Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਅਮਰੀਕਾ ਦੀ ਨਵੀਂ ਸੋਸ਼ਲ ਮੀਡੀਆ ਵੇਟਿੰਗ ਨੀਤੀ ਨਾਲ H-1B ਵੀਜ਼ਾ ਪ੍ਰਕਿਰਿਆ ਵਿਚ ਉਥਲ–ਪੁਥਲ, ਭਾਰਤ ਵਿੱਚ ਕਈ ਇੰਟਰਵਿਊ ਮਾਰਚ ਤੱਕ ਟਲੇ

Updated on Wednesday, December 10, 2025 12:17 PM IST

ਨਵੀਂ ਦਿੱਲੀ: ਅਮਰੀਕੀ ਸਟੇਟ ਡਿਪਾਰਟਮੈਂਟ ਦੀ ਸੋਸ਼ਲ ਮੀਡੀਆ ਵੇਟਿੰਗ ਨੀਤੀ ਨੇ ਭਾਰਤ ਵਿੱਚ H-1B ਵੀਜ਼ਾ ਅਰਜ਼ੀਕਾਰਾਂ ਲਈ ਵੱਡਾ ਸੰਕਟ ਖੜਾ ਕਰ ਦਿੱਤਾ ਹੈ। ਦਸੰਬਰ ਮਹੀਨੇ ਲਈ ਤਹਿ ਕੀਤੇ ਕਈ ਇੰਟਰਵਿਊਆਂ ਨੂੰ ਰੱਦ ਕਰਕੇ ਅਗਲੇ ਸਾਲ ਮਾਰਚ ਲਈ ਮੁੜ ਤਹਿ ਕਰ ਦਿੱਤਾ ਗਿਆ ਹੈ। ਇਸ ਬਦਲਾਅ ਨੂੰ ਲੈ ਕੇ ਅਮਰੀਕੀ ਦੂਤਾਵਾਸ ਨੇ ਮੰਗਲਵਾਰ ਰਾਤ ਇੱਕ ਅਡਵਾਇਜ਼ਰੀ ਜਾਰੀ ਕੀਤੀ।

ਦੂਤਾਵਾਸ ਨੇ ਕਿਹਾ ਕਿ ਜਿਨ੍ਹਾਂ ਅਰਜ਼ੀਕਾਰਾਂ ਨੂੰ ਰੀ-ਸ਼ੈਡਿਊਲ ਹੋਣ ਦੀ ਈਮੇਲ ਮਿਲੀ ਹੈ, ਉਹ ਸਿਰਫ਼ ਆਪਣੀ ਨਵੀਂ ਤਾਰੀਖ ‘ਤੇ ਹੀ ਦੂਤਾਵਾਸ ਅਤੇ ਕੌਂਸੁਲੇਟ ਦਾ ਰੁਖ ਕਰਨ।
ਦੂਤਾਵਾਸ ਨੇ ਚੇਤਾਵਨੀ ਦਿੱਤੀ ਕਿ ਰੀ-ਸ਼ੈਡਿਊਲ ਦੇ ਬਾਵਜੂਦ ਪੁਰਾਣੀ ਅਪਾਇੰਟਮੈਂਟ ਤਾਰੀਖ ‘ਤੇ ਪਹੁੰਚਣ ਵਾਲੇ ਅਰਜ਼ੀਕਾਰਾਂ ਨੂੰ ਦਾਖ਼ਲਾ ਸਪੱਸ਼ਟ ਤੌਰ ‘ਤੇ ਮਨ੍ਹਾਂ ਕਰ ਦਿੱਤਾ ਜਾਵੇਗਾ।

ਬਲੂਮਬਰਗ ਦੀ ਰਿਪੋਰਟ ਮੁਤਾਬਕ, ਮੱਧ ਤੋਂ ਲੇਟ-ਦਸੰਬਰ ਦੇ ਇੰਟਰਵਿਊਆਂ ਨੂੰ ਮਾਰਚ ਤੱਕ ਧੱਕ ਦਿੱਤਾ ਗਿਆ ਹੈ, ਹਾਲਾਂਕਿ ਰੀ-ਸ਼ੈਡਿਊਲਾਂ ਦੀ ਅਸਲ ਗਿਣਤੀ ਸਾਹਮਣੇ ਨਹੀਂ ਆਈ।

ਇਮੀਗ੍ਰੇਸ਼ਨ ਕਾਨੂੰਨੀ ਫ਼ਰਮ ਦੇ ਐਟਾਰਨੀ ਸਟੀਵਨ ਬ੍ਰਾਊਨ ਨੇ कहा ਕਿ ਮਿਸ਼ਨ ਇੰਡੀਆ ਨੇ ਕਈ ਵੀਜ਼ਾ ਅਪਾਇੰਟਮੈਂਟਾਂ ਨੂੰ ਸੋਸ਼ਲ ਮੀਡੀਆ ਵੇਟਿੰਗ ਲਈ ਸਮਾਂ ਦੇਣ ਦੀ ਗੱਲ ਕਹਿ ਕੇ ਅੱਗੇ ਧੱਕ ਦਿੱਤਾ ਹੈ।

