Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਗੋਲਡੀ ਬਰਾੜ ਨੇ ਲਾਰੈਂਸ ਬਿਸ਼ਨੋਈ ਦੇ ਖ਼ਿਲਾਫ਼ ਜੰਗ ਦਾ ਐਲਾਨ ਕੀਤਾ, ਵਾਇਰਲ ਆਡੀਓ ‘ਲੱਲੀ-ਸ਼ੱਲੀਆਂ’ ਦੀ ਅਜੀਬ ਕੋਡਵਰਡ ਨੇ ਬੜ੍ਹਾਈ ਚਰਚਾ

Updated on Tuesday, December 02, 2025 17:50 PM IST

ਕੈਨੇਡਾ ਅਧਾਰਿਤ ਗੈਂਗਸਟਰ ਗੋਲਡੀ ਬਰਾੜ ਨੇ ਲਾਰੈਂਸ ਬਿਸ਼ਨੋਈ ਦੇ ਖ਼ਿਲਾਫ਼ ਖੁੱਲ੍ਹੀ ਜੰਗ ਦਾ ਐਲਾਨ ਕਰ ਦਿੱਤਾ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਇੱਕ ਆਡੀਓ ਵਿੱਚ ਗੋਲਡੀ ਨੇ ਚੈਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ, “ਤੇਰੀਆਂ ਲੱਲੀ-ਸ਼ੱਲੀਆਂ ਨੂੰ ਵੀ ਮਾਰ ਸਕਦੇ ਸੀ…” ਇਹ ਧਮਕੀ ਉਸ ਸਮੇਂ ਸਾਹਮਣੇ ਆਈ ਹੈ ਜਦ ਗੋਲਡੀ ਅਤੇ ਉਸਦੇ ਨਵੇਂ ਗਠਜੋੜ ਨੇ ਪੈਰੀ ਦੀ ਹੱਤਿਆ ਤੋਂ ਬਾਅਦ ਬਿਸ਼ਨੋਈ ਗਿਰੋਹ ਦੇ ਖ਼ਿਲਾਫ਼ ਨਵੀਂ ਗੈਂਗਵਾਰ ਦੇ ਸੰਕੇਤ ਦਿੱਤੇ ਸਨ।

‘ਲੱਲੀ-ਸ਼ੱਲੀਆਂ’ ਕਿਸ ਲਈ ਕਿਹਾ ਗਿਆ?
ਆਡੀਓ ਵਿੱਚ ਵਰਤਿਆ ਗਿਆ ਇਹ ਸ਼ਬਦ ਕੋਡਵਰਡ ਮੰਨਿਆ ਜਾ ਰਿਹਾ ਹੈ। ਅਨੁਮਾਨ ਹੈ ਕਿ ਗੋਲਡੀ ਬਰਾੜ ਲਾਰੈਂਸ ਬਿਸ਼ਨੋਈ ਦੀ ਗੈਂਗ ਵਿੱਚ ਸ਼ਾਮਲ ਕੁਝ ਕੁੜੀਆਂ ਜਾਂ ਸੰਭਵ ਤੌਰ ’ਤੇ ਉਸ ਦੀ ਕਿਸੇ ਗਰਲਫ਼ਰੈਂਡ ਲਈ ਇਹ ਇਸ਼ਾਰਾ ਕਰ ਰਿਹਾ ਹੈ। ਗੈਂਗਵਾਰ ਦੀ ਬੋਲੀ ਵਿੱਚ ਇਹ ਸ਼ਬਦ ਕਿਸੇ ਨਜ਼ਦੀਕੀ ਜਾਂ ਗੁਪਤ ਸੰਪਰਕ ਵਾਲੇ ਲੋਕਾਂ ਲਈ ਵਰਤੇ ਜਾ ਸਕਦੇ ਹਨ।

ਆਡੀਓ ਵਿੱਚ ਕੀ ਹੈ?
2 ਦਸੰਬਰ 2025 ਨੂੰ ਜਾਰੀ ਇਸ ਆਡੀਓ ਵਿੱਚ ਗੋਲਡੀ ਬਰਾੜ ਨੇ ਸਿੱਧਾ ਲਾਰੈਂਸ ਬਿਸ਼ਨੋਈ ਨੂੰ ਨਿਸ਼ਾਨਾ ਬਣਾਇਆ ਹੈ ਅਤੇ ਕਿਹਾ ਕਿ ਉਹ ਉਸ ਦੀਆਂ “ਲੱਲੀ-ਸ਼ੱਲੀਆਂ” ਨੂੰ ਬਹੁਤ ਆਸਾਨੀ ਨਾਲ ਖਤਮ ਕਰ ਸਕਦਾ ਸੀ। ਇਹ ਬਿਆਨ ਗੈਂਗਵਾਰ ਨੂੰ ਇੱਕ ਨਵੇਂ ਅਤੇ ਖਤਰਨਾਕ ਪੱਧਰ ’ਤੇ ਲੈ ਗਿਆ ਹੈ।

ਪੈਰੀ ਮਰਡਰ ਤੋਂ ਬਾਅਦ ਆਡੀਓ ਦਾ ਲੀਕ ਹੋਣਾ
ਯਾਦ ਰਹੇ ਕਿ ਇਹ ਆਡੀਓ ਚੰਡੀਗੜ੍ਹ ਪੈਰੀ ਹੱਤਿਆਕਾਂਡ ਤੋਂ ਬਾਅਦ ਸਾਹਮਣੇ ਆਇਆ ਹੈ। ਲਾਰੈਂਸ ਗਿਰੋਹ ਨੇ ਪੈਰੀ ਨੂੰ ‘ਗੱਦਾਰ’ ਕਰਾਰ ਦੇ ਕੇ ਮਾਰਿਆ ਸੀ। ਇਸ ਦੇ ਜਵਾਬ ਵਿੱਚ ਗੋਲਡੀ ਬਰਾੜ ਦਾ ਗਿਰੋਹ, ਰੋਹਿਤ ਗੋਦਾਰਾ ਨਾਲ ਮਿਲ ਕੇ, ਲਾਰੈਂਸ ਬਿਸ਼ਨੋਈ ਨੂੰ ਖੁੱਲ੍ਹੀ ਚੈਤਾਵਨੀ ਦੇ ਰਿਹਾ ਹੈ।

 

Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X