Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਛੱਤੀਸਗੜ੍ਹ ਦੀ DSP ਕਲਪਨਾ ਵਰਮਾ ’ਤੇ ਗੰਭੀਰ ਦੋਸ਼—ਕਾਰੋਬਾਰੀ ਵੱਲੋਂ ਪੈਸੇ, ਗਹਿਣੇ ਤੇ ਕਾਰ ਲੈਣ ਦੇ ਆਰੋਪ; ਅਧਿਕਾਰੀ ਨੇ ਕਿਹਾ–ਦੋਸ਼ ਬੇਬੁਨਿਆਦ

Updated on Thursday, December 11, 2025 17:52 PM IST

ਛੱਤੀਸਗੜ੍ਹ ਦੀ ਡੀਐਸਪੀ ਕਲਪਨਾ ਵਰਮਾ ਇਸ ਵੇਲੇ ਸੋਸ਼ਲ ਮੀਡੀਆ ’ਤੇ ਜਬਰਦਸਤ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਪਿਆਰ, ਧੋਖੇ ਅਤੇ ਬਲੈਕਮੇਲਿੰਗ ਨਾਲ ਜੁੜਿਆ ਇਹ ਪੂਰਾ ਮਾਮਲਾ ਤੇਜ਼ੀ ਨਾਲ ਵਧ ਰਿਹਾ ਹੈ। ਹੁਣ ਕਲਪਨਾ ਵਰਮਾ ਨੇ ਵੀ ਆਪਣੇ ਉੱਤੇ ਲਗੇ ਦੋਸ਼ਾਂ ’ਤੇ ਚੁੱਪੀ ਤੋੜੀ ਹੈ ਅਤੇ ਸਭ ਕੁਝ ਅਸੱਤੀ ਦੱਸਿਆ ਹੈ।

ਇਸ ਕੇਸ ਦੀ ਸ਼ੁਰੂਆਤ ਤਦ ਹੋਈ, ਜਦੋਂ ਰਾਇਪੁਰ ਦੇ ਇੱਕ ਕਾਰੋਬਾਰੀ ਦੀਪਕ ਟੰਡਨ ਨੇ ਡੀਐਸਪੀ ਕਲਪਨਾ ਵਰਮਾ ’ਤੇ 2 ਕਰੋੜ ਰੁਪਏ, 12 ਲੱਖ ਦੀ ਹੀਰੇ ਦੀ ਅੰਗੂਠੀ, 5 ਲੱਖ ਦੀ ਸੋਨੇ ਦੀ ਚੇਨ ਤੇ ਟਾਪਸ, ਇਨੋਵਾ ਕ੍ਰਿਸਟਾ ਕਾਰ ਅਤੇ 1 ਲੱਖ ਦਾ ਬ੍ਰੇਸਲੇਟ ਲੈਣ ਦੇ ਦੋਸ਼ ਲਗਾਏ। ਉਸ ਨੇ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ ਅਤੇ ਕਈ ਸਬੂਤ ਪੇਸ਼ ਕੀਤੇ। ਉਸਦਾ ਕਹਿਣਾ ਹੈ ਕਿ ਹੁਣ ਡੀਐਸਪੀ ਉਸ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੂਜੇ ਪਾਸੇ, ਡੀਐਸਪੀ ਕਲਪਨਾ ਵਰਮਾ ਨੇ ਆਪਣੇ ਉੱਤੇ ਲੱਗੇ ਸਾਰੇ ਦੋਸ਼ਾਂ ਨੂੰ ਨਿਰਾਧਾਰ ਤੇ ਮਨਘੜੰਤ ਕਰਾਰ ਦਿੱਤਾ ਹੈ।

ਕੀ ਹਨ ਕਾਰੋਬਾਰੀ ਦੀਪਕ ਟੰਡਨ ਦੇ ਦੋਸ਼?
ਕਾਰੋਬਾਰੀ ਦੀਪਕ ਟੰਡਨ ਦਾਅਵਾ ਕਰਦਾ ਹੈ ਕਿ ਉਸਦੀ ਕਲਪਨਾ ਵਰਮਾ ਨਾਲ ਮੁਲਾਕਾਤ 2021 ਵਿੱਚ ਹੋਈ ਸੀ ਅਤੇ ਰਿਸ਼ਤਾ ਗਹਿਰਾ ਹੋ ਗਿਆ। ਉਸਦੇ ਮੁਤਾਬਕ, ਇਸ ਰਿਸ਼ਤੇ ਦੌਰਾਨ ਡੀਐਸਪੀ ਵੱਲੋਂ ਲਗਾਤਾਰ ਪੈਸਿਆਂ ਦੀ ਮੰਗ ਕੀਤੀ ਜਾਂਦੀ ਸੀ ਅਤੇ ਉਹ ਉਹਨਾਂ ਨੂੰ 2 ਕਰੋੜ ਤੋਂ ਵੱਧ ਦੀ ਰਕਮ ਦੇ ਚੁੱਕਾ ਹੈ।

ਉਸਦਾ ਕਹਿਣਾ ਹੈ ਕਿ ਉਸਨੇ ਕਲਪਨਾ ਵਰਮਾ ਨੂੰ 12 ਲੱਖ ਰੁਪਏ ਦੀ ਹੀਰੇ ਦੀ ਅੰਗੂਠੀ, 5 ਲੱਖ ਦੀ ਸੋਨੇ ਦੀ ਚੇਨ ਤੇ ਟਾਪਸ ਅਤੇ 1 ਲੱਖ ਦਾ ਬ੍ਰੇਸਲੇਟ ਗਿਫਟ ਕੀਤਾ। ਨਾਲ ਹੀ, ਡੀਐਸਪੀ ਨੇ ਉਸ ਤੋਂ ਇੱਕ ਇਨੋਵਾ ਕ੍ਰਿਸਟਾ ਕਾਰ ਵੀ ਲੈ ਲਈ।

ਕਾਰੋਬਾਰੀ ਦਾ ਦੋਸ਼ ਹੈ ਕਿ ਡੀਐਸਪੀ ਦੀ ਮੰਗ ਇਥੇ ਨਹੀਂ ਰੁਕੀ। ਉਸਨੇ ਆਪਣੇ ਭਰਾ ਦੇ ਨਾਮ ’ਤੇ ਰਾਇਪੁਰ ਦੀ VIP ਰੋਡ ’ਤੇ ਸਥਿਤ ਉਸਦਾ ਇੱਕ ਹੋਟਲ ਵੀ ਆਪਣੇ ਨਾਮ ਕਰਵਾ ਲਿਆ ਅਤੇ ਬਾਅਦ ਵਿੱਚ 30 ਲੱਖ ਰੁਪਏ ਖਰਚ ਕਰਕੇ ਉਹ ਹੋਟਲ ਪੂਰੀ ਤਰ੍ਹਾਂ ਆਪਣੇ ਨਾਂ ਕਰਵਾਇਆ।

 

Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X