Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਕਰਨਾਟਕ ਦੇ ਚਿੱਤਰਦੁਰਗਾ ਵਿੱਚ NH-48 ‘ਤੇ ਭਿਆਨਕ ਹਾਦਸਾ, ਸਲੀਪਰ ਬੱਸ ਅੱਗ ‘ਚ ਸੜੀ; 12 ਦੀ ਮੌਤ, 21 ਜ਼ਖਮੀ

Updated on Thursday, December 25, 2025 18:47 PM IST

 ਕਰਨਾਟਕ ਦੇ ਚਿੱਤਰਦੁਰਗਾ ਜ਼ਿਲ੍ਹੇ ਵਿੱਚ ਰਾਸ਼ਟਰੀ ਰਾਜਮਾਰਗ-48 (NH-48) ‘ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਨਿੱਜੀ ਸਲੀਪਰ ਬੱਸ ਲਾਰੀ ਨਾਲ ਟਕਰਾਉਣ ਤੋਂ ਬਾਅਦ ਅੱਗ ਦੀਆਂ ਲਪਟਾਂ ਵਿੱਚ ਘਿਰ ਗਈ। ਇਸ ਹਾਦਸੇ ਵਿੱਚ 12 ਯਾਤਰੀਆਂ ਦੀ ਮੌਤ ਹੋ ਗਈ, ਜਦਕਿ 21 ਹੋਰ ਜ਼ਖਮੀ ਹੋ ਗਏ।

ਹਾਦਸਾ ਹਿਰੀਯੂਰ ਖੇਤਰ ਵਿੱਚ ਵਾਪਰਿਆ। ਟੱਕਰ ਤੋਂ ਤੁਰੰਤ ਬਾਅਦ ਬੱਸ ਵਿੱਚ ਭਿਆਨਕ ਅੱਗ ਲੱਗ ਗਈ। ਬੱਸ ਵਿੱਚ ਕੁੱਲ 32 ਯਾਤਰੀ ਸਵਾਰ ਸਨ, ਜਿਨ੍ਹਾਂ ਵਿੱਚੋਂ ਬਹੁਤੇ ਸੌਂ ਰਹੇ ਸਨ, ਜਿਸ ਕਾਰਨ ਬਚਾਅ ਕਾਰਜ ਮੁਸ਼ਕਲ ਬਣ ਗਿਆ।

ਪੁਲਿਸ ਮੁਤਾਬਕ, ਟੱਕਰ ਵਿੱਚ ਕੰਟੇਨਰ ਡਰਾਈਵਰ ਦੀ ਵੀ ਮੌਕੇ ‘ਤੇ ਹੀ ਮੌਤ ਹੋ ਗਈ। ਕਈ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਕੁਝ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਫਾਇਰ ਬ੍ਰਿਗੇਡ ਅਤੇ ਪੁਲਿਸ ਦੀਆਂ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ ਅਤੇ ਬਚਾਅ ਕਾਰਜ ਚਲਾਏ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਟੱਕਰ ਤੋਂ ਬਾਅਦ ਡੀਜ਼ਲ ਟੈਂਕ ਲੀਕ ਹੋਣ ਕਾਰਨ ਅੱਗ ਭੜਕ ਉਠੀ। ਚਸ਼ਮਦੀਦ ਗਵਾਹਾਂ ਨੇ ਦੱਸਿਆ ਕਿ ਦਰਵਾਜ਼ੇ ਨਾ ਖੁਲ੍ਹਣ ਕਾਰਨ ਕਈ ਯਾਤਰੀਆਂ ਨੇ ਸ਼ੀਸ਼ੇ ਤੋੜ ਕੇ ਬਾਹਰ ਨਿਕਲਣ ਦੀ ਕੋਸ਼ਿਸ਼ ਕੀਤੀ।

ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਬੈਂਗਲੁਰੂ ਤੋਂ ਗੋਆ ਜਾ ਰਹੀ ਸੀ ਅਤੇ ਸਵੇਰੇ ਕਰੀਬ 1 ਵਜੇ ਹਿਰੀਯੂਰ ਨੇੜੇ ਲਾਰੀ ਨਾਲ ਜ਼ਬਰਦਸਤ ਟੱਕਰ ਹੋ ਗਈ।

ਹਾਦਸੇ ‘ਤੇ ਦੁੱਖ ਜ਼ਾਹਰ ਕਰਦੇ ਹੋਏ ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪੀਐਮਐਨਆਰਐਫ ਤੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ, ਜਦਕਿ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੀ ਮਦਦ ਮਿਲੇਗੀ। ਮੁੱਖ ਮੰਤਰੀ ਨੇ ਵੀ ਸੰਵੇਦਨਾ ਪ੍ਰਗਟ ਕਰਦਿਆਂ ਜ਼ਖਮੀਆਂ ਦੇ ਉਚਿਤ ਇਲਾਜ ਦੇ ਹੁਕਮ ਦਿੱਤੇ ਹਨ।

 
 
Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X