Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਮਸ਼ਹੂਰ ਪੰਜਾਬੀ ਅਦਾਕਾਰਾ ਰਾਜ ਧਾਲੀਵਾਲ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ, ਸੰਘਣੀ ਧੁੰਦ ਬਣੀ ਕਾਰਨ

Updated on Saturday, December 20, 2025 12:24 PM IST

ਪੰਜਾਬ ਭਰ ਵਿੱਚ ਪੈ ਰਹੀ ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਘੱਟ ਵਿਜ਼ੀਬਿਲਟੀ ਦੇ ਚਲਦੇ ਸੜਕਾਂ ‘ਤੇ ਵਾਹਨਾਂ ਦੀ ਰਫ਼ਤਾਰ ਹੌਲੀ ਹੋ ਗਈ ਹੈ ਅਤੇ ਕਈ ਥਾਵਾਂ ‘ਤੇ ਹਾਦਸਿਆਂ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸੇ ਦੌਰਾਨ ਮਸ਼ਹੂਰ ਪੰਜਾਬੀ ਅਦਾਕਾਰਾ ਰਾਜ ਧਾਲੀਵਾਲ ਵੀ ਇੱਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ।

ਮਿਲੀ ਜਾਣਕਾਰੀ ਮੁਤਾਬਕ ਧੁੰਦ ਕਾਰਨ ਹੋਏ ਇਸ ਹਾਦਸੇ ਵਿੱਚ ਅਦਾਕਾਰਾ ਦੀ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨੀ ਹੋ ਗਿਆ। ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਤਬਾਹ ਹੋ ਗਈ, ਹਾਲਾਂਕਿ ਵਾਹਿਗੁਰੂ ਦੀ ਕਿਰਪਾ ਨਾਲ ਅਦਾਕਾਰਾ ਅਤੇ ਹੋਰ ਸਾਥੀ ਸੁਰੱਖਿਅਤ ਬਚ ਗਏ।

ਰਾਜ ਧਾਲੀਵਾਲ ਨੇ ਖੁਦ ਇਸ ਘਟਨਾ ਦੀ ਜਾਣਕਾਰੀ ਆਪਣੇ ਇੰਸਟਾਗ੍ਰਾਮ ਅਕਾਊਂਟ ਰਾਹੀਂ ਸਾਂਝੀ ਕੀਤੀ। ਉਨ੍ਹਾਂ ਲਿਖਿਆ ਕਿ ਧੁੰਦ ਬਹੁਤ ਜ਼ਿਆਦਾ ਸੀ ਅਤੇ ਵਿਜ਼ੀਬਿਲਟੀ ਲਗਭਗ ਜ਼ੀਰੋ ਹੋ ਗਈ ਸੀ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਿਨਾਂ ਬਹੁਤ ਜ਼ਰੂਰੀ ਕੰਮ ਦੇ ਘਰੋਂ ਬਾਹਰ ਨਾ ਨਿਕਲਣ ਅਤੇ ਖਾਸ ਤੌਰ ‘ਤੇ ਰਾਤ ਦੇ ਸਮੇਂ ਯਾਤਰਾ ਕਰਨ ਤੋਂ ਬਚਣ।

ਅਦਾਕਾਰਾ ਨੇ ਦੱਸਿਆ ਕਿ ਉਹ ਸ਼ੂਟਿੰਗ ਮੁਕਾ ਕੇ ਵਾਪਸ ਆ ਰਹੇ ਸਨ ਕਿਉਂਕਿ ਅਗਲੇ ਦਿਨ ਮੁੜ ਸ਼ੂਟਿੰਗ ਹੋਣੀ ਸੀ, ਪਰ ਭਾਰੀ ਧੁੰਦ ਕਾਰਨ ਹਾਦਸਾ ਵਾਪਰ ਗਿਆ। ਫਿਲਹਾਲ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਇਹ ਹਾਦਸਾ ਕਿਸ ਥਾਂ ‘ਤੇ ਵਾਪਰਿਆ।

Readers' Comments
Sandeep Singh 5/25/2024 10:01:48 PM

In our community, there's a person who embodies the qualities we all admire: politeness, nobility, intelligence, and a deep commitment to societal progress. That person is NK Sharma Ji. Sharma Ji's politeness isn't just a facade; it's a core aspect of who he is. He treats everyone with respect and kindness, fostering a sense of unity and harmony among us. His nobility shines through in every action he takes. Whether it's lending a helping hand to those in need or standing up for what's right, Sharma Ji's moral compass never wavers. Intelligence is another of Sharma Ji's defining traits. He possesses a sharp mind and an astute understanding of the issues facing our society. But more than that, he uses his intelligence to devise innovative solutions and drive meaningful change. But perhaps what sets Sharma Ji apart most is his unwavering dedication to the betterment of society. He doesn't just talk about making a difference; he actively works towards it every day. Whether it's through community initiatives, advocacy work, or his own personal actions, Sharma Ji is always striving to make our world a better place. That's why, when it comes time to cast your vote, there's only one choice: NK Sharma Ji. By supporting him, you're not just supporting a candidate – you're supporting a vision for a brighter, more compassionate future for us all.

Sekhon 5/25/2024 9:17:30 PM

NK sharma ji intelligent parson Always regard to all public. So vote to alkali dal sharma ji

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X