Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ’ਤੇ ਸਿਆਸੀ ਤਣਾਅ, ਅਕਾਲੀ ਦਲ ਵੱਲੋਂ ਪੰਜਾਬ ਪੁਲਿਸ ’ਤੇ ਗੰਭੀਰ ਦੋਸ਼

Updated on Thursday, December 04, 2025 14:46 PM IST

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਇੱਕ ਵਾਰ ਫਿਰ ਤਪਿਆ ਹੋਇਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਪੁਲਿਸ ਦੀ ਨਿਰਪੱਖਤਾ ’ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ।

ਪਟਿਆਲਾ ਐਸਐਸਪੀ ਦੀ ਇੱਕ ਕਥਿਤ ਕਾਨਫਰੰਸ ਕਾਲ ਵਾਇਰਲ ਹੋਈ ਹੈ, ਜਿਸ ਵਿੱਚ ਮੰਨੇ ਜਾ ਰਹਿਆ ਹੈ ਕਿ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪਾੜਨ ਦੀ ਹਦਾਇਤ ਦਿੱਤੀ ਜਾ ਰਹੀ ਹੈ। ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹ ਕਾਲ ਜਾਰੀ ਕਰਦਿਆਂ ਦੋਸ਼ ਲਾਇਆ ਕਿ ਲੋਕਤੰਤਰ ਦਾ ਘਾਣ ਕਰਕੇ ਚੋਣਾਂ ਨੂੰ ਲੁੱਟਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ 'ਤੇ ਕਾਲ ਦਾ ਪੂਰਾ ਜ਼ਿਕਰ ਸਾਂਝਾ ਕਰਦਿਆਂ ਕਿਹਾ ਕਿ ਆਡੀਓ ਵਿੱਚ ਸਪਸ਼ਟ ਸੁਣਿਆ ਜਾ ਸਕਦਾ ਹੈ ਕਿ “ਜਿੱਥੇ ਵੀ ਅਕਾਲੀ ਮਿਲਣ, ਉਨ੍ਹਾਂ ਦੇ ਨਾਮਜ਼ਦਗੀ ਪੱਤਰ ਪਾੜ ਦਿਉ।”

ਉਨ੍ਹਾਂ ਦਾਅਵਾ ਕੀਤਾ ਕਿ ਇਹ ਰਿਕਾਰਡਿੰਗ ਪਟਿਆਲਾ ਪੁਲਿਸ ਦੀ ਕੱਲ੍ਹ ਰਾਤ ਹੋਈ ਸੈਂਸੀਟਿਵ ਕਾਨਫਰੰਸ ਕਾਲ ਦੀ ਹੈ, ਜੋ ਚੋਣਾਂ ਨੂੰ ਬੇਸ਼ਰਮੀ ਨਾਲ ਪ੍ਰਭਾਵਿਤ ਕਰਨ ਦੀ ਯੋਜਨਾ ਦਰਸਾਉਂਦੀ ਹੈ।

ਉੱਧਰ, ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ। ਉਮੀਦਵਾਰ ਦੁਪਹਿਰ 3 ਵਜੇ ਤੱਕ ਪੱਤਰ ਦਾਖਲ ਕਰ ਸਕਦੇ ਹਨ। 5 ਦਸੰਬਰ ਨੂੰ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 6 ਦਸੰਬਰ ਨੂੰ ਉਮੀਦਵਾਰ ਆਪਣੇ ਨਾਮ ਵਾਪਸ ਲੈ ਸਕਣਗੇ।

 

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X