Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

E-ਖ਼ਤਿਪੂਰਤੀ ਪੋਰਟਲ 'ਤੇ ਧੋਖਾਧੜੀ ਬੇਨਕਾਬ: ਮੁੱਖ ਮੰਤਰੀ ਨਾਇਬ ਸਿੰਘ ਸੈਨੀ ਵੱਲੋਂ ਕਈ ਪਟਵਾਰੀ ਮੁਅੱਤਲ, ਸਖ਼ਤ ਕਾਰਵਾਈ ਦੇ ਹੁਕਮ

Updated on Friday, December 05, 2025 19:21 PM IST

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ E-ਖ਼ਤਿਪੂਰਤੀ ਪੋਰਟਲ 'ਤੇ ਫ਼ਰਜ਼ੀ ਫ਼ੋਟੋਆਂ ਅਪਲੋਡ ਕਰਕੇ ਫ਼ਸਲ ਨੁਕਸਾਨ ਦੀ ਗਲਤ ਰਿਪੋਰਟਿੰਗ ਕਰਨ ਵਾਲੇ ਪਟਵਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਜਾਰੀ ਕੀਤੇ ਹਨ। ਸਰਕਾਰੀ ਫੰਡਾਂ ਦੀ ਧੋਖਾਧੜੀ ਨਾਲ ਵਰਤੋਂ ਨੂੰ ਮੁੱਖ ਮੰਤਰੀ ਨੇ ਗੰਭੀਰਤਾ ਨਾਲ ਲਿਆ ਹੈ।

ਜੁਈ ਖੁਰਦ (ਭਿਵਾਨੀ), ਬੋਰੀਪੁਰ (ਕੁਰੁਕਸ਼ੇਤਰ), ਕਲਾਵਾਂ (ਜਿੰਦ), ਜੰਡਵਾਲਾ (ਫਤਿਹਾਬਾਦ), ਪਟੌਦੀ (ਗੁਰੁਗ੍ਰਾਮ) ਅਤੇ ਨਿਮਲੀ (ਦਾਦਰੀ) ਦੇ ਪਟਵਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਜਾਂਚ ਹੋਰ ਅੱਗੇ ਵਧਣ 'ਤੇ ਹੋਰ ਅਧਿਕਾਰੀ ਵੀ ਕਾਰਵਾਈ ਦੇ ਦਾਇਰੇ 'ਚ ਆ ਸਕਦੇ ਹਨ।

ਰਿਵੈਨਿਊ ਵਿਭਾਗ ਦੇ ਬਜਟ ਐਲਾਨਾਂ ਦੀ ਸਮੀਖਿਆ ਬੈਠਕ ਦੀ ਅਗਵਾਈ ਕਰਦੇ ਹੋਏ, ਮੁੱਖ ਮੰਤਰੀ ਸੈਨੀ ਨੇ ਕਿਹਾ ਕਿ ਸਰਕਾਰ ਦੀ ਪਹਿਲੀ ਤਰਜੀਹ ਹੈ ਕਿ ਅਸਲ ਹੱਕਦਾਰ ਕਿਸਾਨਾਂ ਨੂੰ ਬਿਨਾਂ ਦੇਰੀ ਅਤੇ ਬਿਨਾਂ ਕਿਸੇ ਭੇਦਭਾਵ ਦੇ ਮੁਆਵਜ਼ਾ ਮਿਲੇ। ਉਨ੍ਹਾਂ ਨੇ ਫ਼ਰਜ਼ੀ ਰਿਪੋਰਟਾਂ 'ਤੇ ਚਿੰਤਾ ਜਾਹਿਰ ਕੀਤੀ ਅਤੇ ਕਿਹਾ ਕਿ ਪਾਰਦਰਸ਼ਤਾ ਨਾਲ ਫ਼ਸਲ ਨੁਕਸਾਨ ਦੀ ਅਸਲੀ ਸਥਿਤੀ ਦਰਜ ਕਰਨੀ ਲਾਜ਼ਮੀ ਹੈ।

ਮੁੱਖ ਮੰਤਰੀ ਨੇ ਵਧੇਰੇ ਦੇਰੀ ਬਗੈਰ ਮੁਆਵਜ਼ਾ ਵੰਡਣ ਲਈ ਰਿਵੈਨਿਊ ਦੀ ਐਡਿਸ਼ਨਲ ਚੀਫ਼ ਸੈਕਟਰੀ ਡਾ. ਸੁਮੀਤਾ ਮਿਸ਼ਰਾ ਨੂੰ ਜ਼ਿਲ੍ਹਾ-ਵਾਰ ਰਿਪੋਰਟਾਂ ਤੁਰੰਤ ਇਕੱਠੀਆਂ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਨੇ ਇਹ ਵੀ ਯਾਦ ਕਰਵਾਇਆ ਕਿ ਮੋਨਸੂਨ ਦੌਰਾਨ ਹੋਏ ਵੱਧ ਨੁਕਸਾਨ ਤੋਂ ਬਾਅਦ ਨਿਰਪੱਖ ਸਰਵੇਖਣ ਲਈ ਪਹਿਲਾਂ ਹੀ ਹੁਕਮ ਜਾਰੀ ਕੀਤੇ ਗਏ ਸਨ, ਪਰ ਕੁਝ ਅਧਿਕਾਰੀਆਂ ਨਾ ਸਿਰਫ਼ ਰਿਪੋਰਟਾਂ ਬਿਲੰਬ ਨਾਲ ਦਿੱਤੀਆਂ ਸਗੋਂ ਫ਼ਰਜ਼ੀ ਫ਼ੋਟੋਆਂ ਅਤੇ ਅਪ੍ਰਭਾਵਿਤ ਖੇਤਰਾਂ ਦੀਆਂ ਰਿਪੋਰਟਾਂ ਵੀ ਅਪਲੋਡ ਕੀਤੀਆਂ।

ਇਸ ਬੈਠਕ ਵਿੱਚ ACS ਰਿਵੈਨਿਊ ਡਾ. ਸੁਮੀਤਾ ਮਿਸ਼ਰਾ, ਫ਼ਾਇਨੈਂਸ ਕਮਿਸ਼ਨਰ ਅਤੇ ਸੈਕਟਰੀ ਮੁਹੰਮਦ ਸ਼ਾਯਿਨ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ।

 
 
 
Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X