Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

IPL 2026 ਮਿਨੀ ਆਕਸ਼ਨ: ਰਵੀ ਬਿਸ਼ਨੋਈ 7.2 ਕਰੋੜ ’ਚ ਰਾਜਸਥਾਨ ਰੌਇਲਜ਼ ਨੂੰ, ਕੈਮਰੂਨ ਗ੍ਰੀਨ ਬਣਿਆ ਇਤਿਹਾਸ ਦਾ ਸਭ ਤੋਂ ਮਹਿੰਗਾ ਵਿਦੇਸ਼ੀ ਖਿਡਾਰੀ

Updated on Tuesday, December 16, 2025 17:01 PM IST

ਅਬੂ ਧਾਬੀ ਵਿੱਚ ਹੋ ਰਹੇ IPL 2026 ਮਿਨੀ ਆਕਸ਼ਨ ਵਿੱਚ ਕਈ ਵੱਡੇ ਸੌਦੇ ਦੇਖਣ ਨੂੰ ਮਿਲੇ। ਭਾਰਤੀ ਲੈਗ ਸਪਿਨਰ ਰਵੀ ਬਿਸ਼ਨੋਈ ਨੂੰ ਰਾਜਸਥਾਨ ਰੌਇਲਜ਼ ਨੇ 7.2 ਕਰੋੜ ਰੁਪਏ ਵਿੱਚ ਖਰੀਦਿਆ, ਜਿਸ ਨਾਲ ਉਹ ਇਸ ਆਕਸ਼ਨ ਵਿੱਚ ਸਭ ਤੋਂ ਮਹਿੰਗੇ ਵਿਕਣ ਵਾਲੇ ਭਾਰਤੀ ਖਿਡਾਰੀ ਬਣ ਗਏ।

ਕੋਲਕਾਤਾ ਨਾਈਟ ਰਾਈਡਰਜ਼ (KKR) ਨੇ ਆਸਟ੍ਰੇਲੀਆਈ ਆਲਰਾਊਂਡਰ ਕੈਮਰੂਨ ਗ੍ਰੀਨ ’ਤੇ ਸਭ ਤੋਂ ਵੱਡੀ ਰਕਮ ਖਰਚੀ ਅਤੇ ਉਨ੍ਹਾਂ ਨੂੰ 25.20 ਕਰੋੜ ਰੁਪਏ ਵਿੱਚ ਆਪਣੀ ਟੀਮ ਵਿੱਚ ਸ਼ਾਮਲ ਕੀਤਾ। ਇਸ ਨਾਲ ਗ੍ਰੀਨ IPL ਦੇ ਇਤਿਹਾਸ ਦੇ ਸਭ ਤੋਂ ਮਹਿੰਗੇ ਵਿਦੇਸ਼ੀ ਖਿਡਾਰੀ ਬਣ ਗਏ। KKR ਨੇ ਸ਼੍ਰੀਲੰਕਾ ਦੇ ਤੇਜ਼ ਗੇਂਦਬਾਜ਼ ਮਥੀਸ਼ਾ ਪਥਿਰਾਨਾ ਨੂੰ ਵੀ 18 ਕਰੋੜ ਰੁਪਏ ਵਿੱਚ ਖਰੀਦਿਆ। ਉੱਥੇ ਹੀ ਰਾਇਲ ਚੈਲੈਂਜਰਜ਼ ਬੈਂਗਲੁਰੂ ਨੇ ਵੇਂਕਟੇਸ਼ ਅਯਯਰ ਨੂੰ 7 ਕਰੋੜ ਵਿੱਚ ਟੀਮ ਨਾਲ ਜੋੜਿਆ।

ਇਸ ਆਕਸ਼ਨ ਵਿੱਚ ਕੁਝ ਵੱਡੇ ਨਾਮ ਅਣਸੋਲਡ ਵੀ ਰਹੇ, ਜਿਨ੍ਹਾਂ ਵਿੱਚ ਕਵਿੰਟਨ ਡਿ ਕਾਕ, ਸਰਫ਼ਰਾਜ਼ ਖਾਨ ਅਤੇ ਪ੍ਰਿਥਵੀ ਸ਼ਾ ਸ਼ਾਮਲ ਹਨ। ਇਸ ਵਾਰ ਆਕਸ਼ਨ ਵਿੱਚ ਕੁੱਲ 369 ਖਿਡਾਰੀਆਂ ’ਤੇ ਬੋਲੀ ਲੱਗ ਰਹੀ ਹੈ। ਇਨ੍ਹਾਂ ਵਿੱਚੋਂ 40 ਖਿਡਾਰੀਆਂ ਦਾ ਬੇਸ ਪ੍ਰਾਈਸ 2 ਕਰੋੜ ਰੁਪਏ ਹੈ, ਜਦਕਿ ਜ਼ਿਆਦਾਤਰ ਖਿਡਾਰੀਆਂ ਦਾ ਬੇਸ ਪ੍ਰਾਈਸ 30 ਲੱਖ ਰੁਪਏ ਰੱਖਿਆ ਗਿਆ ਹੈ।

IPL 2026 ਆਕਸ਼ਨ ਵਿੱਚ 10 ਟੀਮਾਂ ਵੱਧ ਤੋਂ ਵੱਧ 77 ਖਿਡਾਰੀ ਖਰੀਦ ਸਕਦੀਆਂ ਹਨ, ਜਿਨ੍ਹਾਂ ਵਿੱਚ 31 ਤੋਂ ਵੱਧ ਵਿਦੇਸ਼ੀ ਖਿਡਾਰੀ ਨਹੀਂ ਹੋਣਗੇ। ਆਕਸ਼ਨ ਦੌਰਾਨ ਅਣਕੈਪਡ ਆਲਰਾਊਂਡਰ ਪ੍ਰਸ਼ਾਂਤ ਵੀਰ ’ਤੇ ਵੀ ਜ਼ਬਰਦਸਤ ਬਿਡਿੰਗ ਵਾਰ ਦੇਖਣ ਨੂੰ ਮਿਲੀ, ਜਿਸ ਦੀ ਬੋਲੀ 10 ਕਰੋੜ ਰੁਪਏ ਤੱਕ ਪਹੁੰਚ ਗਈ।

 
 
 
 
Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X