Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਅੰਡਰ-19 ਏਸ਼ੀਆ ਕੱਪ 2025: ਭਾਰਤ ਨੂੰ ਤੀਜਾ ਝਟਕਾ, ਵਿਹਾਨ ਮਲਹੋਤਰਾ 12 ਦੌੜਾਂ ਬਣਾ ਕੇ ਆਉਟ

Updated on Sunday, December 14, 2025 13:04 PM IST

ਦੁਬਈ | ਮੈਚ ਨੰਬਰ–5

ਅੰਡਰ-19 ਏਸ਼ੀਆ ਕੱਪ 2025 ਦੇ ਪੰਜਵੇਂ ਮੁਕਾਬਲੇ ਵਿੱਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰ ਰਹੀ ਭਾਰਤੀ ਟੀਮ ਨੂੰ ਸ਼ੁਰੂਆਤ ਵਿੱਚ ਹੀ ਝਟਕੇ ਲੱਗਦੇ ਨਜ਼ਰ ਆ ਰਹੇ ਹਨ। ਭਾਰਤ ਨੂੰ ਤੀਜਾ ਝਟਕਾ ਵਿਹਾਨ ਮਲਹੋਤਰਾ ਦੇ ਰੂਪ ਵਿੱਚ ਲੱਗਿਆ, ਜੋ 12 ਦੌੜਾਂ ਬਣਾ ਕੇ ਪੈਵਿਲੀਅਨ ਵਾਪਸ ਲੌਟ ਗਏ।

ਇਸ ਤੋਂ ਪਹਿਲਾਂ ਭਾਰਤੀ ਟੀਮ ਨੂੰ ਦੂਜਾ ਝਟਕਾ ਕਪਤਾਨ ਆਯੁਸ਼ ਮ੍ਹਾਤਰੇ ਦੇ ਰੂਪ ਵਿੱਚ ਲੱਗਿਆ। ਆਯੁਸ਼ ਮ੍ਹਾਤਰੇ 38 ਦੌੜਾਂ ਬਣਾ ਕੇ ਆਉਟ ਹੋਏ। ਉਨ੍ਹਾਂ ਨੂੰ ਮੋਹੰਮਦ ਸੱਯਾਮ ਨੇ ਆਪਣਾ ਸ਼ਿਕਾਰ ਬਣਾਇਆ। ਇਸ ਤੋਂ ਪਹਿਲਾਂ ਵੀ ਮੋਹੰਮਦ ਸੱਯਾਮ ਨੇ ਵੈਭਵ ਸੂਰਯਵੰਸ਼ੀ ਨੂੰ ਆਉਟ ਕਰਕੇ ਭਾਰਤ ਨੂੰ ਪਹਿਲਾ ਝਟਕਾ ਦਿੱਤਾ ਸੀ।

ਜ਼ਿਕਰਯੋਗ ਹੈ ਕਿ ਪਾਕਿਸਤਾਨ ਨੇ ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ। ਭਾਰਤੀ ਟੀਮ ਇਸ ਮੁਕਾਬਲੇ ਵਿੱਚ ਬਿਨਾਂ ਕਿਸੇ ਤਬਦੀਲੀ ਦੇ ਉਤਰੀ ਹੈ। ਮੀਂਹ ਕਾਰਨ ਟਾਸ ਨਿਧਾਰਤ ਸਮੇਂ ‘ਤੇ ਨਹੀਂ ਹੋ ਸਕਿਆ, ਜਿਸ ਕਾਰਨ ਮੈਚ ਦੀ ਸ਼ੁਰੂਆਤ ਵਿੱਚ ਲਗਭਗ ਅੱਧੇ ਘੰਟੇ ਦੀ ਦੇਰੀ ਹੋਈ। ਇਸ ਦੇ ਚਲਦੇ ਮੁਕਾਬਲੇ ਨੂੰ 50-50 ਦੀ ਬਜਾਏ 49-49 ਓਵਰਾਂ ਦਾ ਕਰ ਦਿੱਤਾ ਗਿਆ।

ਇਹ ਰੋਮਾਂਚਕ ਮੁਕਾਬਲਾ ਦੁਬਈ ਸਥਿਤ ਆਈਸੀਸੀ ਅਕੈਡਮੀ ਗ੍ਰਾਊਂਡ ਵਿੱਚ ਖੇਡਿਆ ਜਾ ਰਿਹਾ ਹੈ। ਇਸ ਪ੍ਰਤਿਸ਼ਠਿਤ ਟੂਰਨਾਮੈਂਟ ਵਿੱਚ ਭਾਰਤੀ ਅੰਡਰ-19 ਟੀਮ ਦੀ ਅਗਵਾਈ ਆਯੁਸ਼ ਮ੍ਹਾਤਰੇ ਕਰ ਰਹੇ ਹਨ, ਜਦਕਿ ਪਾਕਿਸਤਾਨੀ ਟੀਮ ਦੀ ਕਮਾਨ ਫਰਹਾਨ ਯੂਸੁਫ਼ ਦੇ ਹੱਥਾਂ ਵਿੱਚ ਹੈ।

ਦੋਵਾਂ ਟੀਮਾਂ ਦੀ ਪਲੇਇੰਗ ਇਲੈਵਨ

ਭਾਰਤ U-19:
ਆਯੁਸ਼ ਮ੍ਹਾਤਰੇ (ਕਪਤਾਨ), ਵੈਭਵ ਸੂਰਯਵੰਸ਼ੀ, ਐਰੋਨ ਜਾਰਜ, ਵਿਹਾਨ ਮਲਹੋਤਰਾ, ਵੇਦਾਂਤ ਤ੍ਰਿਵੇਦੀ, ਅਭਿਗਿਆਨ ਕੁੰਡੂ (ਵਿਕਟਕੀਪਰ), ਕਨਿਸ਼ਕ ਚੌਹਾਨ, ਖ਼ਿਲਾਨ ਪਟੇਲ, ਦੀਪੇਸ਼ ਦੇਵੇਂਦਰਨ, ਕਿਸ਼ਨ ਕੁਮਾਰ ਸਿੰਘ, ਹੇਨਿਲ ਪਟੇਲ

ਪਾਕਿਸਤਾਨ U-19:
ਉਸਮਾਨ ਖਾਨ, ਸਮੀਰ ਮਿੰਹਾਸ, ਅਲੀ ਹਸਨ ਬਲੂਚ, ਅਹਿਮਦ ਹੁਸੈਨ, ਫਰਹਾਨ ਯੂਸੁਫ਼ (ਕਪਤਾਨ), ਹਮਜ਼ਾ ਜਹੂਰ (ਵਿਕਟਕੀਪਰ), ਹੁਜ਼ੈਫ਼ਾ ਅਹਸਨ, ਨਕਾਬ ਸ਼ਫ਼ੀਕ, ਅਬਦੁਲ ਸੁਭਾਨ, ਮੋਹੰਮਦ ਸੱਯਾਮ, ਅਲੀ ਰਜ਼ਾ

 
 
 
Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X