Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਡੀਸੀ ਦਫ਼ਤਰਾਂ ਦਾ ਘਿਰਾਓ, ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

Updated on Thursday, December 18, 2025 17:33 PM IST

ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰਾਂ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਪਟਿਆਲਾ ਡੀਸੀ ਦਫ਼ਤਰ ਦੇ ਬਾਹਰ ਵੀ ਕਿਸਾਨਾਂ ਨੇ ਵੱਡੇ ਪੱਧਰ ‘ਤੇ ਪ੍ਰਦਰਸ਼ਨ ਕੀਤਾ। ਉੱਧਰ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਵੀ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਜਾਰੀ ਹੈ।

ਮਿਲੀ ਜਾਣਕਾਰੀ ਮੁਤਾਬਕ, ਵੱਡੀ ਗਿਣਤੀ ਵਿੱਚ ਕਿਸਾਨ ਡੀਸੀ ਦਫ਼ਤਰਾਂ ਦੇ ਬਾਹਰ ਇਕੱਠੇ ਹੋਏ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਪ੍ਰਦਰਸ਼ਨ ਬਿਜਲੀ ਸੋਧ ਬਿੱਲ ਦੇ ਖ਼ਿਲਾਫ਼ ਕੀਤਾ ਜਾ ਰਿਹਾ ਹੈ।

ਕਿਸਾਨ ਆਗੂਆਂ ਨੇ ਦੱਸਿਆ ਕਿ 18 ਅਤੇ 19 ਤਰੀਖ਼ ਨੂੰ ਡੀਸੀ ਦਫ਼ਤਰਾਂ ਦੇ ਬਾਹਰ ਪੱਕਾ ਧਰਨਾ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਦੋ ਦਿਨਾਂ ਦੌਰਾਨ ਪੰਜਾਬ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਕੇ ਮਸਲਿਆਂ ਦਾ ਹੱਲ ਕੱਢ ਲੈਂਦੀ ਹੈ ਤਾਂ ਧਰਨਾ ਸਮਾਪਤ ਕਰ ਦਿੱਤਾ ਜਾਵੇਗਾ। ਪਰ ਜੇਕਰ ਮੰਗਾਂ ਦਾ ਕੋਈ ਹੱਲ ਨਾ ਨਿਕਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਰੇਲ ਰੋਕੋ ਅੰਦੋਲਨ ਦੀ ਸ਼ੁਰੂਆਤ ਕੀਤੀ ਜਾਵੇਗੀ।

ਕਿਸਾਨ ਜਥੇਬੰਦੀਆਂ ਨੇ ਸਪਸ਼ਟ ਕੀਤਾ ਕਿ ਇਹ ਧਰਨਾ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ਨਾਲ ਸੰਬੰਧਿਤ ਬਕਾਇਆ ਮੰਗਾਂ ਸਮੇਤ ਪੰਜਾਬ ਸਰਕਾਰ ਦੀਆਂ ਹੋਰ ਮੰਗਾਂ ਨੂੰ ਲੈ ਕੇ ਕੀਤਾ ਜਾ ਰਿਹਾ ਹੈ।

 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X