Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਨਿਊਜ਼ੀਲੈਂਡ ਦੇ ਵਿਚ ਚੱਲ ਰਹੇ ਨਗਰ ਕੀਰਤਨ ਦੇ ਸਾਹਮਣੇ ਆ ਕੇ ਹਾਕਾ ਕੀਤਾ ਗਿਆ -ਪੋਸਟ ਵਿਚ ਲਿਖਿਆ: ਨਿਊਜ਼ੀਲੈਂਡ ਨੂੰ ਨਿਊਜ਼ੀਲੈਂਡ ਹੀ ਰਹਿਣ ਦਿਓ-ਇਹ ਸਾਡੀ ਧਰਤੀ ਹੈ। ਇਹ ਸਾਡਾ ਸਟੈਂਡ ਹੈ। -ਹਰਜਿੰਦਰ ਸਿੰਘ ਬਸਿਆਲਾ-

Updated on Saturday, December 20, 2025 13:54 PM IST

ਔਕਲੈਂਡ, 20 ਦਸੰਬਰ 2025:-ਅੱਜ ਗੁਰਦੁਆਰਾ ਨਾਨਕਸਰ ਠਾਠ ਈਸ਼ਰ ਦਰਬਾਰ ਮੈਨੁਰੇਵਾ ਤੋਂ ਸਜਿਆ ਨਗਰ ਕੀਰਤਨ ਜਦੋਂ ਵਾਪਿਸ ਗੁਰਦੁਆਰਾ ਸਾਹਿਬ ਪਰਤ ਰਿਹਾ ਸੀ ਤਾਂ ਆਖਰੀ ਪੜ੍ਹਾਅ ’ਤੇ ਜਾ ਕੇ ਇਕ ਸਾਈਡ ਵਾਲੇ ਪਾਸੇ ਤੋਂ 30-35 ਸਥਾਨਿਕ ਗਰੁੱਪ  ਦੇ ਨੌਜਵਾਨ ਮੁੰਡੇ ਸਾਹਮਣੇ ਆ ਗਏ। ਉਨ੍ਹਾਂ ਨੇ ਆ ਕੇ ਹਾਕਾ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਰਸਤਾ ਵੀ ਰੋਕੀ ਰੱਖਿਆ। ਸਿੱਖ ਸੰਗਤਾਂ ਇਸ ਮਾਹੌਲ ਵਿਚ ਸ਼ਾਂਤੀ ਬਣਾਈ ਰੱਖੀ। ਪਤਾ ਲੱਗਾ ਹੈ ਕਿ ਇਸ ਮੌਕੇ ਸਿੱਖ ਕਮਿਊਨਿਟੀ ਦੇ ਕਈ ਆਗੂ ਵੀ ਉਥੇ ਹਾਜ਼ਿਰ ਸਨ ਪੁਲਿਸ ਦੀ ਵੀ ਇਹੀ ਸਲਾਹ ਸੀ ਕਿ ਕਿਸੀ ਤਰ੍ਹਾਂ ਦੇ ਟਕਰਾਓ ਵਿਚ ਨਾ ਪਿਆ ਜਾਵੇ। ਸ. ਸੰਨੀ ਸਿੰਘ ਨੇ ਦੱਸਿਆ ਕਿ ਇਸ ਮੌਕੇ ਨੂੰ ਬੜੇ ਤਰੀਕੇ ਨਾਲ ਸਾਂਭਿਆ ਗਿਆ। ਜੇਕਰ ਕਿਸੇ ਤਰ੍ਹਾਂ ਦੀ ਕੋਈ ਤਿੱਖੀ ਬਹਿਸ ਹੋ ਜਾਂਦੀ ਤਾਂ ਮਾਹੌਲ ਖਰਾਬ ਹੋ ਸਕਦਾ ਸੀ। ਬਾਅਦ ਵਿਚ ਹੋਰ ਪੁਲਿਸ ਵੀ ਆਈ ਅਤੇ ਉਸ ਗਰੁੱਪ ਦੇ ਸਾਈਡ ਉਤੇ ਹੋਣ ਉਤੇ ਨਗਰ ਕੀਰਤਨ ਸਮਾਪਤੀ ਵੱਲ ਵਧਿਆ।
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X