Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਹਾਰਦਿਕ ਸਿੰਘ ਨੂੰ 2025 ਦਾ ਖੇਲ ਰਤਨ ਮਿਲੇਗਾ, ਅਰਜੁਨ ਐਵਾਰਡ ਲਈ 24 ਖਿਡਾਰੀ ਚੁਣੇ

Updated on Thursday, December 25, 2025 19:02 PM IST

ਭਾਰਤੀ ਹਾਕੀ ਟੀਮ ਦੇ ਉਪ-ਕਪਤਾਨ ਹਾਰਦਿਕ ਸਿੰਘ ਨੂੰ 2025 ਦਾ ਮੇਜਰ ਧਿਆਨ ਚੰਦ ਖੇਲ ਰਤਨ ਪੁਰਸਕਾਰ ਦਿੱਤਾ ਜਾਵੇਗਾ। ਚੋਣ ਕਮੇਟੀ ਵੱਲੋਂ ਖੇਲ ਰਤਨ ਲਈ ਹਾਰਦਿਕ ਸਿੰਘ ਦੇ ਨਾਮ ਦੀ ਇਕੱਲੀ ਹੀ ਸਿਫ਼ਾਰਸ਼ ਕੀਤੀ ਗਈ ਹੈ। 27 ਸਾਲਾ ਹਾਰਦਿਕ ਟੋਕੀਓ ਓਲੰਪਿਕ 2021 ਅਤੇ ਪੈਰਿਸ ਓਲੰਪਿਕ 2024 ਵਿੱਚ ਤਮਗਾ ਜਿੱਤਣ ਵਾਲੀ ਭਾਰਤੀ ਟੀਮ ਦਾ ਅਹਿਮ ਹਿੱਸਾ ਰਹੇ ਹਨ ਅਤੇ ਇਸ ਸਾਲ ਏਸ਼ੀਆ ਕੱਪ ਵਿੱਚ ਭਾਰਤ ਨੂੰ ਸੋਨ ਤਮਗਾ ਦਿਵਾਉਣ ਵਿੱਚ ਵੀ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਰਹੀ।

ਇਸ ਦੇ ਨਾਲ ਹੀ ਚੋਣ ਕਮੇਟੀ ਨੇ ਅਰਜੁਨ ਐਵਾਰਡ ਲਈ 24 ਖਿਡਾਰੀਆਂ ਦੇ ਨਾਮਾਂ ਦੀ ਸਿਫ਼ਾਰਸ਼ ਕੀਤੀ ਹੈ, ਜਿਨ੍ਹਾਂ ਵਿੱਚ ਸ਼ਤਰੰਜ ਖਿਡਾਰੀ ਦਿਵਿਆ ਦੇਸ਼ਮੁਖ ਅਤੇ ਡੇਕੈਥਲੋਨ ਐਥਲੀਟ ਤੇਜਸਵਿਨ ਸ਼ੰਕਰ ਸ਼ਾਮਲ ਹਨ। ਇਸ ਵਾਰ ਖੇਡ ਪੁਰਸਕਾਰਾਂ ਦੀ ਸੂਚੀ ਵਿੱਚ ਕੋਈ ਵੀ ਕ੍ਰਿਕਟਰ ਸ਼ਾਮਲ ਨਹੀਂ ਹੈ। ਹਾਲਾਂਕਿ, ਅੰਤਿਮ ਫੈਸਲਾ ਕੇਂਦਰ ਸਰਕਾਰ ਅਤੇ ਖੇਡ ਮੰਤਰਾਲੇ ਵੱਲੋਂ ਕੀਤਾ ਜਾਵੇਗਾ।

 

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X