Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਜਲੰਧਰ ਦੇ ਪੈਟਰੋਲ ਪੰਪ ‘ਤੇ ਤਾਬੜਤੋੜ ਫਾਇਰਿੰਗ, ਗੋਲੀਆਂ ਚਲਾਉਣ ਵਾਲੇ ਦਾ ਪੁਲਿਸ ਐਨਕਾਊਂਟਰ

Updated on Friday, December 19, 2025 22:51 PM IST

ਜਲੰਧਰ ਦੇ ਕਿਸ਼ਨਗੜ੍ਹ ਅੱਡੇ ਨੇੜੇ ਬਣੇ ਇੱਕ ਪੈਟਰੋਲ ਪੰਪ ‘ਤੇ ਗੈਂਗਲੈਂਡ ਜਿਹੇ ਹਾਲਾਤ ਬਣ ਗਏ, ਜਿੱਥੇ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ। ਇਸ ਮਾਮਲੇ ਵਿੱਚ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਗੋਲੀਆਂ ਚਲਾਉਣ ਵਾਲੇ ਆਰੋਪੀ ਦਾ ਐਨਕਾਊਂਟਰ ਕਰ ਦਿੱਤਾ। ਆਰੋਪੀ ਦੀ ਪਛਾਣ ਲਖਵਿੰਦਰ ਉਰਫ਼ ਲੱਖਾ ਵਾਸੀ ਨਵਾਂ ਗਾਓਂ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ, ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਵਿਦਿਆਰਥੀਆਂ ਦੇ ਦੋ ਗਰੁੱਪਾਂ ਵਿਚਾਲੇ ਹਿੰਸਕ ਝੜਪ ਹੋ ਗਈ। ਇਸ ਦੌਰਾਨ ਇੱਕ ਗਰੁੱਪ ਦੇ ਵਿਦਿਆਰਥੀਆਂ ਨੇ ਦੂਜੇ ਗਰੁੱਪ ਦੇ ਇੱਕ ਵਿਦਿਆਰਥੀ ‘ਤੇ ਗੋਲੀ ਚਲਾ ਦਿੱਤੀ, ਜਿਸਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਫਾਇਰਿੰਗ ਕਰਨ ਵਾਲੇ ਗਰੁੱਪ ਵੱਲੋਂ ਲਗਭਗ 15 ਰਾਉਂਡ ਗੋਲੀਆਂ ਚਲਾਈਆਂ ਗਈਆਂ। ਘਟਨਾ ਵੇਲੇ ਕੁਝ ਵਿਦਿਆਰਥੀ ਪੈਟਰੋਲ ਪੰਪ ਦੇ ਨੇੜੇ ਖੜ੍ਹੇ ਸਨ, ਜਦਕਿ ਦੂਜੇ ਗਰੁੱਪ ਦੇ ਵਿਦਿਆਰਥੀ ਕਈ ਗੱਡੀਆਂ ਵਿੱਚ ਆਏ, ਜਿਸ ਨਾਲ ਤਣਾਅ ਵਧ ਗਿਆ ਅਤੇ ਵਿਵਾਦ ਹਿੰਸਾ ਵਿੱਚ ਬਦਲ ਗਿਆ।

ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਫੈਲ ਗਈ ਅਤੇ ਲੋਕ ਡਰ ਦੇ ਮਾਰੇ ਘਰਾਂ ਅੰਦਰ ਦਾਖਲ ਹੋ ਗਏ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖੁਸ਼ਕਿਸਮਤੀ ਨਾਲ, ਘਟਨਾ ਸਮੇਂ ਪੈਟਰੋਲ ਪੰਪ ਦੇ ਕਰਮਚਾਰੀ ਅਤੇ ਮਾਲਕ ਦਫ਼ਤਰ ਵਿੱਚ ਸਨ, ਜਿਸ ਕਾਰਨ ਉਹ ਸੁਰੱਖਿਅਤ ਰਹੇ।

 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X