Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਸਵ ਬੱਚੀ ਰਾਧਿਕਾ ਜਿੰਦਲ ਨਮਿੱਤ ਸ੍ਰੀ ਗਰੁੜ ਪੁਰਾਨ ਜੀ ਦੇ ਭੋਗ ਅਤੇ ਅੰਤਿਮ ਅਰਦਾਸ ਅਨਾਜ ਮੰਡੀ ਮਹਿਲ ਕਲਾਂ ਵਿਖੇ ਹੋਈ

Updated on Friday, December 05, 2025 20:47 PM IST

 
   ਮਹਿਲ ਕਲਾਂ  (ਗੁਰਭਿੰਦਰ ਸਿੰਘ ਗੁਰੀ):ਸਥਾਨਕ ਕਸਬਾ ਮਹਿਲ ਕਲਾਂ ਦੇ ਕਾਰੋਬਾਰੀ ਜਿੰਦਲ ਪਰਿਵਾਰ ਨੂੰ ਪਿਛਲੇ ਦਿਨੀ ਵਿਛੋੜਾ ਦੇ ਗਈ ਸਵ ਰਾਧਿਕਾ ਜਿੰਦਲ ਨਮਿੱਤ ਸ੍ਰੀ ਗਰੁੜ ਪੁਰਾਨ ਜੀ ਦੇ ਭੋਗ ਅਤੇ ਅੰਤਿਮ ਅਰਦਾਸ ਅਨਾਜ ਮੰਡੀ ਮਹਿਲ ਕਲਾਂ ਵਿਖੇ ਹੋਈ। ਇਸ ਮੌਕੇ ਪੰਡਤ ਸ੍ਰੀ ਵੱਲੋਂ ਸ੍ਰੀ ਗਰੁੜ ਪੁਰਾਣ ਦੇ ਭੋਗ ਅਤੇ ਰਾਧਿਕਾ ਜਿੰਦਲ ਦੀ ਆਤਮਿਕ ਸਾਂਤੀ ਲਈ ਜਾਪ ਕੀਤੇ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਰਾਜਨੀਤਿਕ ਪਾਰਟੀਆਂ ਦੇ ਸੀਨੀਅਰ ਆਗੂਆਂ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁੰਮੇਇੰਦੇ, ਸਰਪੰਚ ਪੰਚ ਅਤੇ ਦੁਕਾਨਦਾਰ ਯੂਨੀਅਨ ਮਹਿਲ ਕਲਾਂ ਵੱਲੋਂ ਬੱਚੀ ਰਾਧਿਕਾ ਜਿੰਦਲ ਨੂੰ ਸਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਸਮਾਜ ਸੇਵੀ ਭਾਨਾ ਸਿੱਧੂ, ਵਿਧਾਇਕ ਬਰਨਾਲਾ ਕੁਲਦੀਪ ਸਿੰਘ ਕਾਲਾ ਢਿੱਲੋ ਨੇ ਕਿਹਾ ਕਿ ਜਿੰਦਲ ਪਰਿਵਾਰ ਨੇ ਬੱਚੀ ਦੀ ਪੜਾਈ ਅਤੇ ਇਲਾਜ ਲਈ ਪੂਰੇ ਯਤਨ ਕੀਤੇ। ਦੇਸ ਦੇ ਮਹਿੰਗੇ ਤੋ ਮਹਿੰਗੇ ਹਸਪਤਾਲਾਂ ਵਿੱਚ ਇਲਾਜ ਕਰਵਾਇਆ,ਪਰ ਪ੍ਰਾਮਤਮਾ ਨੂੰ ਕੁਝ ਹੋਰ ਹੀ ਮਨਜੂਰ ਸੀ। ਉਹਨਾਂ ਕਿਹਾ ਕਿ ਜਿੰਦਲ ਪਰਿਵਾਰ ਵੱਲੋਂ ਬਾਬੂ ਵਜੀਰ ਚੰਦ ਵਜੀਦਕੇ ਅਤੇ ਮਾਤਾ ਸੀਲਾ ਦੇਵੀ ਦੇ ਪਿੰਡ ਵਜੀਦਕੇ ਖੁਰਦ ਕਾਰਜਕਾਲ ਦੌਰਾਨ ਅਹਿਮ ਕਾਰਜ ਕੀਤੇ। ਉਹਨਾ਼ ਦੇ ਨਕਸੇ ਕਦਮ ਤੇ ਚੱਲਦੇ ਹੋਏ ਜਿੰਦਲ ਪਰਿਵਾਰ ਦੇ ਤਿੰਨੋ ਭਰਾ ਏਕੇ ਨਾਲ ਸਮਾਜ ਸੇਵਾ ਦਾ ਕਾਰਜਾਂ ਲਈ ਅਹਿਮ ਸੇਵਾ ਨਿਭਾਉਦੇ ਆ ਰਹੇ ਹਨ। ਇਸ ਮੌਕੇ ਰਾਧਿਕਾ ਜਿੰਦਲ ਦੇ ਦਾਦੀ ਜੀ ਸੀਲਾ ਦੇਵੀ, ਪਿਤਾ ਰਜਿੰਦਰ ਕੁਮਾਰ ਜਿੰਦਲ, ਤਾਇਆ ਸਤਿੰਦਰ ਕੁਮਾਰ ਜਿੰਦਲ ਅਤੇ ਹਰਵਿੰਦਰ ਕੁਮਾਰ ਜਿੰਦਲ,ਭਰਾ ਅਸੋਕ ਅਗਰਵਾਲ ਅਤੇ ਨਰੇਸ ਭਾਰਤ ਨੇ ਰਾਧਿਕਾ ਜਿੰਦਲ ਦੇ ਸਰਧਾਜਲੀ ਸਮਾਗਮ ਵਿੱਚ ਪੁੱਜੀਆਂ ਸਮੂਹ ਸਖਸੀਆਤਾ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਕਾਗਰਸ ਦੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸੰਮੀ,ਮਾਰਕੀਟ ਕਮੇਟੀ ਦੇ ਚੇਅਰਮੈਨ ਸਰਪੰਚ ਸੁਖਵਿੰਦਰ ਦਾਸ ਕੁਰੜ, ਪਿਆਰਾ ਸਿੰਘ ਮਾਹਮਦਪੁਰ, ਗੁਰਮੇਲ ਸਿੰਘ ਮੌੜ੍, ਚੇਆਰਮੈਨ ਸਰਬਜੀਤ ਕੌਰ ਖੁੱਡੀ, ਰਿੰਕਾ ਕੁਤਬਾ ਬਾਹਮਣੀਆ, ਲਾਡੀ ਸਰਪੰਚ ਝਲੂਰ, ਜਸਮੇਲ ਸਿੰਘ ਡੇਅਰੀਵਾਲਾ, ਡੀਐਸਪੀ ਬਲਜੀਤ ਸਿੰਘ , ਐਡਵੋਕੇਟ ਬਲਦੇਵ ਸਿੰਘ ਪੇਧਨੀ, ਬਨੀ ਖਹਿਰਾ, ਸਰਪੰਚ ਹਰਪਾਲ ਸਿੰਘ ਮਹਿਲ ਖੁਰਦ, ਗਗਨ ਸਰਾਂ ਕੁਰੜ, ਆੜਤੀਆ ਸਰਬਜੀਤ ਸਿੰਘ ਸਰਭੀ, ਜਿਲਾ ਪ੍ਰਧਾਨ ਸੁਖਜੀਤ ਕੌਰ ਸੁੱਖੀ, ਜਸਵਿੰਦਰ ਸਿੰਘ ਮਾਗਟ ਹਮੀਦੀ, ਡਾ ਪ੍ਰਵੀਨ ਸਿੰਗਲਾ, ਸੁਸੀਲ ਕੁਮਾਰ ਗੋਇਲ, ਸੁਖਵਿੰਦਰ ਸਿੰਘ ਨਿਹਾਲੂਵਾਲ, ਬਲਦੇਵ ਸਿੰਘ ਗਾਗੇਵਾਲ, ਸੋਮਨਾਥ ਸਰਮਾ, ਕਾਤਾ ਕੁਠਾਲਾ, ਹਰਜੀਤ ਸਿੰਘ ਖਿਆਲੀ, ਬਾਬਾ ਸੇਰ ਸਿੰਘ ਖਾਲਸਾ, ਕੰਨਗੋ ਉਜਾਗਰ ਸਿੰਘ ਛਾਪਾ, ਪ੍ਰੇਮਜੀਤ ਸਿੰਘ ਮੂੰਮ, ਮਾ ਹਰਮਨਜੀਤ ਸਿੰਘ ਕੁਤਬਾ, ਡਾ ਪਰਮਿੰਦਰ ਸਿੰਘ ਹਮੀਦੀ
 
 
 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X