Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਕੇਂਦਰ ਦਾ ਵੱਡਾ ਫੈਸਲਾ: ਹੁਣ ਬਿਨਾਂ ਪ੍ਰਿਸਕ੍ਰਿਪਸ਼ਨ ਨਹੀਂ ਮਿਲੇਗਾ ਕਫ਼ ਸਿਰਪ

Updated on Saturday, November 29, 2025 14:35 PM IST

ਮੱਧ ਪ੍ਰਦੇਸ਼ ਵਿੱਚ ਹਾਲ ਹੀ ਵਿੱਚ ਕਫ਼ ਸਿਰਪ ਪੀਣ ਤੋਂ ਬਾਅਦ ਕਈ ਬੱਚਿਆਂ ਦੀਆਂ ਮੌਤਾਂ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੇਂਦਰ ਸਰਕਾਰ ਹਰਕਤ ਵਿੱਚ ਆ ਗਈ ਹੈ। ਇਸ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਨੇ ਦੇਸ਼ ਭਰ ਵਿੱਚ ਕਫ਼ ਸਿਰਪ ਦੀ ਬਿਨਾਂ ਡਾਕਟਰੀ ਪਰਚੀ ਵਿਕਰੀ ’ਤੇ ਰੋਕ ਲਗਾ ਦਿੱਤੀ ਹੈ।

ਸਰਕਾਰ ਦੀ ਸਿਖਰ ਦਵਾਈ ਨਿਯੰਤਰਣ ਸਲਾਹਕਾਰ ਕਮੇਟੀ ਨੇ ਆਪਣੀ 67ਵੀਂ ਬੈਠਕ ਵਿੱਚ ਇਹ ਫ਼ੈਸਲਾ ਮੰਜ਼ੂਰ ਕੀਤਾ। ਹੁਣ ਕਫ਼ ਸਿਰਪ ਨੂੰ ਉਹਨਾਂ ਦਵਾਈਆਂ ਦੀ ਸ਼੍ਰੇਣੀ ਤੋਂ ਬਾਹਰ ਕਰ ਦਿੱਤਾ ਗਿਆ ਹੈ, ਜੋ ਓਵਰ-ਦ-ਕਾਉਂਟਰ ਵੇਚੀਆਂ ਜਾ ਸਕਦੀਆਂ ਸਨ। ਇਸ ਦਾ ਮਤਲਬ ਹੈ ਕਿ ਦੇਸ਼ ਭਰ ਵਿੱਚ ਹੁਣ ਕਫ਼ ਸਿਰਪ ਕੇਵਲ ਡਾਕਟਰ ਦੀ ਪ੍ਰਿਸਕ੍ਰਿਪਸ਼ਨ ’ਤੇ ਹੀ ਮਿਲੇਗਾ।

ਕਫ਼ ਸਿਰਪ ਨਾਲ ਜੁੜੀਆਂ ਮੌਤਾਂ ਕਾਰਨ ਨਾ ਸਿਰਫ਼ ਦੇਸ਼ ਵਿੱਚ ਚਿੰਤਾ ਵਧੀ ਸੀ, ਸਗੋਂ ਅੰਤਰਰਾਸ਼ਟਰੀ ਪੱਧਰ ’ਤੇ ਵੀ ਭਾਰਤ ਦੀ ਛਵੀ ’ਤੇ ਨਕਾਰਾਤਮਕ ਅਸਰ ਪਿਆ। ਇਸ ਨੂੰ ਦੇਖਦੇ ਹੋਏ ਕੇਂਦਰ ਨੇ ਇਹ ਸਖ਼ਤ ਕਦਮ ਉੱਠਾਇਆ ਹੈ।

 
 
 
Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X