Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਲਖਨਊ ਟੀ-20 ਧੁੰਦ ਕਾਰਨ ਰੱਦ, ਪ੍ਰਸ਼ੰਸਕਾਂ ਦਾ ਗੁੱਸਾ; ਟਿਕਟਾਂ ਦੇ ਪੈਸੇ ਵਾਪਸ ਕਰਨ ਦੀ ਮੰਗ

Updated on Thursday, December 18, 2025 17:40 PM IST

ਬੁੱਧਵਾਰ ਨੂੰ ਲਖਨਊ ਦੇ ਏਕਾਨਾ ਸਟੇਡੀਅਮ ਵਿੱਚ ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਖੇਡਿਆ ਜਾਣਾ ਚੌਥਾ ਟੀ-20 ਅੰਤਰਰਾਸ਼ਟਰੀ ਮੈਚ ਸੰਘਣੀ ਧੁੰਦ ਕਾਰਨ ਰੱਦ ਕਰਨਾ ਪਿਆ। ਮੈਚ ਰੱਦ ਹੋਣ ਨਾਲ ਸਟੇਡੀਅਮ ਵਿੱਚ ਮੌਜੂਦ ਹਜ਼ਾਰਾਂ ਪ੍ਰਸ਼ੰਸਕ ਨਿਰਾਸ਼ ਅਤੇ ਗੁੱਸੇ ਵਿੱਚ ਨਜ਼ਰ ਆਏ, ਜਿਨ੍ਹਾਂ ਨੇ ਬੀਸੀਸੀਆਈ ਤੋਂ ਟਿਕਟਾਂ ਦੇ ਪੈਸੇ ਵਾਪਸ ਕਰਨ ਦੀ ਮੰਗ ਕੀਤੀ।

ਏਕਾਨਾ ਸਟੇਡੀਅਮ ਪੂਰੀ ਤਰ੍ਹਾਂ ਖਚਾਖਚ ਭਰਿਆ ਹੋਇਆ ਸੀ। ਦਰਸ਼ਕ ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਰੋਮਾਂਚਕ ਮੁਕਾਬਲੇ ਦੀ ਉਡੀਕ ਕਰ ਰਹੇ ਸਨ। ਲਖਨਊ ਭਾਰਤੀ ਟੀਮ ਲਈ ਖੁਸ਼ਕਿਸਮਤ ਮੈਦਾਨ ਮੰਨਿਆ ਜਾਂਦਾ ਹੈ, ਜਿੱਥੇ ਟੀਮ ਨੇ ਆਪਣੇ ਤਿੰਨੇ ਪਿਛਲੇ ਮੈਚ ਜਿੱਤੇ ਹਨ। ਇਸ ਕਾਰਨ ਸੂਰਿਆਕੁਮਾਰ ਯਾਦਵ ਦੀ ਅਗਵਾਈ ਹੇਠ ਭਾਰਤੀ ਟੀਮ ਨੂੰ ਫੇਵਰਿਟ ਮੰਨਿਆ ਜਾ ਰਿਹਾ ਸੀ ਅਤੇ ਇਹ ਮੈਚ ਜਿੱਤ ਕੇ ਭਾਰਤ ਲੜੀ ਆਪਣੇ ਨਾਮ ਕਰ ਸਕਦਾ ਸੀ। ਪਰ ਧੁੰਦ ਨੇ ਸਾਰੀਆਂ ਉਮੀਦਾਂ ‘ਤੇ ਪਾਣੀ ਫੇਰ ਦਿੱਤਾ।

