Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਚੰਡੀਗੜ੍ਹ: BMW ਕਾਰ ਅਚਾਨਕ ਅੱਗ ਦੇ ਗੋਲ੍ਹੇ ਵਿੱਚ, ਨੌਜਵਾਨ ਸਮੇਂ ਸਿਰ ਬਚਿਆ

Updated on Tuesday, December 09, 2025 18:51 PM IST

ਚੰਡੀਗੜ੍ਹ, ਦਸੰਬਰ 9, 2025: ਬੀਤੀ ਦੇਰ ਰਾਤ ਸੈਕਟਰ 22-23 ਡਿਵਾਈਡਿੰਗ ਰੋਡ ‘ਤੇ ਹਫੜਾ-ਦਫੜੀ ਮਚ ਗਈ, ਜਦੋਂ ਇੱਕ BMW ਕਾਰ ਨੂੰ ਅਚਾਨਕ ਅੱਗ ਲੱਗ ਗਈ। ਕਾਰ ਨੂੰ ਸੈਕਟਰ 15 ਦੇ ਵਸਨੀਕ ਸਾਹਿਲ ਚਲਾ ਰਹੇ ਸਨ, ਜੋ ਮੋਹਾਲੀ ਦੇ ਫੇਜ਼ 12 ਵਿੱਚ ਆਪਣੀ BMW ਦੀ ਸਰਵਿਸ ਕਰਵਾ ਕੇ ਘਰ ਵਾਪਸ ਆ ਰਹੇ ਸਨ।

ਕਾਰ ਵਿੱਚੋਂ ਅਚਾਨਕ ਧੂੰਆਂ ਨਿਕਲਣ ਲੱਗਾ ਅਤੇ ਸਾਹਿਲ ਨੇ ਤੁਰੰਤ ਕਾਰ ਵਿੱਚੋਂ ਬਾਹਰ ਛਾਲ ਮਾਰ ਕੇ ਆਪਣੀ ਜਾਨ ਬਚਾਈ। ਕੁਝ ਸਕਿੰਟਾਂ ਵਿੱਚ ਹੀ ਕਾਰ ਅੱਗ ਦੀ ਲਪੇਟ ਵਿੱਚ ਆ ਗਈ ਅਤੇ ਪੂਰੀ ਤਰ੍ਹਾਂ ਸੁਆਹ ਹੋ ਗਈ। ਘਟਨਾ ਦੇਖ ਕੇ ਸੜਕ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਸੂਚਨਾ ਮਿਲਣ ‘ਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚੇ ਅਤੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।

ਸਾਹਿਲ ਨੇ ਦੱਸਿਆ ਕਿ ਕਾਰ ਬੀਮਾ ਰਹਿਤ ਸੀ, ਜਿਸ ਕਾਰਨ ਕਾਫ਼ੀ ਨੁਕਸਾਨ ਹੋਇਆ। ਉਹ ਕਹਿੰਦੇ ਹਨ, "ਧੂੰਏਂ ਦੇ ਕੁਝ ਸਕਿੰਟਾਂ ਦੇ ਅੰਦਰ ਹੀ ਇੰਜਣ ਨੂੰ ਅੱਗ ਲੱਗ ਗਈ। ਫਿਰ ਮੈਂ ਕਾਰ ਬੰਦ ਕਰ ਦਿੱਤੀ ਅਤੇ ਬਾਹਰ ਛਾਲ ਮਾਰ ਦਿੱਤੀ। ਥੋੜ੍ਹੀ ਦੇਰ ਬਾਅਦ ਅੱਗ ਇੰਜਣ ਵਿੱਚ ਫੈਲ ਗਈ ਅਤੇ ਹੌਲੀ-ਹੌਲੀ ਪੂਰੀ ਕਾਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ।"

ਸਾਹਿਲ ਦੀ BMW 2012 ਮਾਡਲ ਦੀ ਸੀ ਅਤੇ ਹਾਦਸਾ ਉਸਦੀ ਤਾਜ਼ਾ ਸਰਵਿਸਿੰਗ ਤੋਂ ਤੁਰੰਤ ਬਾਅਦ ਵਾਪਰਾ। ਖ਼ੁਸ਼ਕਿਸਮਤੀ ਨਾਲ, ਸਮੇਂ ਸਿਰ ਬਾਹਰ ਨਿਕਲਣ ਕਾਰਨ ਕੋਈ ਜਾਨ-ਮਾਲ ਦਾ ਵੱਡਾ ਨੁਕਸਾਨ ਨਹੀਂ ਹੋਇਆ।

 
 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X