Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸੁੱਚਾ ਸਿੰਘ ਦਾ ਦੇਹਾਂਤ, ਅੰਤਿਮ ਸਸਕਾਰ ਮੰਗਲਵਾਰ ਨੂੰ

Updated on Monday, December 01, 2025 18:28 PM IST

ਕਾਰ ਸੇਵਾ ਸੇਵਾਵਾਂ ਨਾਲ ਲੰਮੇ ਸਮੇਂ ਤੋਂ ਜੁੜੇ ਅਤੇ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁੱਚਾ ਸਿੰਘ ਜੀ ਦਾ ਅੱਜ ਲੰਬੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਹੋ ਗਿਆ। ਉਹ ਕਈ ਦਿਨਾਂ ਤੋਂ ਦਿਲ ਦੀਆਂ ਬਿਮਾਰੀਆਂ ਕਾਰਨ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਸਨ। ਬਾਬਾ ਜੀ ਦਾ ਅੰਤਿਮ ਸਸਕਾਰ ਮੰਗਲਵਾਰ ਨੂੰ ਕੀਰਤਪੁਰ ਸਾਹਿਬ ਦੇ ਪਤਾਲਪੁਰੀ ਸ਼ਮਸ਼ਾਨ ਘਾਟ 'ਚ ਕੀਤਾ ਜਾਵੇਗਾ।

ਐਡਵੋਕੇਟ ਧਾਮੀ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਸੁੱਚਾ ਸਿੰਘ ਜੀ ਦੇ ਦੇਹਾਂਤ 'ਤੇ ਗਹਿਰਾ ਦੁੱਖ ਜਤਾਇਆ ਹੈ। ਉਨ੍ਹਾਂ ਕਿਹਾ ਕਿ ਬਾਬਾ ਜੀ ਨੇ ਗੁਰੂ ਘਰ ਦੀਆਂ ਸੇਵਾਵਾਂ ਹਮੇਸ਼ਾਂ ਸਮਰਪਣ ਭਾਵ ਨਾਲ ਕੀਤੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਈ ਗੁਰਦੁਆਰਿਆਂ ਦੀਆਂ ਇਮਾਰਤਾਂ ਦੀ ਨਿਰਮਾਣ ਸੇਵਾ ਕਰਵਾਈ।

ਐਡਵੋਕੇਟ ਧਾਮੀ ਨੇ ਕਿਹਾ ਕਿ ਬਾਬਾ ਸੁੱਚਾ ਸਿੰਘ ਜੀ ਦੀ ਨਿਮਰਤਾ, ਪਿਆਰ ਅਤੇ ਸੇਵਾ ਲਈ ਸਮਰਪਣ ਹਮੇਸ਼ਾਂ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪੂਰੇ ਪੰਥ ਨੂੰ ਵੱਡਾ ਨੁਕਸਾਨ ਪਿਆ ਹੈ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਸੰਗਤਾਂ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਿਆ ਜਾਵੇ।

ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਵੀ ਸੰਵੇਦਨਾਵਾਂ

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਰਨਲ ਸਕੱਤਰ ਸੇ੍ ਸੇਰ ਸਿੰਘ ਮੰਡਵਾਲਾ ਅਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਵੀ ਬਾਬਾ ਸੁੱਚਾ ਸਿੰਘ ਜੀ ਦੇ ਅਕਾਲ ਚਲਾਣੇ 'ਤੇ ਗਹਿਰੀ ਸੰਵੇਦਨਾ ਜਤਾਈ ਅਤੇ ਉਨ੍ਹਾਂ ਦੀਆਂ ਰੂਹ ਲਈ ਸ਼ਾਂਤੀ ਦੀ ਅਰਦਾਸ ਕੀਤੀ।

 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X