15 ਦਸੰਬਰ ਤੋਂ ਆਨਲਾਈਨ ਗਤੀਵਿਧੀ ਦੀ ਪੜਤਾਲ

ਅਮਰੀਕੀ ਸਰਕਾਰ ਨੇ H-1B ਅਰਜ਼ੀਕਾਰਾਂ ਅਤੇ ਉਨ੍ਹਾਂ ਦੇ H-4 ਨਿਰਭਰ ਪਰਿਵਾਰਕ ਮੈਂਬਰਾਂ ਲਈ ਸਕ੍ਰੀਨਿੰਗ ਪ੍ਰਕਿਰਿਆ ਸਖ਼ਤ ਕਰ ਦਿੱਤੀ ਹੈ। ਹੁਕਮਾਂ ਅਨੁਸਾਰ:

  • ਅਰਜ਼ੀਕਾਰਾਂ ਨੂੰ ਆਪਣੀਆਂ ਸੋਸ਼ਲ ਮੀਡੀਆ ਪ੍ਰੋਫ਼ਾਈਲਾਂ ਨੂੰ “ਪਬਲਿਕ” ਸੈਟਿੰਗ ‘ਤੇ ਰੱਖਣਾ ਹੋਵੇਗਾ,

  • 15 ਦਸੰਬਰ ਤੋਂ ਅਧਿਕਾਰੀ ਉਨ੍ਹਾਂ ਦੀ ਆਨਲਾਈਨ ਮੌਜੂਦਗੀ ਦੀ ਜਾਂਚ ਕਰਨਗੇ,

  • ਮਕਸਦ ਉਹਨਾਂ ਲੋਕਾਂ ਦੀ ਪਛਾਣ ਕਰਨਾ ਹੈ ਜੋ ਅਨਅਡਮਿਸ਼ਿਬਲ ਹਨ ਜਾਂ ਜੋ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਬਣ ਸਕਦੇ ਹਨ।

ਸਟੇਟ ਡਿਪਾਰਟਮੈਂਟ ਨੇ ਬਿਆਨ ਵਿੱਚ ਕਿਹਾ ਕਿ,

“ਹਰ ਵੀਜ਼ਾ ਅਡਜੂਡੀਕੇਸ਼ਨ ਇੱਕ ਰਾਸ਼ਟਰੀ ਸੁਰੱਖਿਆ ਫ਼ੈਸਲਾ ਹੁੰਦਾ ਹੈ।”

H-1B ਪ੍ਰੋਗ੍ਰਾਮ ‘ਤੇ ਵਧਦਾ ਦਬਾਅ

ਟਰੰਪ ਪ੍ਰਸ਼ਾਸਨ ਦੇ ਦੌਰਾਨ H-1B ਵੀਜ਼ਾ ਪ੍ਰੋਗ੍ਰਾਮ ਤੇ ਲਗਾਤਾਰ ਦਬਾਅ ਵਧ ਰਿਹਾ ਹੈ। ਸਤੰਬਰ ਵਿੱਚ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ ਨਵੇਂ H-1B ਵੀਜ਼ਿਆਂ ‘ਤੇ ਇਕ ਵਾਰ ਲਈ 100,000 ਡਾਲਰ ਫੀਸ ਲਾਉਣ ਦਾ ਐਲਾਨ ਕੀਤਾ ਸੀ—ਇਸ ਨਾਲ ਭਾਰਤੀ ਪ੍ਰੋਫੈਸ਼ਨਲਾਂ ‘ਤੇ ਵੱਡਾ ਅਸਰ ਪੈ ਸਕਦਾ ਹੈ।

ਇਸ ਤੋਂ ਇਲਾਵਾ, ਅਮਰੀਕਾ ਨੇ 19 “ਚਿੰਤਾ ਵਾਲੇ ਦੇਸ਼ਾਂ” ਵਿੱਚੋਂ ਆਉਣ ਵਾਲੇ ਲੋਕਾਂ ਲਈ ਗ੍ਰੀਨ ਕਾਰਡ, ਸਿਟੀਜ਼ਨਸ਼ਿਪ ਅਤੇ ਹੋਰ ਇਮੀਗ੍ਰੇਸ਼ਨ ਅਰਜ਼ੀਆਂ ਨੂੰ ਅਸਥਾਈ ਤੌਰ ‘ਤੇ ਰੋਕ ਦਿੱਤਾ ਹੈ। ਇਹ ਕਦਮ ਇੱਕ ਅਫਗਾਨ ਨਾਗਰਿਕ ਵੱਲੋਂ ਨੇਸ਼ਨਲ ਗਾਰਡ ਜਵਾਨਾਂ ‘ਤੇ ਕੀਤੀ ਗੋਲੀਬਾਰੀ ਤੋਂ ਬਾਅਦ ਚੁੱਕਿਆ ਗਿਆ ਸੀ।


Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X