Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਮੋਗਾ ’ਚ ਜ਼ਮੀਨੀ ਰੰਜਿਸ਼ ਨੇ ਲਿਆ ਖ਼ੌਫਨਾਕ ਰੂਪ, ਤਾਏ ਨੇ ਭਤੀਜੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Updated on Saturday, December 06, 2025 17:56 PM IST

ਮੋਗਾ ਦੇ ਨਿਹਾਲ ਸਿੰਘ ਵਾਲਾ ਇਲਾਕੇ ਦੇ ਪਿੰਡ ਮਾਛੀਕੇ ਵਿੱਚ ਸ਼ਨੀਵਾਰ ਸਵੇਰੇ ਜ਼ਮੀਨ ਨੂੰ ਲੈ ਕੇ ਚੱਲ ਰਹੀ ਪੁਰਾਣੀ ਰੰਜਿਸ਼ ਨੇ ਖੂਨੀ ਰੂਪ ਧਾਰ ਲਿਆ। ਇੱਕ ਤਾਏ ਨੇ ਆਪਣੇ ਹੀ ਭਤੀਜੇ ਦੀ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ, ਜਿਸ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਮਿਲੀ ਜਾਣਕਾਰੀ ਮੁਤਾਬਕ, ਮਾਛੀਕੇ ਪਿੰਡ ਦੇ ਵਸਨੀਕ ਨਵਦੀਪ ਸਿੰਘ ਅਤੇ ਉਸਦੇ ਚਾਚੇ ਬਹਾਦਰ ਸਿੰਘ ਵਿਚ ਕਾਫ਼ੀ ਸਮੇਂ ਤੋਂ ਜ਼ਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਸ਼ਨੀਵਾਰ ਸਵੇਰੇ ਦੋਵੇਂ ਖੇਤਾਂ ਵਿੱਚ ਪਹੁੰਚੇ, ਜਿੱਥੇ ਬਹਿਸ ਤਕਰਾਰ ਸਰੀਰਕ ਝਗੜੇ ਵਿੱਚ ਬਦਲ ਗਈ। ਗੁੱਸੇ ਦੇ ਤਾਪ ਵਿੱਚ ਬਹਾਦਰ ਸਿੰਘ ਨੇ ਆਪਣੀ ਰਿਵਾਲਵਰ ਨਾਲ ਨਵਦੀਪ ਸਿੰਘ ’ਤੇ ਦੋ ਗੋਲੀਆਂ ਚਲਾਈਆਂ ਅਤੇ ਫਿਰ ਕਾਰ ਚੜ੍ਹਾ ਕੇ ਉਸਨੂੰ ਕੁਚਲ ਦਿੱਤਾ। ਨਵਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐਸਪੀ ਨਿਹਾਲ ਸਿੰਘ ਵਾਲਾ ਅਨਵਰ ਅਲੀ ਦੀ ਅਗਵਾਈ ਹੇਠ ਪੁਲਿਸ ਟੀਮ ਮੌਕੇ ’ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।

ਇਲਾਕੇ ਵਿੱਚ ਇਸ ਖੂਨਖਰਾਬੇ ਤੋਂ ਬਾਅਦ ਭਾਰੀ ਸਨਸਨੀ ਫੈਲੀ ਹੋਈ ਹੈ।

 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X