Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਖਡੂਰ ਸਾਹਿਬ ਤੋਂ ਅਕਾਲੀ ਦਲ ਨੂੰ ਵੱਡੀ ਕਾਮਯਾਬੀ, ਜਸਬੀਰ ਕੌਰ ਬਿਨਾਂ ਮੁਕਾਬਲਾ ਜੇਤੂ

Updated on Saturday, December 06, 2025 16:26 PM IST

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਮਾਹੌਲ ਗਰਮਾਇਆ ਹੋਇਆ ਹੈ। ਇਸ ਦਰਮਿਆਨ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਮਹੱਤਵਪੂਰਨ ਜਿੱਤ ਮਿਲੀ ਹੈ।

ਬਲਾਕ ਸੰਮਤੀ ਜੋਨ ਥੇ ਬਾਹਮਣਾਂ ਵਿੱਚ ਅਕਾਲੀ ਦਲ ਦੀ ਐਸ.ਸੀ. ਸ਼੍ਰੇਣੀ ਤੋਂ ਉਮੀਦਵਾਰ ਜਸਬੀਰ ਕੌਰ ਬਿਨਾਂ ਕਿਸੇ ਮੁਕਾਬਲੇ ਜੇਤੂ ਰਹੀ ਹਨ। ਇਹ ਜਿੱਤ ਪਾਰਟੀ ਦੀ ਸੀਨੀਅਰ ਆਗੂ ਗੁਰਸੇਵਕ ਸਿੰਘ ਸ਼ੇਖ ਦੀ ਅਗਵਾਈ ਹੇਠ ਸੰਭਵ ਹੋਈ।

ਚੋਣ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ 14 ਦਸੰਬਰ ਨੂੰ ਵੋਟਿੰਗ ਕਰਵਾਈ ਜਾਵੇਗੀ, ਜਦਕਿ 17 ਦਸੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਇਸ ਵਾਰ ਈਵੀਐਮ ਦੀ ਬਜਾਏ ਬੈਲਟ ਪੇਪਰ ਬਾਕਸ ਰਾਹੀਂ ਵੋਟਾਂ ਪਾਈਆਂ ਜਾਣਗੀਆਂ। ਨਾਲ ਹੀ ਕੁੱਲ ਸੀਟਾਂ ਵਿਚੋਂ 50 ਫੀਸਦੀ ਮਹਿਲਾਵਾਂ ਲਈ ਰਾਖਵੀਆਂ ਕੀਤੀਆਂ ਗਈਆਂ ਹਨ।

ਅਧਿਕਾਰਕ ਅੰਕੜਿਆਂ ਅਨੁਸਾਰ:

  • ਜ਼ਿਲ੍ਹਾ ਪ੍ਰੀਸ਼ਦ

    • 1,865 ਨਾਮਜ਼ਦਗੀਆਂ ਦਾਖ਼ਲ

    • 1,725 ਯੋਗ

    • 140 ਰੱਦ

  • ਪੰਚਾਇਤ ਸੰਮਤੀ

    • 12,354 ਨਾਮਜ਼ਦਗੀਆਂ ਦਾਖ਼ਲ

    • 11,089 ਯੋਗ

    • 1,265 ਰੱਦ

ਖਡੂਰ ਸਾਹਿਬ ਵਿੱਚ ਜਸਬੀਰ ਕੌਰ ਦੀ ਬਿਨਾਂ ਮੁਕਾਬਲੇ ਜਿੱਤ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਲਈ ਇੱਕ ਵੱਡੀ ਰਾਜਨੀਤਿਕ ਕਾਮਯਾਬੀ ਵਜੋਂ ਦੇਖੀ ਜਾ ਰਹੀ ਹੈ।

 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X