Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

World

US ਟ੍ਰੰਪ ਦਾ ਨਵਾਂ ਗੋਲਡ ਕਾਰਡ ਵੀਜ਼ਾ ਪ੍ਰੋਗ੍ਰਾਮ: ਭਾਰਤੀ ਵਿਦਿਆਰਥੀਆਂ ਲਈ ਵੱਡੀ ਰਾਹਤ, ਪਰ ਕੀਮਤ ਭਾਰੀ

Updated on Thursday, December 11, 2025 16:19 PM IST

:ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ ਕਿਹਾ ਹੈ ਕਿ ਅਮਰੀਕਾ ਲਈ “ਸ਼ਾਨਦਾਰ ਲੋਕਾਂ” ਨੂੰ ਗਵਾਉਣਾ ਬਦਕਿਸਮਤੀ ਹੋਵੇਗੀ, ਖ਼ਾਸ ਤੌਰ ’ਤੇ ਭਾਰਤੀਆਂ ਸਮੇਤ ਉਹ ਪ੍ਰਤਿਭਾਵਾਂ ਜੋ ਟੌਪ ਯੂਨੀਵਰਸਿਟੀਆਂ ਤੋਂ ਗ੍ਰੈਜੂਏਟ ਕਰਦੀਆਂ ਹਨ। ਗੋਲਡ ਕਾਰਡ ਪ੍ਰੋਗ੍ਰਾਮ ਦੀ ਸ਼ੁਰੂਆਤ ਦੌਰਾਨ ਟ੍ਰੰਪ ਨੇ ਕਿਹਾ ਕਿ ਕਈ ਕੰਪਨੀਆਂ ਹੋਣਹਾਰ ਵਿਦਿਆਰਥੀਆਂ ਨੂੰ ਰੱਖਣਾ ਚਾਹੁੰਦੀਆਂ ਹਨ, ਪਰ ਇਹ ਡਰ ਰਹਿੰਦਾ ਹੈ ਕਿ ਕੀ ਉਹ ਦੇਸ਼ ਵਿੱਚ ਰਹਿ ਵੀ ਸਕਣਗੇ ਜਾਂ ਨਹੀਂ।

ਟ੍ਰੰਪ ਨੇ ਕਿਹਾ, “ਜਦੋਂ ਕੋਈ ਵਧੀਆ ਟੈਲੈਂਟ ਸਾਡੇ ਦੇਸ਼ ਵਿੱਚ ਆਉਂਦਾ ਹੈ, ਇਹ ਸਾਡੇ ਲਈ ਤੋਹਫ਼ਾ ਹੁੰਦਾ ਹੈ। ਪਰ ਗ੍ਰੈਜੂਏਸ਼ਨ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਭਾਰਤ, ਚੀਨ, ਫਰਾਂਸ ਜਾਂ ਆਪਣੇ-ਆਪਣੇ ਦੇਸ਼ ਜਾਣਾ ਪੈਂਦਾ ਹੈ। ਇਹ ਇੱਕ ਸ਼ਰਮਨਾਕ ਅਤੇ ਬੇਸਿਰ-ਪੈਰ ਦੀ ਗੱਲ ਹੈ—ਅਸੀਂ ਇਸਦਾ ਹੱਲ ਕਰ ਰਹੇ ਹਾਂ।”

ਕੀ ਹੈ $1 ਮਿਲੀਅਨ ਟ੍ਰੰਪ ਗੋਲਡ ਕਾਰਡ ਵੀਜ਼ਾ?

ਟ੍ਰੰਪ ਨੇ ਸਰਕਾਰੀ ਤੌਰ ’ਤੇ “ਟ੍ਰੰਪ ਗੋਲਡ ਕਾਰਡ ਵੀਜ਼ਾ” ਦਾ ਐਲਾਨ ਕੀਤਾ ਹੈ—ਇਹ ਇੱਕ ਮਹਿੰਗਾ ਵੀਜ਼ਾ ਪ੍ਰੋਗ੍ਰਾਮ ਹੈ ਜੋ ਹੋਣਹਾਰ ਵਿਦੇਸ਼ੀ ਪ੍ਰੋਫ਼ੈਸ਼ਨਲਜ਼ ਨੂੰ ਵੀਜ਼ਾ ਸਟੇਟਸ ਅਤੇ ਬਾਅਦ ਵਿੱਚ ਅਮਰੀਕੀ ਨਾਗਰਿਕਤਾ ਦਾ ਰਸਤਾ ਪ੍ਰਦਾਨ ਕਰੇਗਾ।
ਪਰ ਇਸਦੇ ਲਈ ਭਾਰੀ ਰਕਮ—ਲਗਭਗ 1 ਮਿਲੀਅਨ ਡਾਲਰ—ਦੀ ਲੋੜ ਹੋਵੇਗੀ।

