Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਤਰਨ ਤਾਰਨ ਦੇ ਬੱਚਿਆਂ ਦੀ ਮਲੇਸ਼ੀਆ ਵਿੱਚ ਧਮਾਕੇਦਾਰ ਪ੍ਰਦਰਸ਼ਨ

Updated on Thursday, December 04, 2025 16:26 PM IST

ਤਰਨ ਤਾਰਨ ਦੇ ਸਰਹੱਦੀ ਪਿੰਡਾਂ ਨਾਲ ਸੰਬੰਧਿਤ ਬੱਚਿਆਂ ਨੇ ਮਲੇਸ਼ੀਆ ਦੇ ਫ੍ਰੀਪੋਰਟ ਏ ਫੈਮੋਸਾ ਆਊਟਲੈੱਟ ਵਿੱਚ ਹੋਈ ਪਹਿਲੀ ਗੇਵਿਨ ਵਨ ਡਰੀਮ ਪੈਰਾ ਤਾਈਕਵਾਂਡੋ ਕਲਚਰਲ ਐਂਡ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿੱਚ ਬੰਗਲਾਦੇਸ਼, ਮਲੇਸ਼ੀਆ, ਥਾਈਲੈਂਡ, ਪਾਕਿਸਤਾਨ, ਦੱਖਣੀ ਕੋਰੀਆ, ਸ੍ਰੀਲੰਕਾ, ਪੁਰਤਗਾਲ, ਚੀਨ, ਜਪਾਨ, ਇਟਲੀ ਅਤੇ ਸਿੰਗਾਪੁਰ ਸਮੇਤ ਕਈ ਦੇਸ਼ਾਂ ਦੀਆਂ ਟੀਮਾਂ ਨੇ ਭਾਗ ਲਿਆ।

ਤਗੜੇ ਅੰਤਰਰਾਸ਼ਟਰੀ ਖਿਡਾਰੀਆਂ ਦੇ ਵਿਚਕਾਰ ਸਾਡੇ ਇਲਾਕੇ ਦੇ ਬੱਚਿਆਂ ਵੱਲੋਂ ਕੀਤੇ ਪ੍ਰਦਰਸ਼ਨ ਨੇ ਤਰਨ ਤਾਰਨ, ਬੱਚਿਆਂ ਦੇ ਸਕੂਲ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।

ਟੀਮ ਦੀ ਸਫਲਤਾ ਬਾਰੇ ਗੱਲਬਾਤ ਕਰਦਿਆਂ ਮੈਡਮ ਪ੍ਰਿਤਪਾਲ ਕੌਰ ਨੇ ਕਿਹਾ ਕਿ ਬੱਚਿਆਂ ਦੀ ਮਿਹਨਤ ਅਤੇ ਕੋਚਾਂ ਦੀ ਸੇਵਾ ਕਾਬਿਲ-ਏ-ਤਾਰੀਫ਼ ਹੈ। "ਸਾਡੇ ਬੱਚਿਆਂ ਨੇ ਮਲੇਸ਼ੀਆ ਵਿੱਚ ਮੱਲਾਂ ਮਾਰ ਕੇ ਦੱਸਿਆ ਹੈ ਕਿ ਮੇਹਨਤ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ," ਉਹਨਾਂ ਕਿਹਾ।

ਉਹਨਾਂ ਇਹ ਵੀ ਦੱਸਿਆ ਕਿ ਹੁਣ ਇਹ ਬੱਚੇ ਨਿਊਜ਼ੀਲੈਂਡ ਵਿੱਚ ਹੋਣ ਵਾਲੀਆਂ ਅੰਤਰਰਾਸ਼ਟਰੀ ਖੇਡਾਂ ਵਿੱਚ ਭਾਗ ਲੈਣਗੇ, ਜਿੱਥੇ ਉਹ ਹੋਰ ਵੱਡੀ ਪੱਧਰ ‘ਤੇ ਆਪਣਾ ਲੋਹਾ ਮਨਵਾਉਣਗੇ।

ਮੈਡਮ ਪ੍ਰਿਤਪਾਲ ਕੌਰ ਨੇ ਭਰੋਸਾ ਜਤਾਇਆ ਕਿ ਇਹ ਬੱਚੇ ਭਵਿੱਖ ਵਿੱਚ ਦੇਸ਼ ਦਾ ਮਾਣ ਵਧਾਉਣਗੇ ਅਤੇ ਅੰਤਰਰਾਸ਼ਟਰੀ ਮੰਚਾਂ ‘ਤੇ ਭਾਰਤ ਦਾ ਤਿਰੰਗਾ ਲਹਿਰਾਉਣਗੇ।

 

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X