Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਐਂਟੀ-ਇੰਡੀਆ ਬਿਆਨ: ਭਾਰਤ ਵੱਲੋਂ ਬੰਗਲਾਦੇਸ਼ ਦੇ ਹਾਈ ਕਮਿਸ਼ਨਰ ਨੂੰ ਤਲਬ

Updated on Wednesday, December 17, 2025 14:56 PM IST

ਭਾਰਤ ਨੇ ਢਾਕਾ ਵਿੱਚ ਭਾਰਤੀ ਹਾਈ ਕਮਿਸ਼ਨ ਨੂੰ ਧਮਕੀਆਂ ਅਤੇ ਬੰਗਲਾਦੇਸ਼ੀ ਨੇਤਾਵਾਂ ਵੱਲੋਂ ਕੀਤੇ ਜਾ ਰਹੇ ਐਂਟੀ-ਇੰਡੀਆ ਬਿਆਨਾਂ ‘ਤੇ ਸਖ਼ਤ ਐਤਰਾਜ਼ ਜਤਾਉਂਦਿਆਂ ਬੰਗਲਾਦੇਸ਼ ਦੇ ਹਾਈ ਕਮਿਸ਼ਨਰ ਮੁਹੰਮਦ ਰਿਆਜ਼ ਹਾਮਿਦੁੱਲਾਹ ਨੂੰ ਨਵੀਂ ਦਿੱਲੀ ਤਲਬ ਕੀਤਾ ਹੈ।

ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਬੰਗਲਾਦੇਸ਼ ਵਿੱਚ ਸੁਰੱਖਿਆ ਸਥਿਤੀ ਬਾਰੇ ਭਾਰਤ ਦੀ ਗੰਭੀਰ ਚਿੰਤਾ ਹਾਈ ਕਮਿਸ਼ਨਰ ਤੱਕ ਪਹੁੰਚਾਈ ਗਈ ਹੈ, ਖਾਸ ਕਰਕੇ ਉਹਨਾਂ ਅਤਿਵਾਦੀ ਤੱਤਾਂ ਦੀਆਂ ਗਤੀਵਿਧੀਆਂ ਬਾਰੇ ਜੋ ਢਾਕਾ ਸਥਿਤ ਭਾਰਤੀ ਮਿਸ਼ਨ ਦੇ ਆਲੇ-ਦੁਆਲੇ ਅਸਥਿਰਤਾ ਪੈਦਾ ਕਰਨ ਦੀਆਂ ਧਮਕੀਆਂ ਦੇ ਰਹੇ ਹਨ।

ਇਹ ਮਾਮਲਾ ਉਸ ਸਮੇਂ ਹੋਰ ਗੰਭੀਰ ਹੋ ਗਿਆ ਜਦੋਂ ਬੰਗਲਾਦੇਸ਼ ਦੀ ਨੈਸ਼ਨਲ ਸਿਟੀਜ਼ਨ ਪਾਰਟੀ (NCP) ਦੇ ਨੇਤਾ ਹਸਨਾਤ ਅਬਦੁੱਲਾਹ ਨੇ ਭਾਰਤ ਦੇ ਉੱਤਰ-ਪੂਰਬੀ ਰਾਜਾਂ “ਸੈਵਨ ਸਿਸਟਰਜ਼” ਨੂੰ ਭਾਰਤ ਤੋਂ ਵੱਖ ਕਰਨ ਵਾਲਾ ਭੜਕਾਉ ਬਿਆਨ ਦਿੱਤਾ। ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਖ਼ਾਰਜ ਕਰ ਦਿੱਤਾ ਹੈ।

ਭਾਰਤ ਨੇ ਅੰਤਰਿਮ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਕਾਨੂੰਨ-ਵਿਵਸਥਾ ਬਣਾਈ ਰੱਖੇ, ਵਿਦੇਸ਼ੀ ਮਿਸ਼ਨਾਂ ਦੀ ਸੁਰੱਖਿਆ ਯਕੀਨੀ ਬਣਾਏ ਅਤੇ ਸ਼ਾਂਤੀਪੂਰਕ, ਨਿਰਪੱਖ ਚੋਣਾਂ ਲਈ ਮਾਹੌਲ ਤਿਆਰ ਕਰੇ।

 
 
 
Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X