Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

PUBG ਖੇਡਣ ਦੇ ਝਗੜੇ ਵਿਚ ਨਵ-ਵਿਆਹੀ ਮਹਿਲਾ ਦੀ ਹੱਤਿਆ, ਪਤੀ ਫਰਾਰ

Updated on Wednesday, December 03, 2025 17:20 PM IST

ਮੱਧ ਪ੍ਰਦੇਸ਼ ਦੇ ਰੀਵਾ ਜ਼ਿਲ੍ਹੇ ਦੇ ਗੁਧ ਥਾਣਾ ਖੇਤਰ ਵਿੱਚ ਨਵ-ਵਿਆਹੀ ਨੇਹਾ ਪਟੇਲ ਦੀ ਲਾਸ਼ ਮਿਲਣ ਨਾਲ ਹੜਕੰਪ ਮਚ ਗਿਆ। ਨੇਹਾ ਦੇ ਪਤੀ ਰਣਜੀਤ ਪਟੇਲ ‘ਤੇ ਕਤਲ ਦਾ ਆਰੋਪ ਹੈ। ਆਰੋਪਾਂ ਅਨੁਸਾਰ, ਨੇਹਾ ਵੱਲੋਂ PUBG ਖੇਡਣ ਤੋਂ ਰੋਕਣ 'ਤੇ ਝਗੜਾ ਵਧਿਆ ਅਤੇ ਗੁੱਸੇ ਵਿਚ ਰਣਜੀਤ ਨੇ ਤੌਲੀਏ ਨਾਲ ਉਸਦਾ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ।

ਨੇਹਾ ਦਾ ਵਿਆਹ ਸਿਰਫ਼ ਛੇ ਮਹੀਨੇ ਪਹਿਲਾਂ 5 ਮਈ 2025 ਨੂੰ ਰਣਜੀਤ ਨਾਲ ਹੋਇਆ ਸੀ। ਪਰਿਵਾਰ ਮੁਤਾਬਕ, ਰਣਜੀਤ ਨੂੰ PUBG ਦੀ ਲਤ ਸੀ ਅਤੇ ਉਹ ਅਕਸਰ ਦਾਜ ਲਈ ਵੀ ਦਬਾਅ ਬਣਾਉਂਦਾ ਸੀ। ਘਰ ਦਾ ਕੋਈ ਕੰਮ ਨਾ ਕਰਨ ਅਤੇ ਲਗਾਤਾਰ ਝਗੜਿਆਂ ਕਾਰਨ ਮੰਗਲਵਾਰ ਰਾਤ ਤਣਾਅ ਵਧ ਗਿਆ।

ਹੱਤਿਆ ਤੋਂ ਬਾਅਦ ਆਰੋਪੀ ਘਰੋਂ ਭੱਜ ਗਿਆ ਅਤੇ ਆਪਣੇ ਸਾਢੂ ਨੂੰ ਮੈਸੇਜ ਭੇਜ ਕੇ ਕਤਲ ਦੀ ਜਾਣਕਾਰੀ ਦਿੱਤੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕਾ ਦੇ ਪਰਿਵਾਰਕ ਬਿਆਨ ਦਰਜ ਕੀਤੇ ਹਨ ਅਤੇ ਫਰਾਰ ਪਤੀ ਦੀ ਤਲਾਸ਼ ਜਾਰੀ ਹੈ।

 
 
 
Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X