Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਨਵੀ ਮੁੰਬਈ ਵਿੱਚ ਕਰਿਸਮਸ ਸੰਬੰਧੀ ਵਿਵਾਦਿਤ ਸੋਸ਼ਲ ਮੀਡੀਆ ਪੋਸਟ ’ਤੇ ਬਜਰੰਗ ਦਲ ਕਾਰਕੁਨ ਦੀ ਬੇਰਹਿਮੀ ਨਾਲ ਕੁੱਟਮਾਰ

Updated on Friday, December 26, 2025 16:18 PM IST

ਨਵੀ ਮੁੰਬਈ ਵਿੱਚ ਕਰਿਸਮਸ ਦੇ ਮੌਕੇ ’ਤੇ ਸੋਸ਼ਲ ਮੀਡੀਆ ’ਤੇ ਅਪਤਾਜਨਕ ਸਟੇਟਸ ਲਗਾਉਣ ਨੂੰ ਲੈ ਕੇ ਬਜਰੰਗ ਦਲ ਦੇ ਇੱਕ ਕਾਰਕੁਨ ਦੀ ਬੇਰਹਿਮੀ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਦੀ ਪਛਾਣ ਅਰਜੁਨ ਸਿੰਘ ਵਜੋਂ ਹੋਈ ਹੈ, ਜੋ ਨਵੀ ਮੁੰਬਈ ਵਿੱਚ ਮੋਬਾਇਲ ਦੀ ਦੁਕਾਨ ਚਲਾਉਂਦਾ ਹੈ।

ਜਾਣਕਾਰੀ ਅਨੁਸਾਰ, ਅਰਜੁਨ ਸਿੰਘ ਨੇ ਕਰਿਸਮਸ ਨੂੰ ਲੈ ਕੇ ਇੱਕ ਵਿਵਾਦਿਤ ਪੋਸਟ ਕੀਤੀ ਸੀ, ਜਿਸ ਤੋਂ ਨਾਰਾਜ਼ ਹੋ ਕੇ 20 ਤੋਂ 30 ਲੋਕਾਂ ਦੀ ਭੀੜ ਉਸ ਦੀ ਦੁਕਾਨ ਵਿੱਚ ਦਾਖਲ ਹੋ ਗਈ ਅਤੇ ਲਾਤਾਂ, ਘੂੰਸਿਆਂ, ਚੱਪਲਾਂ, ਜੁੱਤਿਆਂ, ਡੰਡਿਆਂ, ਬਾਲਟੀਆਂ ਅਤੇ ਗਮਲਿਆਂ ਨਾਲ ਹਮਲਾ ਕਰ ਦਿੱਤਾ। ਇੱਕ ਹਮਲਾਵਰ ਨੇ ਪਲਾਸਟਿਕ ਦਾ ਡਰਮ ਵੀ ਅਰਜੁਨ ਉੱਤੇ ਸੁੱਟਿਆ।

ਇਹ ਸਾਰੀ ਘਟਨਾ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਵੀਡੀਓ ਵਿੱਚ ਦਿੱਸਦਾ ਹੈ ਕਿ ਪਹਿਲਾਂ ਕੁਝ ਨੌਜਵਾਨ ਗੱਲਬਾਤ ਦੇ ਬਹਾਨੇ ਦੁਕਾਨ ਵਿੱਚ ਆਏ, ਫਿਰ ਅਚਾਨਕ ਵੱਡੀ ਭੀੜ ਅੰਦਰ ਦਾਖਲ ਹੋਈ ਅਤੇ ਅਰਜੁਨ ਉੱਤੇ ਹਮਲਾ ਕਰ ਦਿੱਤਾ। ਕੁੱਟਮਾਰ ਕਰਨ ਤੋਂ ਬਾਅਦ ਹਮਲਾਵਰ ਧਮਕੀਆਂ ਦਿੰਦਿਆਂ ਮੌਕੇ ਤੋਂ ਫਰਾਰ ਹੋ ਗਏ।

ਇਸ ਮਾਮਲੇ ਵਿੱਚ ਰਬਾਲੇ ਐਮਆਈਡੀਸੀ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਦੋਸ਼ੀਆਂ ਦੀ ਪਛਾਣ ਕਰ ਰਹੀ ਹੈ ਅਤੇ ਉਨ੍ਹਾਂ ਦੀ ਤਲਾਸ਼ ਜਾਰੀ ਹੈ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X