Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਵਿਜੇ ਹਜ਼ਾਰੇ ਟ੍ਰਾਫੀ ਵਿੱਚ ਬਿਹਾਰ ਦਾ ਧਮਾਕਾ: 574 ਰਨ, ਸਕੀਬੁਲ ਗਨੀ ਨੇ 32 ਗੇਂਦਾਂ ‘ਚ ਸਭ ਤੋਂ ਤੇਜ਼ ਸ਼ਤਕ

Updated on Wednesday, December 24, 2025 18:47 PM IST

 

ਵਿਜੇ ਹਜ਼ਾਰੇ ਟ੍ਰਾਫੀ ਵਿੱਚ ਬਿਹਾਰ ਦੇ ਬੱਲੇਬਾਜ਼ਾਂ ਨੇ ਇਤਿਹਾਸ ਰਚ ਦਿੱਤਾ। ਰਾਂਚੀ ਵਿੱਚ ਅਰੁਣਾਚਲ ਪ੍ਰਦੇਸ਼ ਖ਼ਿਲਾਫ਼ ਮੈਚ ਦੌਰਾਨ ਬਿਹਾਰ ਨੇ 50 ਓਵਰਾਂ ਵਿੱਚ 574 ਰਨ ਬਣਾ ਕੇ ਟੂਰਨਾਮੈਂਟ ਦਾ ਸਭ ਤੋਂ ਵੱਡਾ ਸਕੋਰ ਖੜਾ ਕੀਤਾ। ਇਸ ਇਨਿੰਗ ਦੌਰਾਨ ਬਿਹਾਰ ਦੇ ਤਿੰਨ ਬੱਲੇਬਾਜ਼ਾਂ ਨੇ ਸ਼ਤਕ ਜੜੇ।

ਵੈਭਵ ਸੂਰਿਆਵੰਸ਼ੀ ਨੇ 36 ਗੇਂਦਾਂ ਵਿੱਚ ਸ਼ਤਕ ਲਗਾਉਂਦਿਆਂ 84 ਗੇਂਦਾਂ ‘ਚ 190 ਰਨਾਂ ਦੀ ਧਮਾਕੇਦਾਰ ਪਾਰੀ ਖੇਡੀ, ਜੋ ਭਾਰਤ ਵੱਲੋਂ ਲਿਸਟ-ਏ ਕ੍ਰਿਕਟ ਵਿੱਚ ਦੂਜਾ ਸਭ ਤੋਂ ਤੇਜ਼ ਸ਼ਤਕ ਸੀ। ਪਰ ਇਹ ਰਿਕਾਰਡ ਜ਼ਿਆਦਾ ਦੇਰ ਨਹੀਂ ਟਿਕਿਆ।

ਇਸੇ ਮੈਚ ਵਿੱਚ ਬਿਹਾਰ ਦੇ ਕਪਤਾਨ ਸਕੀਬੁਲ ਗਨੀ ਨੇ ਸਿਰਫ਼ 32 ਗੇਂਦਾਂ ਵਿੱਚ ਸ਼ਤਕ ਲਗਾ ਕੇ ਭਾਰਤ ਵੱਲੋਂ ਲਿਸਟ-ਏ ਕ੍ਰਿਕਟ ਦਾ ਸਭ ਤੋਂ ਤੇਜ਼ ਸ਼ਤਕ ਬਣਾਉਣ ਦਾ ਨਵਾਂ ਰਿਕਾਰਡ ਕਾਇਮ ਕਰ ਦਿੱਤਾ। ਇਸ ਨਾਲ ਅਨਮੋਲਪ੍ਰੀਤ ਸਿੰਘ ਅਤੇ ਵੈਭਵ ਸੂਰਿਆਵੰਸ਼ੀ ਦੇ ਪਿਛਲੇ ਰਿਕਾਰਡ ਪਿੱਛੇ ਰਹਿ ਗਏ।

ਮੋਤੀਹਾਰੀ (ਬਿਹਾਰ) ਦੇ ਰਹਿਣ ਵਾਲੇ ਸਕੀਬੁਲ ਗਨੀ ਪਹਿਲਾਂ ਵੀ ਆਪਣੇ ਰਣਜੀ ਡੇਬਿਊ ਮੈਚ ਵਿੱਚ 341 ਰਨਾਂ ਦੀ ਇਤਿਹਾਸਕ ਪਾਰੀ ਖੇਡ ਕੇ ਚਰਚਾ ਵਿੱਚ ਆਏ ਸਨ। ਹੁਣ ਉਹ ਲਿਸਟ-ਏ ਕ੍ਰਿਕਟ ਵਿੱਚ ਭਾਰਤ ਵੱਲੋਂ ਸਭ ਤੋਂ ਤੇਜ਼ ਸ਼ਤਕ ਲਗਾਉਣ ਵਾਲੇ ਬੱਲੇਬਾਜ਼ ਬਣ ਗਏ ਹਨ।

 
 
 
Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X