Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਬੀ.ਵਾਕ (ਜੇਐਮਟੀ) ਸਮੈਸਟਰ ਦੂਜੇ ਅਤੇ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ

Updated on Tuesday, December 02, 2025 21:13 PM IST

ਬਰਨਾਲਾ:ਐੱਸ. ਡੀ. ਕਾਲਜ ਬਰਨਾਲਾ ਵਿਖੇ ਬੀ.ਵਾਕ ਜੇਐਮਟੀ (ਜਰਨਲਿਜ਼ਮ ਐਂਡ ਮਲਟੀਮੀਡੀਆ ਟੈਕਨਾਲੋਜੀਜ਼) ਦੇ ਸਮੈਸਟਰ ਦੂਜੇ ਅਤੇ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਇਹਨਾਂ ਨਤੀਜਿਆਂ ਵਿੱਚ ਸਾਰੇ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕੀਤੇ ਹਨ। ਕਾਲਜ ਦੇ ਪੀ.ਆਰ.ਓ ਪ੍ਰੋ. ਸ਼ੋਇਬ ਜ਼ਫ਼ਰ ਨੇ ਦੱਸਿਆ ਕਿ ਦੂਜੇ ਸਮੈਸਟਰ ਵਿੱਚ ਵਿਦਿਆਰਥਣ ਈਸ਼ਾ ਸ਼ਰਮਾ ਨੇ 8.60 ਐਸਜੀਪੀਏ ਅੰਕ ਲੈ ਕੇ ਯੂਨੀਵਰਸਿਟੀ ਅਤੇ ਕਾਲਜ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਜਦਕਿ ਸਿਮਰਨਜੀਤ ਕੌਰ 8. 40 ਐਸਜੀਪੀਏ ਅੰਕ ਨਾਲ ਦੂਜਾ ਅਤੇ ਜਗਦੀਪ ਸਿੰਘ ਨੇ 8.20 ਐਸਜੀਪੀਏ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਸਮੈਸਟਰ ਚੌਥਾ ਵਿੱਚੋਂ ਵਿਦਿਆਰਥਣ ਰਜਿੰਦਰ ਕੌਰ 9. 60 ਐਸਜੀਪੀਏ ਅੰਕ ਨਾਲ ਪਹਿਲੇ ਸਥਾਨ ਤੇ ਰਹੀ, ਜਦਕਿ ਜਗਮੀਤ ਸਿੰਘ ਨੇ 9.20 ਐਸਜੀਪੀਏ ਅਤੇ ਸਿਮਰਨਦੀਪ ਕੌਰ ਨੇ 9.00 ਐਸਜੀਪੀਏ ਅੰਕ ਲੈ ਕੇ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਇਹਨਾਂ ਸ਼ਾਨਦਾਰ ਨਤੀਜਿਆਂ ਲਈ ਕਾਲਜ ਪ੍ਰਬੰਧਕ ਕਮੇਟੀ ਅਤੇ ਕਾਲਜ ਪ੍ਰਿੰਸੀਪਲ ਡਾ. ਰਮਾ ਸ਼ਰਮਾ ਵਲੋਂ ਵਿਭਾਗ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X