Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

World

ਸਿਡਨੀ ਦੇ ਬੋਂਡੀ ਬੀਚ ‘ਤੇ ਹਨੁਕਾ ਸਮਾਗਮ ਦੌਰਾਨ ਗੋਲੀਬਾਰੀ, 16 ਦੀ ਮੌਤ; ਘਟਨਾ ਨੂੰ ਆਤੰਕੀ ਹਮਲਾ ਕਰਾਰ

Updated on Monday, December 15, 2025 17:00 PM IST

ਸਿਡਨੀ ਦੇ ਬੋਂਡੀ ਬੀਚ ‘ਤੇ ਐਤਵਾਰ ਸ਼ਾਮ ਹਨੁਕਾ ਸਮਾਗਮ ਦੌਰਾਨ ਹੋਈ ਭਿਆਨਕ ਗੋਲੀਬਾਰੀ ਵਿੱਚ ਸ਼ੂਟਰ ਸਮੇਤ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ, ਜਦਕਿ 42 ਦੇ ਕਰੀਬ ਲੋਕ ਜ਼ਖ਼ਮੀ ਹੋ ਗਏ ਹਨ। ਆਸਟ੍ਰੇਲੀਆਈ ਅਧਿਕਾਰੀਆਂ ਮੁਤਾਬਕ 50 ਸਾਲਾ ਸਾਜਿਦ ਅਕਰਮ ਅਤੇ ਉਸ ਦੇ 24 ਸਾਲਾ ਪੁੱਤਰ ਨਵੀਦ ਅਕਰਮ ਨੇ ਭੀੜ ‘ਤੇ ਅੰਧਾਧੁੰਦ ਫਾਇਰਿੰਗ ਕੀਤੀ।

ਪੁਲਿਸ ਨੇ ਦੱਸਿਆ ਕਿ ਗੋਲੀਬਾਰੀ ਦੌਰਾਨ ਨਵੀਦ ਅਕਰਮ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ ਅਤੇ ਇਸ ਸਮੇਂ ਹਸਪਤਾਲ ਵਿੱਚ ਪੁਲਿਸ ਨਿਗਰਾਨੀ ਹੇਠ ਇਲਾਜ ਅਧੀਨ ਹੈ। ਵਾਰਦਾਤ ਮਗਰੋਂ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਸਾਜਿਦ ਅਕਰਮ ਨੂੰ ਗੋਲੀ ਲੱਗੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਅਧਿਕਾਰੀਆਂ ਅਨੁਸਾਰ ਸਾਜਿਦ ਅਕਰਮ ਸਿਡਨੀ ਦੇ ਉਪਨਗਰੀ ਇਲਾਕੇ ਦਾ ਰਹਿਣ ਵਾਲਾ ਸੀ ਅਤੇ ਉਸ ਕੋਲ ਕਾਨੂੰਨੀ ਤੌਰ ‘ਤੇ ਛੇ ਹਥਿਆਰ ਸਨ। ਉਹ ਇੱਕ ਰਿਕ੍ਰੀਏਸ਼ਨਲ ਗਨ ਕਲੱਬ ਦਾ ਮੈਂਬਰ ਵੀ ਸੀ। ਰਿਪੋਰਟਾਂ ਮੁਤਾਬਕ ਸਾਜਿਦ ਪਾਕਿਸਤਾਨੀ ਨਾਗਰਿਕ ਸੀ ਜੋ 1998 ਵਿੱਚ ਵਿਦਿਆਰਥੀ ਵੀਜ਼ੇ ‘ਤੇ ਆਸਟ੍ਰੇਲੀਆ ਆਇਆ ਸੀ। 2001 ਵਿੱਚ ਉਸ ਦਾ ਵੀਜ਼ਾ ਪਾਰਟਨਰ ਵੀਜ਼ੇ ਵਿੱਚ ਤਬਦੀਲ ਹੋਇਆ ਅਤੇ ਉਸ ਤੋਂ ਬਾਅਦ ਉਹ ਰੈਜ਼ੀਡੈਂਟ ਰਿਟਰਨ ਵੀਜ਼ੇ ‘ਤੇ ਰਹਿ ਰਿਹਾ ਸੀ। ਦੂਜੇ ਪਾਸੇ ਨਵੀਦ ਅਕਰਮ 2001 ਵਿੱਚ ਆਸਟ੍ਰੇਲੀਆ ਵਿੱਚ ਜੰਮਿਆ ਅਤੇ ਆਸਟ੍ਰੇਲੀਆਈ ਨਾਗਰਿਕ ਹੈ।

ਪੁਲਿਸ ਨੇ ਕੈਂਪਸੀ ਇਲਾਕੇ ਵਿੱਚ ਇੱਕ ਪਤੇ ‘ਤੇ ਛਾਪੇਮਾਰੀ ਕੀਤੀ ਹੈ, ਜਿੱਥੇ ਪਿਓ-ਪੁੱਤਰ ਦੇ ਅਸਥਾਈ ਤੌਰ ‘ਤੇ ਰਹਿਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਇਸ ਤੋਂ ਇਲਾਵਾ ਬੋਨੀਰਿੱਗ ਸਥਿਤ ਉਨ੍ਹਾਂ ਦੇ ਘਰ ‘ਤੇ ਵੀ ਛਾਪਾ ਮਾਰਿਆ ਗਿਆ, ਜਿੱਥੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਛੇ ਹਥਿਆਰ ਬਰਾਮਦ ਕੀਤੇ ਗਏ।

ਆਸਟ੍ਰੇਲੀਆਈ ਅਧਿਕਾਰੀਆਂ ਨੇ ਇਸ ਘਟਨਾ ਨੂੰ ਆਤੰਕੀ ਹਮਲਾ ਕਰਾਰ ਦਿੱਤਾ ਹੈ। ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ੀ ਨੇ ਕਿਹਾ ਕਿ ਸਰਕਾਰ ਸਮਾਜ ਵਿੱਚ ਵਧ ਰਹੀ ਯਹੂਦੀ ਵਿਰੋਧੀ ਸੋਚ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ ਅਤੇ ਦੋਸ਼ੀਆਂ ਨੂੰ ਕਿਸੇ ਵੀ ਸੂਰਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।

 
 
 
Have something to say? Post your comment
ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

: ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

: ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

: ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

: ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

: ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

: ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

: ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

: ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

: ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

: ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

X