ਭਾਰਤੀ ਵਿਦਿਆਰਥੀਆਂ ਲਈ ਵੱਡੀ ਰਾਹਤ

ਟੌਪ ਯੂਨੀਵਰਸਿਟੀਆਂ ਵਿੱਚ ਦਾਖ਼ਲਾ ਲੈਣ ਵਾਲੇ ਭਾਰਤੀ ਵਿਦਿਆਰਥੀਆਂ ਲਈ ਇਸਦਾ ਮਤਲਬ ਹੈ ਕਿ ਗ੍ਰੈਜੂਏਸ਼ਨ ਤੋਂ ਬਾਅਦ ਵਾਪਸ ਭਾਰਤ ਭੇਜੇ ਜਾਣ ਦੇ ਡਰ ਵਿੱਚ ਕਮੀ ਆਏਗੀ ਅਤੇ ਉਨ੍ਹਾਂ ਦੇ ਸੁਪਨੇ ਦੀਆਂ ਕੰਪਨੀਆਂ ਵਿੱਚ ਨੌਕਰੀ ਦੀ ਸੰਭਾਵਨਾ ਵੱਧੇਗੀ।

ਪਿਛੋਕੜ: ਸਖ਼ਤ ਇਮੀਗ੍ਰੇਸ਼ਨ ਨੀਤੀਆਂ ਦੇ ਬਾਵਜੂਦ ਇਹ ਕਦਮ

ਟ੍ਰੰਪ ਸਰਕਾਰ ਦੀ ਕੁਲ੍ਹ ਤੋਰ ’ਤੇ ਇਮੀਗ੍ਰੇਸ਼ਨ ਨੀਤੀਆਂ ਸਖ਼ਤ ਰਹੀਆਂ ਹਨ—

  • ਕੜੀ ਬਾਰਡਰ ਕਨਟਰੋਲ,

  • ਡਿਪੋਰਟੇਸ਼ਨ ਕਾਰਵਾਈਆਂ,

  • ਵੀਜ਼ਾ ਨਿਯਮ ਕੜੇ,

  • ਅਤੇ H-1B ਫੀਸ ’ਚ ਵੱਡਾ ਵਾਧਾ।

ਇਨ੍ਹਾਂ ਬਦਲਾਅ ਨੇ ਅਮਰੀਕਾ ਵਿੱਚ ਭਾਰਤੀ ਵਿਦਿਆਰਥੀਆਂ ਅਤੇ ਪ੍ਰੋਫ਼ੈਸ਼ਨਲਜ਼ ਲਈ ਕਈ ਮੁਸ਼ਕਲਾਂ ਪੈਦਾ ਕੀਤੀਆਂ।

ਪਰ ਇਸ ਸਭ ਦੇ ਬਾਵਜੂਦ, ਟ੍ਰੰਪ ਦਾ ਮੰਨਣਾ ਹੈ ਕਿ “ਅਸਧਾਰਣ ਟੈਲੈਂਟ” ਨੂੰ ਸੰਭਾਲਣਾ ਅਮਰੀਕਾ ਲਈ ਜ਼ਰੂਰੀ ਹੈ—ਅਤੇ ਗੋਲਡ ਕਾਰਡ ਨੂੰ ਉਹ ਇਸੇ ਕੋਸ਼ਿਸ਼ ਦੇ ਤੌਰ ’ਤੇ ਪੇਸ਼ ਕਰ ਰਹੇ ਹਨ।


Have something to say? Post your comment
ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

: ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

: ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

: ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

: ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

: ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

: ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

: ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

: ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

: ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

: ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

X