Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਅੰਤਰਰਾਸ਼ਟਰੀ ਆਗੂ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਜੀ ਦੀ ਬਰਸੀ ਤੇ ਤਹਿਸੀਲ ਰਾਏਕੋਟ ਵਿੱਚੋਂ ਵੱਡੀ ਗਿਣਤੀ ਵਿੱਚ ਸਾਥੀ ਕਰਨਗੇ ਸਮੂਲੀਅਤ 

Updated on Monday, December 01, 2025 21:00 PM IST

 ਰਾਏਕੋਟ (ਗੁਰਭਿੰਦਰ ਗੁਰੀ):ਸੀ ਪੀ ਆਈ ਐਮ ਦੀ ਤਹਿਸੀਲ ਰਾਏਕੋਟ  ਦੀ ਮੀਟਿੰਗ ਪਾਰਟੀ ਦਫਤਰ ਵਿਖੇ ਕੀਤੀ ਗਈ। ਜਿਸ ਵਿੱਚ 7 ਦਸੰਬਰ ਨੂੰ ਪਿੰਡ ਬੁੰਡਾਲਾ ਜਿਲਾ ਜਲੰਧਰ ਵਿਖੇ ਅੰਤਰਰਾਸ਼ਟਰੀ ਆਗੂ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਜੀ ਦੀ ਸਲਾਨਾ ਬਰਸੀ ਮਨਾਈ ਜਾ ਰਹੀ ਹੈ। ਉਸ ਵਿੱਚ ਤਹਿਸੀਲ ਰਾਏਕੋਟ  ਦੇ ਵੱਖ-ਵੱਖ ਪਿੰਡਾਂ ਵਿੱਚੋਂ ਬੁੰਡਾਲਾ ਵਿਖੇ ਪਹੁੰਚਣ ਲਈ ਸਾਥੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਤੇ ਜਾਣ ਲਈ ਸਾਧਨ ਦੇ ਤੌਰ ਤੇ ਵਹੀਕਲ ਕੀਤੇ ਗਏ ਇਸ ਮੀਟਿੰਗ ਦੀ ਪ੍ਰਧਾਨਗੀ ਸਾਥੀ ਲਾਭ ਸਿੰਘ ਭੈਣੀ ਰੋੜਾ ਨੇ ਕੀਤੀ ਮੀਟਿੰਗ ਵਿੱਚ ਸੂਬਾ ਸਕੱਤਰੇਤ ਮੈਂਬਰ ਬਲਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਕਾਮਰੇਡ ਸੁਰਜੀਤ ਦੀ ਬਰਸੀ ਮੌਕੇ ਸੀਪੀ ਆਈ ਐਮ ਦੇ ਜਨਰਲ ਸਕੱਤਰ ਐਮਏ ਬੇਬੀ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ। ਜੋ ਕਿ ਦੇਸ਼ ਦੇ ਹਾਲਾਤਾਂ ਬਾਰੇ ਅਤੇ ਕੇਂਦਰ ਸਰਕਾਰ ਜੋ ਲਗਾਤਾਰ ਲੋਕ ਮਾਰੂ ਨੀਤੀਆਂ ਲਾਗੂ ਕਰਕੇ ਮਜ਼ਦੂਰ ਵਿਰੋਧੀ ਕਿਸਾਨ ਵਿਰੋਧੀ ਵੱਖ-ਵੱਖ ਤਰ੍ਹਾਂ ਦੇ ਐਕਟ ਲਿਆ ਰਹੀ ਹੈ ਜਿਵੇਂ ਕਿ ਲੇਬਰ ਕੋਡ ਬਿਜਲੀ ਸੋਧ ਬਿਲ2025ਲਾਗੂ ਕਰਨਾ ਸੀਡ ਬਿਲ ਵਰਗੇ ਕਾਰਪੋਰੇਟ ਪੱਖੀ ਫੈਸਲੇ ਲੈ ਰਹੀ ਹੈ। ਉਸ ਦੇ ਵਿਰੋਧ ਵਿੱਚ ਸੀਪੀਆਈਐਮ ਲਗਾਤਾਰ ਲੜ ਰਹੀ ਹੈ ਅਤੇ ਆਉਣ ਵਾਲੇ ਸਮੇਂ ਦੀ ਲੜਾਈ ਸਬੰਧੀ ਸੇਧਤ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ ਸਾਥੀ ਹਰਪਾਲ ਸਿੰਘ ਨੇ ਬਰਸੀ ਦੀ ਤਿਆਰੀ ਸਬੰਧੀ ਦੱਸਿਆ ਕਿ ਤਹਿਸੀਲ ਵਿੱਚੋਂ 200ਸਾਥੀ ਹਾਜ਼ਰ ਹੋਣਗੇ ਸਾਥੀ ਹਰਭਜਨ ਸਿੰਘ ਰਾਇਕੋਟ ਨੇ ਬਿਜਲੀ ਬਿੱਲ 2025 ਜੋ ਕਿ ਕੇਂਦਰ ਸਰਕਾਰ ਕਾਰਪੋਰੇਟ ਪੱਖੀ ਲੋਕ ਮਾਰੂ ਐਕਟ ਲਿਆ ਰਹੀ ਹੈ ਸੰਬੰਧੀ ਦੱਸਿਆ ਮੀਟਿੰਗ ਵਿੱਚ ਹਰਪਾਲ ਸਿੰਘ ਤਹਿਸੀਲ ਸਕੱਤਰ ਬਲਜੀਤ ਸਿੰਘ ਗਰੇਵਾਲ ਸੂਬਾ ਸਕੱਤਰੇਤ ਮੈਂਬਰ ਹਰਭਜਨ ਸਿੰਘ ਰਾਇਕੋਟ  ਮਾਸਟਰ ਮੁਖਤਿਆਰ ਸਿੰਘ ਜਲਾਲ ਦੀਵਾਲ ਮਾਸਟਰ ਫਕੀਰ ਚੰਦ ਦਦਾਹੂਰ ਕੁਲਦੀਪ ਸਿੰਘ ਜੌਹਲਾ ਗੁਰਮੀਤ ਸਿੰਘ ਜੌਹਲਾ ਸਿਆਮ ਸਿੰਘ ਸੁਖਦੀਪ ਸਿੰਘ ਬੁਰਜ ਹਰੀ ਸਿੰਘ ਕਰਨੈਲ ਸਿੰਘ ਬਲਵੀਰ ਸਿੰਘ ਜਲਾਲ ਦੀਵਾਲ ਪਰਮਿੰਦਰ ਸਿੰਘ ਪਿੰਟੂ ਰਾਏਕੋਟ ਨਾਥ ਸਿੰਘ ਰਣਧੀਰ ਸਿੰਘ ਰਾਏਕੋਟ ਗਣੇਸ਼ ਬਹਾਦਰ ਸੁਰਿੰਦਰ ਸਿੰਘ ਸੀਲੋਆਣੀ ਸੁਖਚੈਨ ਸਿੰਘ ਸਿਲੋਆਣੀ ਆਦਿ ਹਾਜ਼ਰ ਸਨI
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X