Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਢਾਕਾ ਵਿੱਚ ਕਰੂਡ ਬੰਬ ਧਮਾਕਾ, ਇੱਕ ਨੌਜਵਾਨ ਦੀ ਮੌਤ; ਤਣਾਅਪੂਰਨ ਹਾਲਾਤਾਂ ਵਿੱਚ ਵਾਪਰੀ ਘਟਨਾ

Updated on Thursday, December 25, 2025 18:25 PM IST

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿੱਚ ਬੁੱਧਵਾਰ ਸ਼ਾਮ ਇੱਕ ਕਰੂਡ ਬੰਬ ਧਮਾਕੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਇਹ ਘਟਨਾ ਦੇਸ਼ ਵਿੱਚ ਇੱਕ ਪ੍ਰਮੁੱਖ ਵਿਦਿਆਰਥੀ ਆਗੂ ਦੀ ਹਾਲੀਆ ਮੌਤ ਤੋਂ ਬਾਅਦ ਬਣੇ ਤਣਾਅ ਅਤੇ ਹੋਈ ਹਿੰਸਾ ਦੇ ਮਾਹੌਲ ਵਿਚ ਵਾਪਰੀ ਹੈ।

ਬੰਗਲਾਦੇਸ਼ੀ ਮੀਡੀਆ ਰਿਪੋਰਟਾਂ ਮੁਤਾਬਕ, ਮੋਘਬਾਜ਼ਾਰ ਇਲਾਕੇ ਵਿੱਚ 1971 ਦੀ ਮੁਕਤੀ ਜੰਗ ਦੇ ਸੈਨਾਨੀਆਂ ਦੇ ਕੇਂਦਰੀ ਦਫ਼ਤਰ ਬੰਗਲਾਦੇਸ਼ ਮੁਕਤੀਜੋੱਧਾ ਸੰਗਸਦ ਦੇ ਸਾਹਮਣੇ ਫਲਾਈਓਵਰ ਤੋਂ ਅਣਪਛਾਤੇ ਸ਼ਰਾਰਤੀ ਤੱਤਾਂ ਵੱਲੋਂ ਕਰੂਡ ਬੰਬ ਸੁੱਟਿਆ ਗਿਆ। ਇਹ ਧਮਾਕਾ ਸ਼ਾਮ ਕਰੀਬ 7 ਵਜੇ ਉਸ ਸਮੇਂ ਹੋਇਆ ਜਦੋਂ ਪੀੜਤ ਫਲਾਈਓਵਰ ਹੇਠਾਂ ਇੱਕ ਸੜਕ-ਕਿਨਾਰੇ ਦੀ ਚਾਹ ਦੀ ਦੁਕਾਨ ’ਤੇ ਬੈਠਾ ਸੀ।

ਮ੍ਰਿਤਕ ਦੀ ਪਹਿਚਾਣ ਸਿਆਮ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 20 ਸਾਲ ਦੱਸੀ ਜਾ ਰਹੀ ਹੈ। ਹਾਤਿਰਝੀਲ ਥਾਣੇ ਦੇ ਇੰਸਪੈਕਟਰ (ਓਪਰੇਸ਼ਨ) ਐਮ.ਡੀ. ਮੋਹੀਉੱਦੀਂਨ ਦੇ ਮੁਤਾਬਕ, ਨੌਜਵਾਨ ਦੀ ਮੌਤ ਮੌਕੇ ’ਤੇ ਹੀ ਹੋ ਗਈ। ਪੁਲਿਸ ਨੇ ਦੱਸਿਆ ਕਿ ਸਿਆਮ ਇੱਕ ਨਿੱਜੀ ਦੁਕਾਨ ’ਚ ਕੰਮ ਕਰਦਾ ਸੀ।

ਇਹ ਧਮਾਕਾ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (BNP) ਦੇ ਕਾਰਗਰ ਚੇਅਰਮੈਨ ਤਾਰੀਕੇ ਰਹਮਾਨ ਦੀ ਵਾਪਸੀ ਤੋਂ ਥੋੜ੍ਹਾ ਸਮਾਂ ਪਹਿਲਾਂ ਹੋਇਆ ਹੈ। ਤਾਰੀਕੇ ਰਹਮਾਨ ਲਗਭਗ 17 ਸਾਲਾਂ ਦੀ ਲੰਡਨ ਵਿਚ ਜਲਾਵਤਨੀ ਤੋਂ ਬਾਅਦ ਵੀਰਵਾਰ ਨੂੰ ਦੇਸ਼ ਵਾਪਸ ਆਉਣ ਵਾਲੇ ਹਨ।

 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X