Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

World

ਰੂਸ-ਯੂਕਰੇਨ ਜੰਗ ਖਤਮ ਕਰਨ ਲਈ ਅਮਰੀਕਾ ਦੀ ਅਗਵਾਈ ਹੇਠ 20 ਨੁਕਤੀ ਯੋਜਨਾ, ਜ਼ਮੀਨੀ ਮੁੱਦਾ ਹਾਲੇ ਅਣਸੁਲਝਿਆ

Updated on Wednesday, December 24, 2025 18:10 PM IST

ਯੂਕਰੇਨ ਦੇ ਰਾਸ਼ਟਰਪਤੀ ਵੋਲੋਦਿਮੀਰ ਜ਼ੇਲੈਂਸਕੀ ਨੇ ਕਿਹਾ ਹੈ ਕਿ ਰੂਸ-ਯੂਕਰੇਨ ਜੰਗ ਖਤਮ ਕਰਨ ਲਈ ਅਮਰੀਕਾ ਦੀ ਅਗਵਾਈ ਹੇਠ ਤਿਆਰ ਕੀਤੀ 20 ਨੁਕਤੀ ਸ਼ਾਂਤੀ ਯੋਜਨਾ ‘ਤੇ ਕੀਵ ਅਤੇ ਵਾਸ਼ਿੰਗਟਨ ਵਿਚਕਾਰ ਸਹਿਮਤੀ ਬਣ ਗਈ ਹੈ ਅਤੇ ਇਸਨੂੰ ਮਾਸਕੋ ਨੂੰ ਉਸਦੀ ਪ੍ਰਤੀਕ੍ਰਿਆ ਲਈ ਭੇਜ ਦਿੱਤਾ ਗਿਆ ਹੈ। ਹਾਲਾਂਕਿ ਜ਼ਮੀਨੀ ਅਤੇ ਸਰਹੱਦੀ ਮਸਲੇ ਹਾਲੇ ਵੀ ਅਣਸੁਲਝੇ ਰਹੇ ਹਨ।

ਇਸ ਪ੍ਰਸਤਾਵ ਅਨੁਸਾਰ ਯੂਕਰੇਨ ਦੀ ਸੰਪ੍ਰਭੂਤਾ ਦੀ ਪੁਸ਼ਟੀ ਕੀਤੀ ਜਾਵੇਗੀ ਅਤੇ ਉਸਨੂੰ ਨਾਟੋ ਦੇ ਆਰਟੀਕਲ-5 ਵਰਗੀਆਂ ਸੁਰੱਖਿਆ ਗਾਰੰਟੀਆਂ ਮਿਲਣਗੀਆਂ। ਯੂਕਰੇਨ ਇੱਕ ਗੈਰ-ਪਰਮਾਣੂ ਦੇਸ਼ ਬਣਿਆ ਰਹੇਗਾ ਅਤੇ ਪੂਰਬੀ ਤੇ ਦੱਖਣੀ ਖੇਤਰਾਂ ਵਿੱਚ ਮੌਜੂਦਾ ਫੌਜੀ ਤਾਇਨਾਤੀ ਨੂੰ ਅਸਥਾਈ ਤੌਰ ‘ਤੇ ਸੰਪਰਕ ਰੇਖਾ ਮੰਨਿਆ ਜਾਵੇਗਾ।

ਯੋਜਨਾ ਵਿੱਚ ਕਈ ਇਲਾਕਿਆਂ ਤੋਂ ਰੂਸੀ ਫੌਜਾਂ ਦੀ ਵਾਪਸੀ, ਸਹਿਮਤੀ ਤੋਂ ਤੁਰੰਤ ਬਾਅਦ ਪੂਰਾ ਸੈਜ਼ਫ਼ਾਇਰ, ਅਤੇ ਅੰਤਰਰਾਸ਼ਟਰੀ ਨਿਗਰਾਨੀ ਦੀ ਵਿਵਸਥਾ ਸ਼ਾਮਲ ਹੈ। ਜੰਗ ਬਾਅਦ ਯੂਕਰੇਨ ਦੀ ਦੁਬਾਰਾ ਤਾਮੀਰ ਲਈ ਵੱਡੇ ਪੱਧਰ ‘ਤੇ ਆਰਥਿਕ ਮਦਦ, ਯੂਰਪੀ ਯੂਨੀਅਨ ਦੀ ਮੈਂਬਰਸ਼ਿਪ, ਅਮਰੀਕਾ-ਯੂਕਰੇਨ ਮੁਫ਼ਤ ਵਪਾਰ ਸਮਝੌਤਾ, ਕੈਦੀਆਂ ਦੀ ਅਦਲਾ-ਬਦਲੀ ਅਤੇ ਮਨੁੱਖੀ ਮਦਦ ਦੇ ਉਪਾਇ ਵੀ ਪ੍ਰਸਤਾਵ ਦਾ ਹਿੱਸਾ ਹਨ।

ਜ਼ਾਪੋਰਿਜ਼ਝਿਆ ਪਰਮਾਣੂ ਬਿਜਲੀ ਘਰ ਨੂੰ ਯੂਕਰੇਨ, ਅਮਰੀਕਾ ਅਤੇ ਰੂਸ ਦੀ ਸਾਂਝੀ ਦੇਖਰੇਖ ਹੇਠ ਚਲਾਉਣ ਦੀ ਗੱਲ ਕੀਤੀ ਗਈ ਹੈ। ਸਮਝੌਤੇ ਦੀ ਨਿਗਰਾਨੀ ਲਈ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਗਵਾਈ ਹੇਠ ਇੱਕ ਪੀਸ ਕੌਂਸਲ ਬਣਾਈ ਜਾਵੇਗੀ।

ਕ੍ਰੈਮਲਿਨ ਨੇ ਪੁਸ਼ਟੀ ਕੀਤੀ ਹੈ ਕਿ ਰਾਸ਼ਟਰਪਤੀ ਵਲਾਦੀਮੀਰ ਪੂਟਿਨ ਨੂੰ ਅਮਰੀਕੀ ਪ੍ਰਸਤਾਵ ਬਾਰੇ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਹੁਣ ਮਾਸਕੋ ਆਪਣਾ ਰੁਖ ਤਿਆਰ ਕਰੇਗਾ।

 
 
 
Have something to say? Post your comment
ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

: ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

: ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

: ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

: ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

: ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

: ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

: ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

: ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

: ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

: ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

X