Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਹਰਸਿਮਰਤ ਕੌਰ ਬਾਦਲ ਦਾ PM ਮੋਦੀ ’ਤੇ ਪਲਟਵਾਰ, ਕਿਹਾ — ਸਦਨ ਵਿੱਚ ਹੰਗਾਮੇ ਲਈ ਸਰਕਾਰ ਖੁਦ ਜ਼ਿੰਮੇਵਾਰ

Updated on Monday, December 01, 2025 18:11 PM IST

ਬਠਿੰਡਾ, 1 ਦਸੰਬਰ 2025:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਵਿਰੋਧੀ ਧਿਰ ਨੂੰ ਦਿੱਤੀ ਗਈ ਨਸੀਹਤ ’ਤੇ ਸਿਆਸਤ ਤਪ ਗਈ ਹੈ। ਇਸ ਬਿਆਨ ’ਤੇ ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਤਿੱਖਾ ਪਲਟਵਾਰ ਕੀਤਾ ਹੈ।

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਦਨ ਵਿੱਚ ਹੰਗਾਮੇ ਅਤੇ “ਡਰਾਮੇਬਾਜ਼ੀ” ਲਈ ਖੁਦ ਮੋਦੀ ਸਰਕਾਰ ਹੀ ਜ਼ਿੰਮੇਵਾਰ ਹੈ, ਕਿਉਂਕਿ ਵਿਰੋਧੀ ਧਿਰ ਨੂੰ ਬੋਲਣ ਦੇ ਮੌਕੇ ਨਹੀਂ ਦਿੱਤੇ ਜਾਂਦੇ। ਉਨ੍ਹਾਂ ਕਿਹਾ ਕਿ ਜਦੋਂ ਵਿਰੋਧੀ ਧਿਰ ਨੂੰ ਲੋਕਾਂ ਦੇ ਮੁੱਦੇ ਰੱਖਣ ਲਈ ਮੌਕਾ ਨਹੀਂ ਮਿਲੇਗਾ, ਤਾਂ ਹੰਗਾਮਾ ਪੈਦਾ ਹੋਵੇਗਾ ਹੀ।

ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਮੁੱਦਿਆਂ ਤੋਂ ਪਲਾਇਨਵਾਦੀ ਰਵੱਈਆ ਅਪਣਾਉਂਦੀ ਹੈ ਅਤੇ ਬਹਿਸ ਤੋਂ ਬਚਦੀ ਹੈ। “ਹਰ ਸੈਸ਼ਨ ਵਿੱਚ ਲੋਕਾਂ ਦੇ ਕਰੋੜਾਂ ਰੁਪਏ ਹੰਗਾਮਿਆਂ ਦੀ ਭੇਂਟ ਚੜ੍ਹ ਜਾਂਦੇ ਹਨ। ਸੈਸ਼ਨ ਦੇ ਆਖ਼ਰੀ ਦਿਨ ਸਰਕਾਰ ਆਪਣੀ ਮਰਜ਼ੀ ਦੇ ਬਿੱਲ ਪਾਸ ਕਰਵਾਉਂਦੀ ਹੈ ਅਤੇ ਸੈਸ਼ਨ ਨੂੰ ਖਤਮ ਕਰ ਦਿੰਦੀ ਹੈ,” ਹਰਸਿਮਰਤ ਨੇ ਕਿਹਾ।

PM ਮੋਦੀ ਦਾ ਬਿਆਨ
ਕਾਬਿਲੇਗੌਰ ਹੈ ਕਿ ਪ੍ਰਧਾਨ ਮੰਤਰੀ ਨੇ ਸੈਸ਼ਨ ਦੀ ਸ਼ੁਰੂਆਤ ’ਤੇ ਕਿਹਾ ਸੀ ਕਿ ਸੰਸਦ ਦਾ ਧਿਆਨ ਦੇਸ਼ ਦੇ ਭਵਿੱਖ ਅਤੇ ਕਾਰਜ ਪ੍ਰਣਾਲੀ ’ਤੇ ਹੋਣਾ ਚਾਹੀਦਾ ਹੈ। ਉਨ੍ਹਾਂ ਵਿਰੋਧੀ ਧਿਰ ਨੂੰ ਸਲਾਹ ਦਿੱਤੀ ਸੀ ਕਿ ਬਹਿਸ ਵਿੱਚ ਰਚਨਾਤਮਕ ਮੁੱਦੇ ਚੁੱਕੇ ਜਾਣ ਅਤੇ ਚੋਣ ਹਾਰ ਦੀ ਨਿਰਾਸ਼ਾ ਤੋਂ ਬਾਹਰ ਨਿਕਲਿਆ ਜਾਵੇ।
ਉਨ੍ਹਾਂ ਇਹ ਵੀ ਕਿਹਾ ਸੀ ਕਿ ਕੁਝ ਪਾਰਟੀਆਂ ਹਾਰ ਹਜ਼ਮ ਨਹੀਂ ਕਰ ਸਕਦੀਆਂ ਅਤੇ ਇਸ ਕਰਕੇ ਸਦਨ ਵਿੱਚ ਬੇਵਜ੍ਹਾ ਗੜਬੜ ਪੈਦਾ ਹੁੰਦੀ ਹੈ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X