Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਅੰਕਰਾ ਨੇੜੇ ਲੀਬੀਆ ਦੇ ਫੌਜੀ ਮੁਖੀ ਨੂੰ ਲੈ ਕੇ ਜਾ ਰਹੀ ਪ੍ਰਾਈਵੇਟ ਜੈੱਟ ਹਾਦਸਾਗ੍ਰਸਤ, ਸਭ ਸਵਾਰ ਮਾਰੇ ਗਏ

Updated on Wednesday, December 24, 2025 18:31 PM IST

ਲੀਬੀਆ ਦੇ ਫੌਜੀ ਮੁਖੀ ਜਨਰਲ ਮੁਹੰਮਦ ਅਲੀ ਅਹਿਮਦ ਅਲ-ਹੱਦਾਦ ਸਮੇਤ ਚਾਰ ਹੋਰ ਉੱਚ ਫੌਜੀ ਅਧਿਕਾਰੀ ਅਤੇ ਤਿੰਨ ਕ੍ਰਿਊ ਮੈਂਬਰਾਂ ਨੂੰ ਲੈ ਕੇ ਜਾ ਰਹੀ ਪ੍ਰਾਈਵੇਟ ਜੈੱਟ ਮੰਗਲਵਾਰ ਨੂੰ ਤੁਰਕੀ ਦੀ ਰਾਜਧਾਨੀ ਅੰਕਰਾ ਤੋਂ ਉਡਾਣ ਭਰਨ ਤੋਂ ਕੁਝ ਸਮੇਂ ਬਾਅਦ ਹਾਦਸਾਗ੍ਰਸਤ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਜਹਾਜ਼ ਵਿੱਚ ਸਵਾਰ ਸਾਰੇ ਲੋਕਾਂ ਦੀ ਮੌਤ ਹੋ ਗਈ। ਲੀਬੀਆਈ ਅਧਿਕਾਰੀਆਂ ਮੁਤਾਬਕ, ਜਹਾਜ਼ ਵਿੱਚ ਆਈ ਤਕਨੀਕੀ ਖ਼ਰਾਬੀ ਹਾਦਸੇ ਦਾ ਮੁੱਖ ਕਾਰਨ ਸੀ।

ਜਹਾਜ਼ ਅੰਕਰਾ ਦੇ ਐਸਨਬੋਗਾ ਹਵਾਈ ਅੱਡੇ ਤੋਂ ਲੀਬੀਆ ਵਾਪਸੀ ਲਈ ਉਡਿਆ ਸੀ, ਪਰ ਲਗਭਗ 40 ਮਿੰਟ ਬਾਅਦ ਏਅਰ ਟ੍ਰੈਫਿਕ ਕੰਟਰੋਲ ਨਾਲ ਸੰਪਰਕ ਟੁੱਟ ਗਿਆ। ਜਹਾਜ਼ ਵੱਲੋਂ ਐਮਰਜੈਂਸੀ ਲੈਂਡਿੰਗ ਦਾ ਸੰਕੇਤ ਦਿੱਤਾ ਗਿਆ ਸੀ, ਪਰ ਹੇਠਾਂ ਉਤਰਦੇ ਸਮੇਂ ਇਹ ਰਾਡਾਰ ਤੋਂ ਗਾਇਬ ਹੋ ਗਿਆ। ਬਾਅਦ ਵਿੱਚ ਇਸ ਦਾ ਮਲਬਾ ਅੰਕਰਾ ਤੋਂ ਕਰੀਬ 70 ਕਿਲੋਮੀਟਰ ਦੱਖਣ ਵੱਲ ਮਿਲਿਆ।

ਹਾਦਸੇ ਤੋਂ ਪਹਿਲਾਂ ਲੀਬੀਆਈ ਵਫ਼ਦ ਤੁਰਕੀ ਨਾਲ ਫੌਜੀ ਸਹਿਯੋਗ ਵਧਾਉਣ ਸਬੰਧੀ ਉੱਚ ਪੱਧਰੀ ਗੱਲਬਾਤ ਕਰ ਰਿਹਾ ਸੀ। ਮਰਨ ਵਾਲੇ ਅਧਿਕਾਰੀ ਲੀਬੀਆ ਦੀ ਫੌਜ ਨੂੰ ਇੱਕਜੁਟ ਕਰਨ ਦੀ ਸੰਯੁਕਤ ਰਾਸ਼ਟਰ ਅਗਵਾਈ ਹੇਠ ਚੱਲ ਰਹੀ ਪ੍ਰਕਿਰਿਆ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਸਨ।

ਤੁਰਕੀ ਅਤੇ ਲੀਬੀਆ ਦੋਵੇਂ ਸਰਕਾਰਾਂ ਨੇ ਹਾਦਸੇ ‘ਤੇ ਦੁੱਖ ਜਤਾਇਆ ਹੈ ਅਤੇ ਸਾਂਝੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਕਾਰਨ ਕੁਝ ਸਮੇਂ ਲਈ ਅੰਕਰਾ ਹਵਾਈ ਅੱਡਾ ਬੰਦ ਰਿਹਾ ਅਤੇ ਕਈ ਉਡਾਣਾਂ ਨੂੰ ਹੋਰ ਥਾਵਾਂ ਵੱਲ ਮੋੜਿਆ ਗਿਆ।

 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X