Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਸੁਖਬੀਰ ਬਾਦਲ ਨੇ ਭੁੱਚੋ ਹਲਕੇ ’ਚ ਕੀਤਾ ਜ਼ੋਰਦਾਰ ਪ੍ਰਚਾਰ

Updated on Friday, December 12, 2025 20:01 PM IST

14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਅੱਜ ਪ੍ਰਚਾਰ ਮੁਹਿੰਮ ਦਾ ਆਖਰੀ ਦਿਨ ਰਿਹਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਭੁੱਚੋ ਵਿੱਚ ਆਪਣੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕੀਤਾ।

ਸੁਖਬੀਰ ਬਾਦਲ ਨੇ ਆਪਣੇ ਨਾਨਕੇ ਪਿੰਡ ਚੱਕ ਫਤਿਹ ਸਿੰਘ ਵਾਲਾ ਵਿਖੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੌਜੂਦਾ ਸਰਕਾਰ ’ਤੇ ਨਿਸ਼ਾਨਾ ਸਾਧਿਆ ਅਤੇ ਅਕਾਲੀ ਸਰਕਾਰ ਦੇ ਸਮੇਂ ਹੋਏ ਵਿਕਾਸ ਕਾਰਜਾਂ ਨੂੰ ਗਿਣਵਾਇਆ। ਉਹਨਾਂ ਲੋਕਾਂ ਨੂੰ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਕਾਮਯਾਬ ਬਣਾਉਣ ਦੀ ਅਪੀਲ ਕੀਤੀ।

ਅਕਾਲੀ ਵਰਕਰਾਂ ਨੇ ਧੱਕੇ ਸਹੇ, ਪਰ ਡਟੇ ਰਹੇ: ਸੁਖਬੀਰ ਬਾਦਲ

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਇਹਨਾਂ ਚੋਣਾਂ ਵਿੱਚ ਅਕਾਲੀ ਵਰਕਰਾਂ ਨਾਲ ਬੇਇਨਸਾਫ਼ੀ ਕੀਤੀ।
ਉਨ੍ਹਾਂ ਦਾ ਆਰੋਪ ਸੀ ਕਿ ਕਈ ਉਮੀਦਵਾਰਾਂ ਦੇ ਕਾਗਜ਼ ਰੱਦ ਕਰਵਾਏ ਗਏ ਅਤੇ ਕਈਆਂ ’ਤੇ ਮਾਮਲੇ ਦਰਜ ਕੀਤੇ ਗਏ, ਪਰ ਇਸਦੇ ਬਾਵਜੂਦ ਵੀ ਅਕਾਲੀ ਵਰਕਰ “ਚਟਾਣ ਵਾਂਗ ਖੜ੍ਹੇ ਰਹੇ”।

ਲੋਕ ਆਮ ਆਦਮੀ ਪਾਰਟੀ ਤੋਂ ਨਿਰਾਸ਼ ਹੋ ਚੁੱਕੇ: ਬਾਦਲ

ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਤੋਂ ਨਿਰਾਸ਼ ਹਨ ਅਤੇ ਇਸ ਵਾਰ ਚੋਣਾਂ ਵਿੱਚ ਉਹ ਅਕਾਲੀ ਦਲ ਨੂੰ ਵੱਡੀ ਜਿੱਤ ਦੇਣ ਲਈ ਤਿਆਰ ਹਨ।

ਚਰਨਜੀਤ ਸਿੰਘ ਚੰਨੀ ਦੇ ਹਾਲੀਆ ਬਿਆਨ ’ਤੇ ਪ੍ਰਤੀਕ੍ਰਿਆ ਦਿੰਦਿਆਂ ਬਾਦਲ ਨੇ ਕਿਹਾ ਕਿ, “ਆਮ ਆਦਮੀ ਪਾਰਟੀ ਕੁਝ ਵੀ ਕਰਨ ਸਮਰੱਥ ਹੈ।”

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X