆਂ ਕਈ ਸੁਰੱਖਿਆ ਏਜੰਸੀਆਂ ਵੱਲੋਂ ਦਿੱਲੀ ਧਮਾਕਾ ਮਾਮਲੇ ਦੀ ਜਾਂਚ ਵੱਖ-ਵੱਖ ਰਾਜਾਂ ਵਿੱਚ ਜਾਰੀ ਹੈ ਅਤੇ ਲਗਾਤਾਰ ਸੰਦੇਹੀ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਮਹਾਰਾਸ਼ਟਰ ਦੇ ਸੰਭਾਜੀਨਗਰ ਤੋਂ ਖੁਦ ਨੂੰ IAS ਅਧਿਕਾਰੀ ਦੱਸਣ ਵਾਲੀ ਮਹਿਲਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਉਸਦਾ ਕਥਿਤ ਬੌਯਫ਼੍ਰੈਂਡ ਵੀ ਪੁਲਿਸ ਦੇ ਹੱਥ ਲੱਗ ਗਿਆ ਹੈ।

ਮੋਹੰਮਦ ਅਸ਼ਰਫ ਨਾਮਕ ਇਹ ਸੰਦੇਹੀ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸਦੇ ਦਿੱਲੀ ਧਮਾਕਿਆਂ ਨਾਲ ਸੰਭਾਵਿਤ ਤੌਰ 'ਤੇ ਜੁੜੇ ਹੋਣ ਦੇ ਸਰਾਗ ਮਿਲੇ ਸਨ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਅਸ਼ਰਫ ਅਫਗਾਨਿਸਤਾਨ ਦਾ ਨਾਗਰਿਕ ਹੈ ਅਤੇ ਭਾਰਤ ਵਿੱਚ ਇੱਕ ਵਪਾਰੀ ਦੇ ਰੂਪ ਵਿੱਚ ਰਹਿ ਰਿਹਾ ਸੀ।

ਅਧਿਕਾਰੀਆਂ ਦੇ ਮੁਤਾਬਕ ਮੋਹੰਮਦ ਅਸ਼ਰਫ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਸ ਕੇਸ ਵਿੱਚ ਹੋਰ ਵੱਡੇ ਖੁਲਾਸਿਆਂ ਦੀ ਸੰਭਾਵਨਾ ਹੈ। ਉਸਦੇ ਅੰਤਰਰਾਸ਼ਟਰੀ ਸੰਪਰਕਾਂ ਅਤੇ ਵਿੱਤੀ ਲੈਣ-ਦੇਣ ਬਾਰੇ ਜਾਂਚ ਤੇਜ਼ ਕਰ ਦਿੱਤੀ ਗਈ ਹੈ।

 

 

 

 

 

 

Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X