Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਪ੍ਰਸ਼ਾਸਨ ਨੇ ਤੁਰੰਤ ਸਕੂਲ ਬੰਦ ਕਰਵਾਏ

Updated on Friday, December 12, 2025 19:40 PM IST

ਅੰਮ੍ਰਿਤਸਰ ਦੇ ਘੱਟੋ-ਘੱਟ 15 ਮਸ਼ਹੂਰ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਈਮੇਲ ਰਾਹੀਂ ਮਿਲੀ ਧਮਕੀ ਤੋਂ ਬਾਅਦ ਸ਼ਹਿਰ ’ਚ ਹੜਕੰਪ ਮਚ ਗਿਆ। ਸ਼ੱਕੀ ਈਮੇਲ ਮਿਲਣ ਦੇ ਤੁਰੰਤ ਬਾਅਦ ਸਕੂਲ ਪ੍ਰਬੰਧਨਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਬੱਚਿਆਂ ਨੂੰ ਜਲਦੀ ਘਰ ਭੇਜਣ ਦੇ ਹਦਾਇਤਾਂ ਜਾਰੀ ਕੀਤੀਆਂ।

ਡਿਪਟੀ ਕਮਿਸ਼ਨਰ ਦੇ ਹੁਕਮਾਂ ’ਤੇ ਸੁਰੱਖਿਆ ਦੇ ਮੱਦੇਨਜ਼ਰ ਸਾਰੇ ਪ੍ਰਾਈਵੇਟ ਤੇ ਸਰਕਾਰੀ ਸਕੂਲ ਇੱਕ ਦਿਨ ਲਈ ਤੁਰੰਤ ਬੰਦ ਕਰ ਦਿੱਤੇ ਗਏ। ਮਾਪਿਆਂ ਨੂੰ ਜਾਣਕਾਰੀ ਦੇ ਕੇ ਬੱਚਿਆਂ ਨੂੰ ਸਕੂਲ ਵੈਨਾਂ ਰਾਹੀਂ ਘਰ ਭੇਜਿਆ ਗਿਆ।

ਧਮਕੀ ਮਿਲਣ ਤੋਂ ਬਾਅਦ ਪੁਲਿਸ ਨੇ ਸਕੂਲਾਂ ਦੇ ਇਲਾਕੇ ਨੂੰ ਸੀਲ ਕਰਕੇ ਬੰਬ ਸਕੁਐਡ ਤੇ ਫਾਇਰ ਬ੍ਰਿਗੇਡ ਨੂੰ ਮੌਕੇ ’ਤੇ ਤਾਇਨਾਤ ਕੀਤਾ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ਅਤੇ ਪੇਂਡੂ ਪੱਟੀ ਦੇ ਕੁਝ ਸਕੂਲਾਂ ਨੂੰ ਇੱਕ ਹੀ ਸ਼ੱਕੀ ਈਮੇਲ ਮਿਲੀ ਹੈ ਅਤੇ ਹਰੇਕ ਸਕੂਲ ਵਿੱਚ ਇੱਕ ਗਜ਼ਟਿਡ ਅਧਿਕਾਰੀ ਨਿਗਰਾਨੀ ਕਰ ਰਿਹਾ ਹੈ।

ਸਾਈਬਰ ਪੁਲਿਸ ਸਟੇਸ਼ਨ ਈਮੇਲ ਦੇ ਸਰੋਤ ਦੀ ਜਾਂਚ ਕਰ ਰਹੀ ਹੈ। ਅਧਿਕਾਰੀਆਂ ਅਨੁਸਾਰ, ਪਿਛਲੇ ਕੁਝ ਮਾਮਲਿਆਂ ਵਿੱਚ ਵਿਦਿਆਰਥੀਆਂ ਵੱਲੋਂ ਐਸੀ ਸ਼ਰਾਰਤ ਕਰਨਾ ਸਾਹਮਣੇ ਆਇਆ ਸੀ। ਹਾਲਾਂਕਿ ਇਸ ਵਾਰ ਸਭ ਸੰਭਾਵਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਡੀਸੀਪੀ ਲਾਅ ਐਂਡ ਆਰਡਰ ਆਲਮ ਵਿਜੇ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਪੁਲਿਸ ਪੂਰੀ ਚੌਕਸੀ ਨਾਲ ਡਿਊਟੀ ’ਤੇ ਹੈ।

 

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X