Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਲੁਧਿਆਣਾ ਕੋਰਟ ਕੰਪਲੈਕਸ ‘ਚ ਦੋ ਗੁੱਟਾਂ ਵਿਚਾਲੇ ਖੂਨੀ ਝੜਪ, ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਗੰਭੀਰ ਜ਼ਖ਼ਮੀ

Updated on Wednesday, December 17, 2025 19:19 PM IST

ਲੁਧਿਆਣਾ ਦੇ ਕੋਰਟ ਕੰਪਲੈਕਸ ਵਿੱਚ ਉਸ ਸਮੇਂ ਅਫ਼ਰਾਤਅਫ਼ਰੀ ਮਚ ਗਈ ਜਦੋਂ ਪੇਸ਼ੀ ਲਈ ਆਏ ਦੋ ਗੁੱਟਾਂ ਵਿਚਾਲੇ ਤਕਰਾਰ ਹੋ ਗਈ। ਤਕਰਾਰ ਇੰਨੀ ਵਧ ਗਈ ਕਿ ਇੱਕ ਗੁੱਟ ਵੱਲੋਂ ਦੂਜੇ ਗੁੱਟ ਦੇ ਇੱਕ ਵਿਅਕਤੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਵਿੱਚ ਉਹ ਗੰਭੀਰ ਤੌਰ ‘ਤੇ ਜ਼ਖ਼ਮੀ ਹੋ ਗਿਆ।

ਚਸ਼ਮਦੀਦਾਂ ਮੁਤਾਬਕ ਹਮਲਾਵਰਾਂ ਨੇ ਪਹਿਲਾਂ ਅਦਾਲਤ ਕੰਪਲੈਕਸ ਦੇ ਅੰਦਰ ਹੀ ਵਿਅਕਤੀ ‘ਤੇ ਹਮਲਾ ਕੀਤਾ। ਜਦੋਂ ਪੀੜਤ ਆਪਣੀ ਜਾਨ ਬਚਾਉਣ ਲਈ ਭੱਜਿਆ ਤਾਂ ਹਮਲਾਵਰ ਤਲਵਾਰਾਂ ਨਾਲ ਉਸਦਾ ਪਿੱਛਾ ਕਰਦੇ ਰਹੇ। ਹਮਲੇ ਤੋਂ ਪਹਿਲਾਂ ਦੋਸ਼ੀਆਂ ਨੇ ਪੀੜਤ ਦੀ ਕਾਰ ਨੂੰ ਵੀ ਨੁਕਸਾਨ ਪਹੁੰਚਾਇਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਕਾਰ ਦੇ ਟਾਇਰ ਪੰਕਚਰ ਕਰ ਦਿੱਤੇ।

ਜਾਣਕਾਰੀ ਅਨੁਸਾਰ ਦੋਵੇਂ ਧਿਰਾਂ ਅਦਾਲਤ ਵਿੱਚ ਪੇਸ਼ੀ ਲਈ ਆਈਆਂ ਸਨ। ਸ਼ਾਮ ਦੇ ਸਮੇਂ ਜਦੋਂ ਉਹ ਕੋਰਟ ਤੋਂ ਬਾਹਰ ਨਿਕਲੇ ਤਾਂ ਆਪਸੀ ਬਹਿਸ ਸ਼ੁਰੂ ਹੋ ਗਈ, ਜੋ ਕੁਝ ਹੀ ਸਮੇਂ ਵਿੱਚ ਹਿੰਸਕ ਲੜਾਈ ਵਿੱਚ ਬਦਲ ਗਈ। ਇਸ ਦੌਰਾਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਪੁਲਿਸ ਨੇ ਅਜੇ ਤੱਕ ਲੜਾਈ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਨਹੀਂ ਕੀਤੀ। ਚਸ਼ਮਦੀਦਾਂ ਨੇ ਦੱਸਿਆ ਕਿ ਦੋਸ਼ੀ ਅਦਾਲਤ ਦੇ ਪਿੱਛਲੇ ਪਾਸੇ ਤੋਂ ਭੱਜ ਨਿਕਲੇ। ਇਸ ਤੋਂ ਬਾਅਦ ਪੁਲਿਸ ਵੱਲੋਂ ਨੇੜਲੇ ਇਲਾਕਿਆਂ ਦੇ ਕਈ ਘਰਾਂ ਤੋਂ ਸੀਸੀਟੀਵੀ ਡੀਵੀਆਰ ਕਬਜ਼ੇ ਵਿੱਚ ਲਏ ਗਏ ਹਨ ਅਤੇ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐਸਐਚਓ ਜਸਵਿੰਦਰ ਸਿੰਘ ਨੇ ਕਿਹਾ ਕਿ ਇੱਕ ਵਿਅਕਤੀ ਕੋਰਟ ਕੰਪਲੈਕਸ ਵਿੱਚ ਸੁਣਵਾਈ ਲਈ ਆਇਆ ਸੀ, ਜਿਸ ‘ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ ਅਤੇ ਉਸਦੀ ਕਾਰ ਨੂੰ ਵੀ ਨੁਕਸਾਨ ਪਹੁੰਚਾਇਆ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਪਛਾਣ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X