Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਪੰਜਾਬ ’ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ: ਵੋਟਿੰਗ ਜਾਰੀ, ਕਈ ਥਾਵਾਂ ’ਤੇ ਵਿਵਾਦ ਤੇ ਹਾਦਸੇ

Updated on Sunday, December 14, 2025 13:18 PM IST

ਪੰਜਾਬ ਭਰ ਵਿੱਚ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਜਾਰੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਬਾਦਲ ਵਿੱਚ ਆਪਣੀ ਵੋਟ ਪਾਈ ਅਤੇ ਲੋਕਾਂ ਨੂੰ ਵੱਧ-ਚੜ੍ਹ ਕੇ ਮਤਦਾਨ ਕਰਨ ਦੀ ਅਪੀਲ ਕੀਤੀ।

ਦੁਪਹਿਰ 12 ਵਜੇ ਤੱਕ ਸੂਬੇ ਭਰ ਵਿੱਚ 19.1 ਫੀਸਦੀ ਵੋਟਿੰਗ ਦਰਜ ਕੀਤੀ ਗਈ। ਗੁਰਦਾਸਪੁਰ ਵਿੱਚ 22%, ਫਰੀਦਕੋਟ ਵਿੱਚ 22.70%, ਸ੍ਰੀ ਫਤਹਿਗੜ੍ਹ ਸਾਹਿਬ ਵਿੱਚ 20% ਅਤੇ ਐਸਬੀਐਸ ਨਗਰ ਵਿੱਚ 17.90% ਮਤਦਾਨ ਹੋਇਆ।

ਚੋਣਾਂ ਦੌਰਾਨ ਕਈ ਥਾਵਾਂ ’ਤੇ ਵਿਵਾਦ ਵੀ ਸਾਹਮਣੇ ਆਏ। ਬਰਨਾਲਾ ਦੇ ਪਿੰਡ ਰਾਏਸਰ ਵਿੱਚ ਅਕਾਲੀ ਦਲ ਦਾ ਚੋਣ ਨਿਸ਼ਾਨ ਬੈਲਟ ਪੇਪਰ ’ਤੇ ਨਾ ਦਿਖਾਏ ਜਾਣ ਕਾਰਨ ਹੰਗਾਮਾ ਹੋਇਆ। ਅਕਾਲੀ ਦਲ ਨੇ ਚੋਣ ਕਮਿਸ਼ਨ ’ਤੇ ਧਾਂਦਲੀ ਦੇ ਦੋਸ਼ ਲਗਾਏ। ਮਾਮਲੇ ਦੀ ਗੰਭੀਰਤਾ ਦੇਖਦੇ ਹੋਏ ਐਸਡੀਐਮ ਅਤੇ ਡੀਐਸਪੀ ਮੌਕੇ ’ਤੇ ਪਹੁੰਚੇ।

ਮੋਗਾ ਤੋਂ ਮੰਦਭਾਗੀ ਖ਼ਬਰ ਆਈ ਹੈ, ਜਿੱਥੇ ਚੋਣ ਡਿਊਟੀ ’ਤੇ ਜਾ ਰਹੇ ਪਤੀ-ਪਤਨੀ ਦੀ ਕਾਰ ਹਾਦਸੇ ’ਚ ਮੌਤ ਹੋ ਗਈ। ਮਾਨਸਾ ਦੇ ਪਿੰਡ ਤਲਵੰਡੀ ਅਕਲੀਆ ਵਿੱਚ ਪਿੰਡ ਵਾਸੀਆਂ ਨੇ ਸੀਮੈਂਟ ਫੈਕਟਰੀ ਦੇ ਵਿਰੋਧ ’ਚ ਵੋਟਾਂ ਦਾ ਬਾਈਕਾਟ ਕੀਤਾ।

ਕੁਝ ਇਲਾਕਿਆਂ ’ਚ ਲੋਕਤੰਤਰ ਦੀਆਂ ਖੂਬਸੂਰਤ ਤਸਵੀਰਾਂ ਵੀ ਵੇਖਣ ਨੂੰ ਮਿਲੀਆਂ—ਕਿਤੇ ਬਰਾਤ ਸਮੇਤ ਵੋਟ ਪਾਈ ਗਈ ਤਾਂ ਕਿਤੇ ਲਾੜਾ ਵਿਆਹ ਤੋਂ ਪਹਿਲਾਂ ਪੋਲਿੰਗ ਬੂਥ ਪਹੁੰਚਿਆ। ਸੁਰੱਖਿਆ ਦੇ ਕੜੇ ਪ੍ਰਬੰਧਾਂ ਹੇਠ ਸੰਵੇਦਨਸ਼ੀਲ ਬੂਥਾਂ ’ਤੇ ਪੁਲਿਸ ਦੀ ਪੈਣੀ ਨਜ਼ਰ ਬਣੀ ਹੋਈ ਹੈ।

 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X