ਪ੍ਰਸ਼ੰਸਕਾਂ ਦੀ ਪੀੜ੍ਹਾ, ਟਿਕਟਾਂ ਦੇ ਪੈਸੇ ਵਾਪਸ ਕਰਨ ਦੀ ਮੰਗ

ਮੈਚ ਰੱਦ ਹੋਣ ਤੋਂ ਬਾਅਦ ਸਟੇਡੀਅਮ ਦੇ ਬਾਹਰ ਪ੍ਰਸ਼ੰਸਕਾਂ ਨੇ ਆਪਣਾ ਗੁੱਸਾ ਜਾਹਿਰ ਕੀਤਾ। ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਪ੍ਰਸ਼ੰਸਕ ਟਿਕਟਾਂ ਦਿਖਾ ਕੇ ਪੈਸੇ ਵਾਪਸ ਕਰਨ ਦੀ ਮੰਗ ਕਰਦੇ ਨਜ਼ਰ ਆ ਰਹੇ ਹਨ। ਇੱਕ ਪ੍ਰਸ਼ੰਸਕ ਨੇ ਭਾਵੁਕ ਹੋ ਕੇ ਕਿਹਾ, “ਮੈਂ ਮੈਚ ਦੇਖਣ ਲਈ ਆਉਣ ਵਾਸਤੇ ਕਣਕ ਦੀਆਂ ਤਿੰਨ ਬੋਰੀਆਂ ਵੇਚੀਆਂ ਹਨ। ਹੁਣ ਸਾਨੂੰ ਸਾਡੇ ਪੈਸੇ ਵਾਪਸ ਮਿਲਣੇ ਚਾਹੀਦੇ ਹਨ।”

ਤਿੰਨ ਵਾਰ ਨਿਰੀਖਣ, ਪਰ ਹਾਲਾਤ ਨਾ ਸੁਧਰੇ

ਮੈਚ ਸ਼ਾਮ 7 ਵਜੇ ਸ਼ੁਰੂ ਹੋਣਾ ਸੀ, ਜਦਕਿ ਟਾਸ 6:30 ਵਜੇ ਨਿਰਧਾਰਤ ਸੀ। ਪਰ ਉਸ ਤੋਂ ਪਹਿਲਾਂ ਹੀ ਸਟੇਡੀਅਮ ਵਿੱਚ ਸੰਘਣੀ ਧੁੰਦ ਛਾਈ ਹੋਈ ਸੀ। ਅੰਪਾਇਰਾਂ ਨੇ ਪਹਿਲਾ ਨਿਰੀਖਣ 6:30 ਵਜੇ ਕੀਤਾ ਅਤੇ ਫਿਰ 7:30 ਵਜੇ ਅਤੇ 8 ਵਜੇ ਦੁਬਾਰਾ ਹਾਲਾਤ ਦੀ ਜਾਂਚ ਕੀਤੀ। ਹਰ ਵਾਰ ਦਿੱਖ ਵਿੱਚ ਕੋਈ ਸੁਧਾਰ ਨਹੀਂ ਹੋਇਆ।

ਇਸ ਦੌਰਾਨ ਮੈਦਾਨ ‘ਤੇ ਤ੍ਰੇਲ ਵੀ ਪੈ ਗਈ, ਬਾਊਂਡਰੀ ਰੋਵਰ ਦੇ ਪਹੀਏ ਗਿੱਲੇ ਹੋ ਗਏ ਅਤੇ ਗਰਾਊਂਡ ਸਟਾਫ ਨੂੰ ਪਿੱਚ ਨੂੰ ਮੋਟੇ ਕਵਰ ਨਾਲ ਢੱਕਣਾ ਪਿਆ। ਕਈ ਵਾਰ ਨਿਰੀਖਣ ਦੇ ਬਾਵਜੂਦ ਖੇਡ ਯੋਗ ਹਾਲਾਤ ਨਾ ਬਣ ਸਕੇ, ਜਿਸ ਤੋਂ ਬਾਅਦ ਅੰਪਾਇਰਾਂ ਨੇ ਮੈਚ ਰੱਦ ਕਰਨ ਦਾ ਫੈਸਲਾ ਲਿਆ।

ਮੈਚ ਰੱਦ ਹੋਣ ਮਗਰੋਂ ਬੀਸੀਸੀਆਈ ਨੂੰ ਆਪਣੇ ਸ਼ਡਿਊਲਿੰਗ ਨੂੰ ਲੈ ਕੇ ਆਲੋਚਨਾ ਦਾ ਸਾਹਮਣਾ ਕਰਨਾ ਪਿਆ। ਹੁਣ ਲੜੀ ਦਾ ਆਖਰੀ ਟੀ-20 ਮੈਚ 19 ਦਸੰਬਰ ਨੂੰ ਅਹਿਮਦਾਬਾਦ ਵਿੱਚ ਖੇਡਿਆ ਜਾਵੇਗਾ।

 
 
 
 
Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X