Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਪੰਜਾਬ ਦੀਆਂ ਚੋਣਾਂ ਤਪੀਆਂ: ਐਸਐਸਪੀ ਪਟਿਆਲਾ ਦੀ ਕਥਿਤ ਆਡੀਓ ’ਤੇ ਚੋਣ ਕਮਿਸ਼ਨ ਸਖ਼ਤ, ਡੀਜੀਪੀ ਨੂੰ ਨੋਟਿਸ ਜਾਰੀ

Updated on Friday, December 05, 2025 14:19 PM IST

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਰਾਜਨੀਤਿਕ ਮਾਹੌਲ ਤਣਾਓਪੂਰਨ ਬਣਿਆ ਹੋਇਆ ਹੈ। ਇਸ ਵਿਚਕਾਰ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਦੀ ਕਥਿਤ ਆਡੀਓ ਵਾਇਰਲ ਮਾਮਲੇ ਨੇ ਸਿਆਸੀ ਅੱਗ ਨੂੰ ਹੋਰ ਭੜਕਾ ਦਿੱਤਾ ਹੈ। ਮਾਮਲੇ ’ਤੇ ਹੁਣ ਪੰਜਾਬ ਰਾਜ ਚੋਣ ਕਮਿਸ਼ਨ ਨੇ ਡੀਜੀਪੀ ਗੌਰਵ ਯਾਦਵ ਨੂੰ ਨੋਟਿਸ ਜਾਰੀ ਕਰਕੇ ਤੁਰੰਤ ਜਾਂਚ ਦੇ ਹੁਕਮ ਦਿੱਤੇ ਹਨ।

ਸੁਖਬੀਰ ਬਾਦਲ ਵੱਲੋਂ ਸਾਂਝੀ ਕੀਤੀ ਆਡੀਓ ਨਾਲ ਸਿਆਸਤ ਗਰਮਾਈ
ਸ਼੍ਰੋਮਣੀ ਅਕਾਲੀ ਦਲ ਮੁਖੀ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ’ਤੇ ਇੱਕ ਆਡੀਓ ਜਾਰੀ ਕੀਤੀ ਸੀ, ਜਿਸ ਨੂੰ ਉਨ੍ਹਾਂ ਨੇ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਦੀ ਦੱਸਿਆ। ਇਸ ਵਿਚ ਕਥਿਤ ਤੌਰ ’ਤੇ ਵਿਰੋਧੀ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੋਕਣ ਲਈ ਅਧਿਕਾਰੀਆਂ ਵਿਚਾਲੇ ਗੱਲਬਾਤ ਦਰਸਾਈ ਗਈ। ਆਰੋਪ ਹੈ ਕਿ ਉਮੀਦਵਾਰਾਂ ਨੂੰ ਨਾਮਜ਼ਦਗੀ ਦਫਤਰ ਪਹੁੰਚਣ ਤੋਂ ਪਹਿਲਾਂ ਹੀ ਰਸਤੇ ਜਾਂ ਘਰਾਂ ’ਚ ਰੋਕਣ ਦੀ ਯੋਜਨਾ ਬਣਾਈ ਗਈ।

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਚੋਣ ਕਮਿਸ਼ਨ ਦੀ ਕਾਰਵਾਈ
ਇਸ ਆਡੀਓ ਮਾਮਲੇ ’ਤੇ ਅਕਾਲੀ ਦਲ ਹਾਈਕੋਰਟ ਪਹੁੰਚਿਆ ਸੀ। ਸ਼ਿਕਾਇਤ ’ਤੇ ਹਾਈਕੋਰਟ ਨੇ ਚੋਣ ਕਮਿਸ਼ਨ ਤੋਂ ਜਵਾਬ ਮੰਗਦੇ ਹੋਏ ਤੁਰੰਤ ਕਾਰਵਾਈ ਦੀ ਹਦਾਇਤ ਕੀਤੀ। ਇਸ ਤੋਂ ਬਾਅਦ ਹੀ ਚੋਣ ਕਮਿਸ਼ਨ ਨੇ ਡੀਜੀਪੀ ਨੂੰ ਨੋਟਿਸ ਜਾਰੀ ਕਰਕੇ ਜਲਦ ਜਾਂਚ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

ਅਕਾਲੀ ਦਲ ਦੇ ਧੱਕੇਸ਼ਾਹੀ ਦੇ ਦੋਸ਼
ਅਕਾਲੀ ਦਲ ਦਾ ਦੋਸ਼ ਹੈ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਪੁਲਿਸ ਚੋਣਾਂ ’ਚ ਮਿਲੀਭੁਗਤ ਨਾਲ ਵਿਰੋਧੀ ਧਿਰਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਆਰੋਪ ਹੈ ਕਿ ਕਈ ਥਾਵਾਂ ’ਤੇ ਉਮੀਦਵਾਰਾਂ ਨੂੰ ਜ਼ਬਰਦਸਤੀਆਂ ਰੋਕਿਆ ਗਿਆ ਅਤੇ ਨਾਮਜ਼ਦਗੀ ਪੱਤਰ ਵੀ ਪਾੜੇ ਗਏ।

ਜਾਂਚ ਤੋਂ ਬਾਅਦ ਤਸਵੀਰ ਹੋਵੇਗੀ ਸਾਫ਼
ਵਾਇਰਲ ਆਡੀਓ ਦੀ ਸੱਚਾਈ, ਇਸ ਵਿੱਚ ਦਰਸਾਏ ਬਿਆਨਾਂ ਅਤੇ ਧੱਕੇਸ਼ਾਹੀ ਦੇ ਆਰੋਪਾਂ ’ਤੇ ਚੋਣ ਕਮਿਸ਼ਨ ਦੀ ਜਾਂਚ ਦੇ ਬਾਅਦ ਹੀ ਹਕੀਕਤ ਸਾਹਮਣੇ ਆਵੇਗੀ। ਫਿਲਹਾਲ, ਚੋਣ ਮਾਹੌਲ ਹੋਰ ਤਪ ਗਿਆ ਹੈ ਅਤੇ ਸਿਆਸੀ ਦਲਾਂ ਵਿਚਚਕਾਰ ਟੱਕਰ ਹੋਰ ਤੀਖ਼ੀ ਹੋ ਗਈ ਹੈ।

 
 
 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X