Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਸ੍ਰੀ ਮੁਕਤਸਰ ਸਾਹਿਬ ਦੀ ਨੀਤੀ ਨੇ ਏਸ਼ੀਆ ਕੱਪ ‘ਚ ਗੋਲਡ ਜਿੱਤ ਕੇ ਕੀਤਾ ਦੇਸ਼ ਦਾ ਮਾਣ ਬੁਲੰਦ

Updated on Wednesday, December 03, 2025 17:04 PM IST

ਸ੍ਰੀ ਮੁਕਤਸਰ ਸਾਹਿਬ ਦੀ ਨੀਤੀ ਨੇ ਹਾਂਗਕਾਂਗ ਵਿੱਚ 23 ਤੋਂ 30 ਨਵੰਬਰ ਤੱਕ ਹੋਏ ਏਸ਼ੀਆ ਕੱਪ ਵਿੱਚ ਗੋਲਡ ਮੈਡਲ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ। ਇੰਡੀਆ ਲੜਕੀਆਂ ਦੀ ਹਾਕੀ ਟੀਮ ਨੇ ਫਾਈਨਲ ਵਿੱਚ ਹਾਂਗਕਾਂਗ ਨੂੰ ਹਰਾ ਕੇ ਖਿਤਾਬ ਆਪਣੇ ਨਾਮ ਕੀਤਾ।

ਨੀਤੀ ਦੱਸਦੀ ਹੈ ਕਿ ਦੇਸ਼ ਦੀ ਜਰਸੀ ਪਾਉਣਾ ਉਸ ਦਾ ਬਚਪਨ ਦਾ ਸੁਪਨਾ ਸੀ, ਜੋ ਕਈ ਰੁਕਾਵਟਾਂ ਦੇ ਬਾਵਜੂਦ ਹੁਣ ਪੂਰਾ ਹੋਇਆ। ਮਾਂ ਨੇ ਹਮੇਸ਼ਾਂ ਉਸਦਾ ਸਾਥ ਦਿੱਤਾ, ਜਦੋਂਕਿ ਪਿਤਾ ਖੇਡਾਂ ਦੇ ਖਿਲਾਫ਼ ਸਨ।

ਬਟਾਲੇ ਦੇ ਸੰਤੋਖ ਸਿੰਘ ਅਤੇ ਤਲਵਾੜੇ ਦੀ ਜੱਗੀ ਮੈਡਮ ਦੀ ਸਿਖਲਾਈ ਨੇ ਉਸਦੀ ਬੁਨਿਆਦ ਮਜ਼ਬੂਤ ਕੀਤੀ। ਅੰਡਰ-14 ਤੋਂ ਸੀਨੀਅਰ ਪੱਧਰ ਤੱਕ ਰਾਸ਼ਟਰੀ ਮੁਕਾਬਲੇ ਖੇਡਣ ਤੋਂ ਬਾਅਦ ਉਹ ਅੰਤਰਰਾਸ਼ਟਰੀ ਪੱਧਰ ਤੱਕ ਪਹੁੰਚੀ। ਫਾਈਨਲ ਤੋਂ ਬਾਅਦ ਗੋਲਡ ਦੀ ਖ਼ਬਰ ਸੁਣ ਕੇ ਮਾਂ ਦੀਆਂ ਅੱਖਾਂ ਖੁਸ਼ੀ ਨਾਲ ਭਰ ਆਈਆਂ।

ਮੌਜੂਦਾ ਸਮੇਂ ਨੀਤੀ ਸ੍ਰੀ ਮੁਕਤਸਰ ਸਾਹਿਬ ਦੇ ਖੇਡ ਵਿਭਾਗ ‘ਚ ਕੋਚ ਵਜੋਂ ਸੇਵਾ ਨਿਵਾ ਰਹੀ ਹੈ। ਗੁਰੂ ਨਾਨਕ ਕਾਲਜ ‘ਚ ਉਹ 70–80 ਬੱਚਿਆਂ ਨੂੰ ਰੋਜ਼ਾਨਾ ਸਿਖਲਾਈ ਦੇਂਦੀ ਹੈ ਅਤੇ ਸਿਖਲਾਈ, ਨੌਕਰੀ ਤੇ ਘਰ ਦੀ ਜ਼ਿੰਮੇਵਾਰੀ ਇਕੱਠੇ ਸੰਭਾਲ ਰਹੀ ਹੈ।

ਨੀਤੀ ਦੇ ਬੱਚੇ ਰਾਜ ਅਤੇ ਰਾਸ਼ਟਰੀ ਕੈਂਪਾਂ ਤੱਕ ਪਹੁੰਚ ਰਹੇ ਹਨ। ਉਸਦਾ ਅਗਲਾ ਟੀਚਾ ਵਿਸ਼ਵ ਕੱਪ ਵਿੱਚ ਭਾਗ ਲੈਣ ਦਾ ਹੈ। ਉਹ ਮਾਪਿਆਂ ਅਤੇ ਲੜਕੀਆਂ ਨੂੰ ਸੁਨੇਹਾ ਦਿੰਦੀ ਹੈ—ਹਿੰਮਤ ਨਾ ਹਾਰੋ, ਮਿਹਨਤ ਤੇ ਵਿਸ਼ਵਾਸ ਨਾਲ ਹਰ ਸੁਪਨਾ ਪੂਰਾ ਹੁੰਦਾ ਹੈ

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X