Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

World

ਇੰਡਿਗੋ ਸੰਕਟ ਵਿੱਚ ਰਾਹਤ: ਉਡਾਣ ਸੇਵਾਵਾਂ ਮੁੜ ਸਧਾਰਣ, ਸੀਈਓ ਨੇ ਜਨਤਾ ਤੋਂ ਮਾਫ਼ੀ ਮੰਗੀ

Updated on Tuesday, December 09, 2025 17:30 PM IST

ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਇੰਡਿਗੋ ਦੇ ਆਪਰੇਸ਼ਨਲ ਸੰਕਟ ਵਿਚਕਾਰ ਯਾਤਰੀਆਂ ਲਈ ਇੱਕ ਵੱਡੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਇੰਡਿਗੋ ਦੇ ਸੀਈਓ ਪੀਟਰ ਐਲਬਰਸ ਨੇ ਖੁਦ ਐਕਸ 'ਤੇ ਪੋਸਟ ਕਰ ਕਿਹਾ ਹੈ ਕਿ ਏਅਰਲਾਈਨ ਦੇ ਫਲਾਈਟ ਆਪਰੇਸ਼ਨ ਹੁਣ ਮੁੜ ਪੂਰੀ ਤਰ੍ਹਾਂ ਸਧਾਰਣ ਹੋ ਗਏ ਹਨ।

ਐਲਬਰਸ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਦੌਰਾਨ ਆਪਰੇਸ਼ਨ ਵਿੱਚ ਆਈ ਰੁਕਾਵਟਾਂ ਕਾਰਨ ਹਜ਼ਾਰਾਂ ਯਾਤਰੀ ਆਪਣਾ ਸਫ਼ਰ ਨਹੀਂ ਕਰ ਸਕੇ ਅਤੇ ਉਨ੍ਹਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਲਈ ਉਨ੍ਹਾਂ ਨੇ ਯਾਤਰੀਆਂ ਤੋਂ ਦਿਲੋਂ ਮਾਫ਼ੀ ਮੰਗੀ ਹੈ।

ਉਨ੍ਹਾਂ ਕਿਹਾ ਕਿ ਹवाई ਸਫ਼ਰ ਦੀ ਖੂਬਸੂਰਤੀ ਲੋਕਾਂ ਦੀਆਂ ਭਾਵਨਾਵਾਂ, ਆਕਾਂਸ਼ਾਵਾਂ ਅਤੇ ਮਨੋਕਾਮਨਾਵਾਂ ਨੂੰ ਜੋੜਦੀ ਹੈ। “ਅਸੀਂ ਜਾਣਦੇ ਹਾਂ ਕਿ ਹਰ ਯਾਤਰੀ ਦੀ ਆਪਣੀ ਖ਼ਾਸ ਮੰਜ਼ਿਲ ਅਤੇ ਕਾਰਨ ਹੁੰਦਾ ਹੈ, ਪਰ ਤੁਹਾਡੇ ਵਿਚੋਂ ਹਜ਼ਾਰਾਂ ਲੋਕ ਯਾਤਰਾ ਨਹੀਂ ਕਰ ਪਾਏ। ਇਸ ਲਈ ਮੈਂ ਖੇਦ ਪ੍ਰਗਟ ਕਰਦਾ ਹਾਂ,” ਐਲਬਰਸ ਨੇ ਲਿਖਿਆ।

ਸੀਈਓ ਨੇ ਕਿਹਾ ਕਿ ਰੱਦ ਕੀਤੀਆਂ ਉਡਾਣਾਂ ਨੂੰ ਵਾਪਸ ਤਾਂ ਨਹੀਂ ਲਿਆ ਜਾ ਸਕਦਾ, ਪਰ ਯਕੀਨ ਦਵਾਉਂਦੇ ਹਾਂ ਕਿ ਪੂਰੀ ਇੰਡਿਗੋ ਟੀਮ ਇਸ ਸਥਿਤੀ ਨੂੰ ਸੁਧਾਰਨ ਲਈ ਕਠਿਨ ਮਹਨਤ ਕਰ ਰਹੀ ਹੈ।

ਲੱਖਾਂ ਯਾਤਰੀਆਂ ਨੂੰ ਰਿਫੰਡ ਜਾਰੀ

ਪੀਟਰ ਐਲਬਰਸ ਨੇ ਇਹ ਵੀ ਦੱਸਿਆ ਕਿ ਏਅਰਲਾਈਨ ਨੇ ਬਿਨਾਂ ਕੋਈ ਸਵਾਲ ਪੁੱਛੇ ਲੱਖਾਂ ਯਾਤਰੀਆਂ ਨੂੰ ਰਿਫੰਡ ਜਾਰੀ ਕੀਤਾ ਹੈ ਅਤੇ ਇਹ ਪ੍ਰਕਿਰਿਆ ਹਰ ਰੋਜ਼ ਜਾਰੀ ਹੈ।
ਏਅਰਪੋਰਟ 'ਤੇ ਫਸੇ ਬਹੁਤ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਤਰੀਕੇ ਨਾਲ ਉਨ੍ਹਾਂ ਦੇ ਘਰ ਭੇਜ ਦਿੱਤਾ ਗਿਆ ਹੈ, ਜਦੋਂਕਿ ਬਾਕੀ ਰਹਿ ਗਏ ਯਾਤਰੀਆਂ ਨੂੰ ਪਹੁੰਚਾਉਣ ਲਈ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਇੰਡਿਗੋ ਆਪਣੀ ਜ਼ਿੰਮੇਵਾਰੀ ਨੂੰ ਸਮਝਦੀ ਹੈ ਅਤੇ ਯਾਤਰੀਆਂ ਨੂੰ ਸੁਰੱਖਿਅਤ ਅਤੇ ਵਿਸ਼ਵਾਸਯੋਗ ਸੇਵਾ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

 

Have something to say? Post your comment
ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

: ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

: ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

: ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

: ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

: ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

: ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

: ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

: ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

: ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

: ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

X