Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

Lionel Messi ਦੀ ਭੈਣ ਮਾਰੀਆ ਸੋਲ ਮੇਸੀ ਗੰਭੀਰ ਕਾਰ ਹਾਦਸੇ ਵਿੱਚ ਜ਼ਖਮੀ, ਵਿਆਹ ਮੁਲਤਵੀ

Updated on Tuesday, December 23, 2025 20:10 PM IST

ਅਰਜਨਟੀਨਾ ਦੇ ਵਿਸ਼ਵ ਪ੍ਰਸਿੱਧ ਫੁੱਟਬਾਲਰ ਲਿਓਨਲ ਮੇਸੀ ਦੀ ਭੈਣ ਮਾਰੀਆ ਸੋਲ ਮੇਸੀ ਮਿਆਮੀ ਵਿੱਚ ਇੱਕ ਗੰਭੀਰ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਹਾਦਸੇ ਤੋਂ ਬਾਅਦ ਉਸਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਹਾਦਸੇ ਕਾਰਨ ਉਸਦਾ ਵਿਆਹ, ਜੋ ਜਨਵਰੀ ਦੀ ਸ਼ੁਰੂਆਤ ਵਿੱਚ ਹੋਣਾ ਸੀ, ਮੁਲਤਵੀ ਕਰਨਾ ਪਿਆ ਹੈ।

ਰਿਪੋਰਟਾਂ ਅਨੁਸਾਰ 32 ਸਾਲਾ ਮਾਰੀਆ ਸੋਲ ਨੂੰ ਰੀੜ੍ਹ ਦੀ ਹੱਡੀ ਦਾ ਫ੍ਰੈਕਚਰ, ਸੜਨ ਦੀਆਂ ਸੱਟਾਂ ਅਤੇ ਗਿੱਟੇ ਤੇ ਗੁੱਟ ਵਿੱਚ ਫ੍ਰੈਕਚਰ ਆਏ ਹਨ। ਅਰਜਨਟੀਨਾ ਦੇ ਇੱਕ ਟੀਵੀ ਪੱਤਰਕਾਰ ਨੇ ਅਮਰੀਕੀ ਪ੍ਰੋਗਰਾਮ LAM ਵਿੱਚ ਦੱਸਿਆ ਕਿ ਮੇਸੀ ਦੀ ਮਾਂ ਸੇਲੀਆ ਕੁਚੀਟੀਨੀ ਨੇ ਪੁਸ਼ਟੀ ਕੀਤੀ ਹੈ ਕਿ ਮਾਰੀਆ ਹੁਣ ਖ਼ਤਰੇ ਤੋਂ ਬਾਹਰ ਹੈ, ਪਰ ਉਸਨੂੰ ਲੰਬੇ ਸਮੇਂ ਦੀ ਰਿਹੈਬਿਲੀਟੇਸ਼ਨ ਦੀ ਲੋੜ ਪਵੇਗੀ।

ਪਰਿਵਾਰ ਦੇ ਹਵਾਲੇ ਨਾਲ ਕਿਹਾ ਗਿਆ ਕਿ ਮਾਰੀਆ ਸੋਲ ਦਾ ਵਿਆਹ 3 ਜਨਵਰੀ ਨੂੰ ਰੋਸਾਰੀਓ ਵਿੱਚ ਹੋਣਾ ਸੀ, ਪਰ ਹੁਣ ਉਸਦੀ ਪੂਰੀ ਤਰ੍ਹਾਂ ਸਿਹਤਯਾਬੀ ਤੱਕ ਇਸਨੂੰ ਟਾਲ ਦਿੱਤਾ ਗਿਆ ਹੈ। ਰਿਪੋਰਟਾਂ ਮੁਤਾਬਕ ਹਾਦਸੇ ਸਮੇਂ ਮਾਰੀਆ ਇੱਕ ਪਿਕ-ਅੱਪ ਟਰੱਕ ਚਲਾ ਰਹੀ ਸੀ, ਜਦੋਂ ਵਾਹਨ ਤੋਂ ਕੰਟਰੋਲ ਖੋ ਬੈਠੀ ਅਤੇ ਇੱਕ ਕੰਧ ਨਾਲ ਟਕਰਾ ਗਈ।

ਗੌਰਤਲਬ ਹੈ ਕਿ ਮਾਰੀਆ ਸੋਲ ਦਾ ਵਿਆਹ ਇੰਟਰ ਮਿਆਮੀ ਸੀਐਫ ਦੀ ਅੰਡਰ-19 ਕੋਚਿੰਗ ਟੀਮ ਦੇ ਮੈਂਬਰ ਜੂਲਿਨ ਤੁਲੀ ਅਰੇਲਾਨੋ ਨਾਲ ਤੈਅ ਸੀ। ਹੁਣ ਇਹ ਵਿਆਹ ਉਸਦੇ ਪੂਰੀ ਤਰ੍ਹਾਂ ਠੀਕ ਹੋਣ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।

 
 
 
Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X